ਪੜਚੋਲ ਕਰੋ

ਜ਼ਿਆਦਾ ਅੰਡੇ ਖਾਂਦੇ ਹੋ ਤਾਂ ਸੰਭਲ ਜਾਓ...ਇਸ ਬਿਮਾਰੀ ਦੇ ਹੋ ਸਕਦੇ ਹੋ ਸ਼ਿਕਾਰ

ਸੰਡੇ ਹੋ ਯਾ ਮੰਡੇ ਰੋਜ਼ ਖਾਓ ਅੰਡੇ। ਇਹ ਗੱਲ ਅਸੀਂ ਸਾਰੇ ਬਚਪਨ ਤੋਂ ਸੁਣਦੇ ਆ ਰਹੇ ਹਾਂ। ਪਰ ਗਰਮੀਆਂ ਵਿੱਚ ਜ਼ਿਆਦਾ ਅੰਡੇ ਖਾਣੇ ਤੁਹਾਡੀ ਸਿਹਤ ਲਈ ਕਿਤੇ ਨਾ ਕਿਤੇ ਖਤਰਨਾਕ ਸਾਬਿਤ ਹੋ ਸਕਦੇ ਹਨ...

Side Effects Of Eggs: ਸੰਡੇ ਹੋ ਯਾ ਮੰਡੇ ਰੋਜ਼ ਖਾਓ ਅੰਡੇ। ਇਹ ਗੱਲ ਅਸੀਂ ਸਾਰੇ ਬਚਪਨ ਤੋਂ ਸੁਣਦੇ ਆ ਰਹੇ ਹਾਂ। ਪਰ ਕੀ ਤੁਹਾਨੂੰ ਪਤਾ ਹੈ ਕਿ ਗਰਮੀਆਂ 'ਚ 2 ਤੋਂ ਜ਼ਿਆਦਾ ਅੰਡੇ ਖਾਣਾ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ। ਕਈ ਲੋਕ ਇਸ ਨੂੰ ਉਬਾਲ ਕੇ ਖਾਣਾ ਪਸੰਦ ਕਰਦੇ ਹਨ, ਜਦੋਂ ਕਿ ਕੁਝ ਇਸ ਦੀ ਸਬਜ਼ੀ ਖਾਣਾ ਪਸੰਦ ਕਰਦੇ ਹਨ ਅਤੇ ਕੁਝ ਆਮਲੇਟ ਖਾਣਾ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਅਜਿਹੇ ਹਨ ਜੋ ਰੋਜ਼ਾਨਾ 4-5 ਅੰਡੇ ਖਾਂਦੇ ਹਨ। ਪਰ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਗਰਮੀਆਂ ਵਿੱਚ ਜ਼ਿਆਦਾ ਅੰਡੇ ਖਾਣਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਆਓ ਤੁਹਾਨੂੰ ਦੱਸਦੇ ਹਾਂ ਗਰਮੀਆਂ ਵਿੱਚ ਆਂਡੇ ਖਾਣ ਦੇ ਨੁਕਸਾਨ।

ਸਿਹਤ ਨੂੰ ਨੁਕਸਾਨ

ਮੈਡੀਸਰਕਲ 'ਚ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਅੰਡੇ 'ਚ ਸਾਲਮੋਨੇਲਾ ਬੈਕਟੀਰੀਆ ਪਾਇਆ ਜਾਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਉਬਲੇ ਹੋਏ ਅੰਡੇ ਨੂੰ ਠੀਕ ਤਰ੍ਹਾਂ ਨਾਲ ਨਹੀਂ ਖਾਂਦੇ ਤਾਂ ਇਹ ਬੈਕਟੀਰੀਆ ਤੁਹਾਡੇ ਸਰੀਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਲਈ ਹਮੇਸ਼ਾ ਉਬਲੇ ਹੋਏ ਅੰਡੇ ਖਾਓ।

ਕਿਡਨੀ ‘ਤੇ ਪੈਂਦਾ ਬੂਰਾ ਅਸਰ

ਜੇਕਰ ਤੁਸੀਂ ਗਰਮੀਆਂ 'ਚ ਜ਼ਿਆਦਾ ਅੰਡੇ ਖਾਂਦੇ ਹੋ ਤਾਂ ਇਸ ਦਾ ਸਿੱਧਾ ਅਸਰ ਤੁਹਾਡੀ ਸਿਹਤ 'ਤੇ ਪੈਂਦਾ ਹੈ। ਇੰਨਾ ਹੀ ਨਹੀਂ ਇਸ ਦਾ ਸਿੱਧਾ ਅਸਰ ਕਿਡਨੀ 'ਤੇ ਪੈਂਦਾ ਹੈ। ਕਿਉਂਕਿ ਅੰਡੇ 'ਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਦੇ ਲਈ ਇਹ ਕਿਡਨੀਆਂ ਲਈ ਬਹੁਤ ਨੁਕਸਾਨਦਾਇਕ ਹੈ। ਇਸ ਲਈ ਅੰਡਿਆਂ ਨੂੰ ਗਰਮੀਆਂ ਵਿੱਚ ਖਾਣ ਤੋਂ ਪਰਹੇਜ਼ ਕਰੋ।

ਇਹ ਵੀ ਪੜ੍ਹੋ: ਆਖਰ ਆਪਰੇਸ਼ਨ ਥੀਏਟਰ 'ਚ ਕਿਉਂ ਪਹਿਨੇ ਜਾਂਦੇ ਸਿਰਫ ਹਰੇ ਤੇ ਨੀਲੇ ਕੱਪੜੇ? ਜਾਣੋ ਰਾਜ

ਦਿਲ ਦੀ ਬਿਮਾਰੀ ਵਾਲੇ ਲੋਕਾਂ ਲਈ ਨੁਕਸਾਨਦਾਇਕ

ਅੰਡੇ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਇਸ ਨੂੰ ਜ਼ਿਆਦਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਦਿਲ ਦੀ ਬਿਮਾਰੀ ਵਾਲੇ ਲੋਕਾਂ ਨੂੰ ਵੱਧ ਖਤਰਾ ਹੁੰਦਾ ਹੈ।

ਅਲਰਜੀ

ਕੁਝ ਲੋਕਾਂ ਨੂੰ ਅੰਡੇ ਤੋਂ ਅਲਰਜੀ ਵੀ ਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਅੰਡੇ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਲਿਮਟ 'ਚ ਅੰਡੇ ਖਾਂਦੇ ਹੋ ਤਾਂ ਇਸ ਨਾਲ ਤੁਹਾਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

ਪੇਟ ਵਿੱਚ ਦਰਦ ਅਤੇ ਗੈਸ ਦੀ ਸਮੱਸਿਆ

ਜੇਕਰ ਤੁਸੀਂ ਅੰਡੇ ਨੂੰ ਚੰਗੀ ਤਰ੍ਹਾਂ ਉਬਾਲ ਕੇ ਨਹੀਂ ਖਾਂਦੇ ਹੋ ਤਾਂ ਇਸ ਨਾਲ ਪੇਟ 'ਚ ਸੂਜਨ, ਉਲਟੀ ਆਉਣਾ, ਦਰਦ, ਗੈਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਗਰਮੀਆਂ ਵਿੱਚ ਅੰਡੇ ਨੂੰ ਚੰਗੀ ਤਰ੍ਹਾਂ ਉਬਾਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅੰਬ ਹੀ ਨਹੀਂ ਇਸ ਦੇ ਪੱਤੇ ਵੀ ਸਿਹਤ ਲਈ ਹੁੰਦੇ ਵਰਦਾਨ, ਇਨ੍ਹਾਂ 'ਚ ਛੁਪਿਆ ਕੈਂਸਰ ਤੱਕ ਦਾ ਇਲਾਜ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget