ਪੜਚੋਲ ਕਰੋ

ਕੀ ਭੋਜਨ ਨੂੰ Aluminium Foil 'ਚ ਜ਼ਿਆਦਾ ਦੇਰ ਤਕ ਲਪੇਟ ਕੇ ਰੱਖਣਾ ਸਹੀ? ਜਾਣੋ ਕੀ-ਕੀ ਹੁੰਦੇ ਨੁਕਸਾਨ

ਅੱਜ-ਕੱਲ੍ਹ, ਜ਼ਿਆਦਾਤਰ ਲੋਕ ਭੋਜਨ ਨੂੰ ਪੈਕ ਕਰਨ ਲਈ ਐਲੂਮੀਨੀਅਮ ਫੋਇਲ (Auminium Foil) ਦੀ ਵਰਤੋਂ ਕਰਦੇ ਹਨ। ਅਕਸਰ ਮੰਨਿਆ ਜਾਂਦਾ ਹੈ ਕਿ ਐਲੂਮੀਨੀਅਮ ਫੋਇਲ ਵਿੱਚ ਭੋਜਨ ਪੈਕ ਕਰਨ ਨਾਲ ਇਹ ਲੰਬੇ ਸਮੇਂ ਤਕ ਤਾਜ਼ਾ ਤੇ ਗਰਮ ਰਹਿੰਦਾ ਹੈ।

Aluminium Foil Food Packaging: ਅੱਜ-ਕੱਲ੍ਹ, ਜ਼ਿਆਦਾਤਰ ਲੋਕ ਭੋਜਨ ਨੂੰ ਪੈਕ ਕਰਨ ਲਈ ਐਲੂਮੀਨੀਅਮ ਫੋਇਲ (Auminium Foil) ਦੀ ਵਰਤੋਂ ਕਰਦੇ ਹਨ। ਅਕਸਰ ਮੰਨਿਆ ਜਾਂਦਾ ਹੈ ਕਿ ਐਲੂਮੀਨੀਅਮ ਫੋਇਲ ਵਿੱਚ ਭੋਜਨ ਪੈਕ ਕਰਨ ਨਾਲ ਇਹ ਲੰਬੇ ਸਮੇਂ ਤਕ ਤਾਜ਼ਾ ਤੇ ਗਰਮ ਰਹਿੰਦਾ ਹੈ। ਅਜਿਹੇ 'ਚ ਇਹ ਸਵਾਲ ਉੱਠਣਾ ਲਾਜ਼ਮੀ ਹੈ ਕਿ ਕੀ ਐਲੂਮੀਨੀਅਮ ਫੋਇਲ 'ਚ ਭੋਜਨ ਰੱਖਣਾ ਤੁਹਾਡੀ ਸਿਹਤ ਲਈ ਵਾਕਿਆ ਹੀ ਫਾਇਦੇਮੰਦ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਐਲੂਮੀਨੀਅਮ ਫੋਇਲ ਕਿਵੇਂ ਬਣਦੀ ਹੈ ਤੇ ਇਸ ਵਿੱਚ ਤੁਸੀਂ ਆਪਣੇ ਭੋਜਨ ਨੂੰ ਕਿੰਨੀ ਦੇਰ ਤਕ ਰੱਖ ਸਕਦੇ ਹੋ।

ਕਿਵੇਂ ਬਣਾਇਆ ਜਾਂਦਾ Aluminium Foil 

ਅਸਲ ਵਿੱਚ ਐਲੂਮੀਨੀਅਮ ਫੋਇਲ ਵਿੱਚ ਸ਼ੁੱਧ ਐਲੂਮੀਨੀਅਮ ਨਹੀਂ ਹੁੰਦਾ, ਪਰ ਇਸ ਵਿੱਚ ਐਲੂਮੀਨੀਅਮ ਭਾਵ ਮਿਸ਼ਰਤ ਧਾਤ ਦੀ ਵਰਤੋਂ ਕੀਤੀ ਜਾਂਦੀ ਹੈ। ਐਲੂਮੀਨੀਅਮ ਫੋਇਲ ਬਣਾਉਣ ਲਈ ਇਸ ਨੂੰ ਪਹਿਲਾਂ ਪਿਘਲਾ ਕੇ ਵਿਸ਼ੇਸ਼ ਕਿਸਮ ਦੀ ਮਸ਼ੀਨ ਵਿੱਚ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਰੋਲਿੰਗ ਮਿੱਲ ਕਿਹਾ ਜਾਂਦਾ ਹੈ। ਇਸ ਮਸ਼ੀਨ ਦਾ ਦਬਾਅ 0.01% ਹੈ। ਹੁਣ ਇਸ ਨੂੰ ਕੋਲਡ ਰੋਲਿੰਗ ਮਿੱਲ ਵਿੱਚ ਪਾ ਦਿੱਤਾ ਜਾਂਦਾ ਹੈ। ਠੰਢਾ ਹੋਣ ਤੋਂ ਬਾਅਦ, ਇਸ ਨੂੰ ਪਤਲਾ ਕਰ ਦਿੱਤਾ ਜਾਂਦਾ ਹੈ ਤੇ ਇਸ 'ਤੇ ਧਾਤੂ ਦੀ ਪਰਤ ਚੜ੍ਹ ਜਾਂਦੀ ਹੈ, ਜਿਸ ਕਾਰਨ ਇਹ ਸਖ਼ਤ ਐਲੂਮੀਨੀਅਮ ਪਤਲਾ ਦਿਖਾਈ ਦੇਣ ਲੱਗਦਾ ਹੈ।
 

ਆਖ਼ਰਕਾਰ Aluminium Foil ਕਿੰਨਾ ਸੁਰੱਖਿਅਤ

ਤੇਜ਼ੀ ਨਾਲ ਬਦਲਦੀ ਜੀਵਨ ਸ਼ੈਲੀ ਵਿੱਚ ਅੱਜ ਐਲੂਮੀਨੀਅਮ ਦੀ ਵਰਤੋਂ ਹਰ ਤਰ੍ਹਾਂ ਦੀਆਂ ਚੀਜ਼ਾਂ ਵਿੱਚ ਕੀਤੀ ਜਾਂਦੀ ਹੈ। ਚਾਹੇ ਉਹ ਐਲੂਮੀਨੀਅਮ ਦੇ ਭਾਂਡੇ, ਫੋਇਲ ਜਾਂ ਕੋਈ ਹੋਰ ਚੀਜ਼ ਹੋਵੇ। ਅਜਿਹੇ 'ਚ ਮਾਹਿਰਾਂ ਮੁਤਾਬਕ ਐਲੂਮੀਨੀਅਮ ਫੋਇਲ ਦੀ ਵਰਤੋਂ ਕਰਨਾ ਖਤਰਨਾਕ ਨਹੀਂ ਪਰ ਇਸ 'ਚ ਜ਼ਿਆਦਾ ਦੇਰ ਤਕ ਭੋਜਨ ਨਹੀਂ ਰੱਖਣਾ ਚਾਹੀਦਾ। 

ਭੋਜਨ ਨੂੰ ਐਲੂਮੀਨੀਅਮ ਫੋਇਲ ਵਿੱਚ 4 ਤੋਂ 5 ਘੰਟਿਆਂ ਤੋਂ ਵੱਧ ਸਮੇਂ ਤਕ ਰੱਖਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਜਦੋਂ ਵੀ ਤੁਸੀਂ ਭੋਜਨ ਨੂੰ ਐਲੂਮੀਨੀਅਮ ਫੋਇਲ 'ਚ ਰੱਖਦੇ ਹੋ ਤਾਂ ਇਸ ਗੱਲ ਦਾ ਧਿਆਨ ਰੱਖੋ ਕਿ ਫੋਇਲ 'ਚੋਂ ਭੋਜਨ ਕੱਢਦੇ ਸਮੇਂ ਗਲਤੀ ਨਾਲ ਇਸ ਦਾ ਕੋਈ ਟੁਕੜਾ ਨਾ ਰਹਿ ਜਾਵੇ।

ਇਹ ਹੋ ਸਕਦੈ Aluminium Foil ਦੇ ਵਿਕਲਪ

ਭੋਜਨ ਨੂੰ ਐਲੂਮੀਨੀਅਮ ਫੋਇਲ 'ਚ ਕੁਝ ਘੰਟਿਆਂ ਲਈ ਰੱਖਣਾ ਠੀਕ ਹੈ ਪਰ ਜ਼ਿਆਦਾ ਦੇਰ ਤੱਕ ਭੋਜਨ ਨੂੰ ਇਸ 'ਚ ਰੱਖਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਅਜਿਹੇ 'ਚ ਜੇਕਰ ਤੁਸੀਂ ਚਾਹੋ ਤਾਂ ਆਪਣੇ ਭੋਜਨ ਨੂੰ ਤਾਜ਼ਾ ਅਤੇ ਗਰਮ ਰੱਖਣ ਲਈ ਮਲਮਲ ਦੇ ਕੱਪੜੇ, ਫੂਡ ਗ੍ਰੇਡ ਬ੍ਰਾਊਨ ਪੇਪਰ ਜਾਂ ਬਟਰ ਪੇਪਰ ਦੀ ਵਰਤੋਂ ਵੀ ਕਰ ਸਕਦੇ ਹੋ। 

ਐਲੂਮੀਨੀਅਮ ਫੁਆਇਲ ਨਮੀ ਤੇ ਖੁਸ਼ਬੂ ਨੂੰ ਬੰਦ ਕਰਦਾ ਹੈ ਤੇ ਭੋਜਨ ਨੂੰ ਤਾਜ਼ਾ ਰੱਖਦਾ ਹੈ, ਪਰ ਐਲੂਮੀਨੀਅਮ ਫੋਇਲ ਵਿੱਚ ਭੋਜਨ ਨੂੰ ਬਹੁਤ ਜ਼ਿਆਦਾ ਗਰਮ ਜਾਂ ਤੇਜ਼ਾਬ ਰੱਖਣਾ ਨੁਕਸਾਨਦੇਹ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Embed widget