ਪੜਚੋਲ ਕਰੋ

ਕੋਰੋਨਾਵਾਇਰਸ ਦੀ ਦਹਿਸ਼ਤ ਕਰਕੇ 'ਭੇੜਚਾਲ', ਸਿਹਤ ਮੰਤਰਾਲੇ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਤੇਜ਼ੀ ਨਾਲ ਵਧ ਰਿਹਾ ਹੈ। ਡਬਲਿਯੂਐਚਓ ਵੱਲੋਂ ਕੋਰੋਨਾਵਾਇਰਸ ਨੂੰ ਮਹਾਮਾਰੀ ਐਲਾਨਿਆ ਗਿਆ ਹੈ। ਕਈ ਦੇਸ਼ ਇਸ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ।

ਰੌਬਟ ਚੰਡੀਗੜ੍ਹ: ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਤੇਜ਼ੀ ਨਾਲ ਵਧ ਰਿਹਾ ਹੈ। ਡਬਲਿਯੂਐਚਓ ਵੱਲੋਂ ਕੋਰੋਨਾਵਾਇਰਸ ਨੂੰ ਮਹਾਮਾਰੀ ਐਲਾਨਿਆ ਗਿਆ ਹੈ। ਕਈ ਦੇਸ਼ ਇਸ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਸਾਰੇ ਦੇਸ਼ ਇਸ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਲੋਕਾਂ ਦੇ ਮਨਾਂ ਵਿੱਚ ਇੱਕ ਪ੍ਰਸ਼ਨ ਹੈ, ਕੀ ਵਾਇਰਸ ਤੋਂ ਬਚਣ ਲਈ ਮਾਸਕ ਪਹਿਨਣਾ ਜ਼ਰੂਰੀ ਹੈ? ਕੀ ਸਾਰਿਆਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ? ਇਨ੍ਹਾਂ ਸਾਰੇ ਪ੍ਰਸ਼ਨਾਂ ਦੇ ਜਵਾਬ ਖੁਦ ਸਿਹਤ ਮੰਤਰਾਲੇ ਨੇ ਦੇ ਦਿੱਤੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹਰੇਕ ਨੂੰ ਮਾਸਕ ਪਹਿਨਣ ਦੀ ਜ਼ਰੂਰਤ ਨਹੀਂ ਹੁੰਦੀ, ਸਿਰਫ ਉਦੋਂ ਮਾਸਕ ਪਹਿਨਣਾ ਜ਼ਰੂਰੀ ਹੁੰਦੇ ਹੈ ਜਦੋਂ…. * ਤੁਸੀਂ ਕਿਸੇ ਕਿਸਮ ਦੇ ਸੰਕਰਮਣ ਦੇ ਸੰਕੇਤ ਦਿਖਾ ਰਹੇ ਹੋ। ਜਿਵੇਂ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਮੁਸ਼ਕਲ। * ਇਸ ਤੋਂ ਇਲਾਵਾ, ਜੇ ਤੁਸੀਂ ਕਿਸੇ ਮਰੀਜ਼ ਦੀ ਦੇਖਭਾਲ ਕਰ ਰਹੇ ਹੋ ਜਾਂ ਕੋਰੋਨਾ ਵਾਇਰਸ ਦਾ ਸ਼ੱਕ ਹੈ, ਤਾਂ ਤੁਹਾਨੂੰ ਮਾਸਕ ਪਹਿਨਣਾ ਚਾਹੀਦਾ       ਹੈ। * ਤੁਹਾਡੇ ਲਈ ਮਾਸਕ ਪਹਿਨਣਾ ਲਾਜ਼ਮੀ ਹੈ ਭਾਵੇਂ ਤੁਸੀਂ ਸਿਹਤ ਕਰਮਚਾਰੀ ਹੋ। ਮਾਸਕ ਪਹਿਨਦੇ ਸਮੇਂ ਵਰਤੋ ਇਹ ਸਾਵਧਾਨੀਆਂ * ਹਰ 6 ਘੰਟੇ ਬਾਅਦ ਮਾਸਕ ਬਦਲੋ। ਗਿੱਲਾ ਹੋਣ 'ਤੇ ਵੀ ਮਾਸਕ ਨੂੰ ਬਦਲਣਾ ਮਹੱਤਵਪੂਰਨ ਹੈ। * ਮਾਸਕ ਨੂੰ ਇਸ ਤਰ੍ਹਾਂ ਪਹਿਨੋ ਕਿ ਵਿਚਕਾਰ ਕੋਈ ਪਾੜਾ ਨਾ ਹੋਵੇ। * ਪਹਿਨਣ ਤੋਂ ਬਾਅਦ ਮਾਸਕ ਨੂੰ ਛੂਹਣ ਤੋਂ ਪਰਹੇਜ਼ ਕਰੋ। * ਕਿਸੇ ਵੀ ਸਥਿਤੀ ਵਿੱਚ ਆਪਣੀ ਗਰਦਨ ਦੇ ਦੁਆਲੇ ਮਾਸਕ ਲਟਕਾਉਣ ਤੋਂ ਬਚੋ। * ਮਾਸਕ ਹਟਾਉਣ ਤੋਂ ਬਾਅਦ, ਹੱਥਾਂ ਨੂੰ ਸਾਬਣ ਜਾਂ ਸੈਨੀਟਾਈਜ਼ਰ ਨਾਲ ਚੰਗੀ ਤਰ੍ਹਾਂ ਧੋਵੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget