ਪੜਚੋਲ ਕਰੋ

Milk: ਰਾਤ ਨੂੰ ਦੁੱਧ ਪੀਣ ਨਾਲ ਵੱਧ ਜਾਂਦਾ ਭਾਰ? ਜਾਣੋ ਕੀ ਹੈ ਦੁੱਧ ਪੀਣ ਦਾ ਸਹੀ ਸਮਾਂ

Milk: ਜ਼ਿਆਦਾਤਰ ਲੋਕ ਰਾਤ ਨੂੰ ਦੁੱਧ ਪੀਣਾ ਪਸੰਦ ਕਰਦੇ ਹਨ ਪਰ ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਨਾ ਕਰੋ ਆਹ ਗਲਤੀ।

Milk: ਦੁੱਧ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ। ਦੁੱਧ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ ਡੀ ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਨੂੰ ਪੀਣ ਨਾਲ ਦਿਮਾਗ ਤੇਜ਼ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਸਭ ਤੋਂ ਚੰਗੀ ਗੱਲ ਇਹ ਹੈ ਕਿ ਦੁੱਧ ਪੀਣ ਨਾਲ ਤੁਸੀਂ ਕਈ ਗੰਭੀਰ ਬਿਮਾਰੀਆਂ ਤੋਂ ਬਚ ਸਕਦੇ ਹੋ। ਜਿਸ ਕਾਰਨ ਲੋਕ ਅਕਸਰ ਆਪਣੀ ਡਾਈਟ 'ਚ ਦੁੱਧ ਸ਼ਾਮਲ ਕਰਦੇ ਹਨ। ਕੁਝ ਲੋਕ ਸਵੇਰੇ ਉੱਠ ਕੇ ਦੁੱਧ ਪੀਣਾ ਪਸੰਦ ਕਰਦੇ ਹਨ ਤਾਂ ਕੁਝ ਲੋਕ ਸੌਣ ਤੋਂ ਪਹਿਲਾਂ ਦੁੱਧ ਪੀਣਾ ਪਸੰਦ ਕਰਦੇ ਹਨ।

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪਰੇਸ਼ਾਨ ਹੋ ਅਤੇ ਉਸ ਨੂੰ ਘੱਟ ਕਰਨ ਬਾਰੇ ਸੋਚ ਰਹੇ ਹੋ ਤਾਂ ਰਾਤ ਨੂੰ ਦੁੱਧ ਪੀਣਾ ਸ਼ੁਰੂ ਕਰ ਦਿਓ। ਇਸ ਆਰਟਿਕਲ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਆਖਿਰ ਰਾਤ ਵੇਲੇ ਦੁੱਧ ਪੀਣ ਨਾਲ ਭਾਰ ਕਿਉਂ ਵੱਧ ਜਾਂਦਾ ਹੈ ਅਤੇ ਨਾਲ ਹੀ ਦੁੱਧ ਪੀਣ ਦਾ ਸਹੀ ਸਮਾਂ ਕੀ ਹੈ?

ਇਹ ਵੀ ਪੜ੍ਹੋ: Hair Growth: ਕੀ ਨਹੁੰ ਰਗੜਨ ਨਾਲ ਵਾਲਾਂ ਨੂੰ ਹੁੰਦਾ ਹੈ ਲਾਭ? ਜਾਣੋ ਸਚਾਈ

ਇੰਡੀਆ ਟੀਵੀ ਵਿੱਚ ਛਪੀ ਖਬਰ ਮੁਤਾਬਕ ਦੁੱਧ ਵਿੱਚ ਵੱਡੀ ਮਾਤਰਾ ਵਿੱਚ ਲੈਕਟੋਜ਼ ਅਤੇ ਪ੍ਰੋਟੀਨ ਹੁੰਦਾ ਹੈ। ਇਸ ਲਈ ਰਾਤ ਨੂੰ ਇਸ ਨੂੰ ਪੀਣਾ ਖਤਰਨਾਕ ਸਾਬਤ ਹੋ ਸਕਦਾ ਹੈ। ਇੱਕ ਗਲਾਸ ਵਿੱਚ ਘੱਟੋ-ਘੱਟ 120 ਕੈਲੋਰੀਆਂ ਹੁੰਦੀਆਂ ਹਨ। ਜਦੋਂ ਤੁਸੀਂ ਦੁੱਧ ਪੀ ਕੇ ਸੌਂਦੇ ਹੋ ਤਾਂ ਉਹ ਕੈਲੋਰੀ ਬਰਨ ਨਹੀਂ ਹੁੰਦੀਆਂ ਹਨ।

ਦੁੱਧ ਗਾੜ੍ਹਾ ਵੀ ਹੁੰਦਾ ਹੈ। ਜੇਕਰ ਤੁਸੀਂ ਇਸ ਨੂੰ ਸਮੇਂ ਸਿਰ ਪੀਓ ਤਾਂ ਇਹ ਆਸਾਨੀ ਨਾਲ ਪਚ ਜਾਂਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰਾਤ ਨੂੰ ਗਲਤੀ ਨਾਲ ਵੀ ਦੁੱਧ ਨਾ ਪੀਓ।

ਕੀ ਹੈ ਦੁੱਧ ਪੀਣ ਦਾ ਸਹੀ ਸਮਾਂ?

ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰਾਤ ਨੂੰ ਦੁੱਧ ਪੀਣ ਦੀ ਥਾਂ ਸਵੇਰੇ ਨਾਸ਼ਤੇ ਵੇਲੇ ਦੁੱਧ ਪੀਓ। ਸਵੇਰੇ 9-11 ਵਜੇ ਦਰਮਿਆਨ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਪਾਚਨ ਸਬੰਧੀ ਸਮੱਸਿਆ ਹੈ ਤਾਂ ਰਾਤ ਨੂੰ ਦੁੱਧ ਨਾ ਪੀਓ। ਜੇਕਰ ਤੁਹਾਨੂੰ ਸਿਹਤ ਸੰਬੰਧੀ ਸਮੱਸਿਆਵਾਂ ਹਨ ਜਾਂ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰਾਤ ਨੂੰ ਦੁੱਧ ਪੀਣਾ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ। ਜੇਕਰ ਤੁਸੀਂ ਖਾਣਾ ਖਾਣ ਤੋਂ ਬਾਅਦ ਦੁੱਧ ਪੀਂਦੇ ਹੋ, ਤਾਂ ਉਹ ਠੰਡਾ ਨਹੀਂ ਹੋਣਾ ਚਾਹੀਦਾ, ਥੋੜਾ ਜਿਹਾ ਕੋਸਾ ਹੋਵੇ, ਕਿਉਂਕਿ ਇਹ ਸਿਹਤ ਲਈ ਚੰਗਾ ਨਹੀਂ ਹੁੰਦਾ ਹੈ। ਦੁੱਧ ਨੂੰ ਹਮੇਸ਼ਾ ਕੋਸਾ ਜਿਹਾ ਗਰਮ ਕਰੋ।

ਇਹ ਵੀ ਪੜ੍ਹੋ: WhatsApp: ਹੁਣ ਬਦਲ ਜਾਵੇਗਾ WhatsApp 'ਤੇ ਫੋਟੋ ਭੇਜਣ ਦਾ ਸਟਾਈਲ, ਜਲਦ ਆ ਰਿਹਾ ਨਵਾਂ ਫੀਚਰ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget