ਪੜਚੋਲ ਕਰੋ

ਕੋਰੋਨਾ ਵਾਇਰਸ 'ਚ AC ਦੀ ਵਰਤੋਂ 'ਤੇ ਉੱਠ ਰਹੇ ਸਵਾਲ! ਆਖ਼ਰ ਕੀ ਹੈ ਸੱਚ?

ਇੱਕ ਪਾਸੇ ਇਹ ਮੰਨਿਆ ਜਾ ਰਿਹਾ ਕਿ ਵੱਧ ਤਾਪਮਾਨ ਕੋਰੋਨਾ ਵਾਇਰਸ ਦਾ ਖ਼ਾਤਮਾ ਕਰੇਗਾ, ਉੱਥੇ ਹੀ ਤਪਦੀ ਗਰਮੀ ਤੋਂ ਨਿਜ਼ਾਤ ਪਾਉਣ ਲਈ ਏਅਰ ਕੰਡੀਸ਼ਨ ਦਾ ਇਸਤੇਮਾਲ ਸਵਾਲਾਂ ਦੇ ਘੇਰੇ 'ਚ ਹੈ।

ਚੰਡੀਗੜ੍ਹ: ਕੋਰੇਨਾ ਵਾਇਰਸ ਨੇ ਦੁਨੀਆਂ ਨੂੰ ਆਪਣੀ ਲਪੇਟ 'ਚ ਲਿਆ ਹੋਇਆ। ਜੇਕਰ ਕਿਸੇ ਥਾਂ ਇਕ ਦਿਨ ਕੋਈ ਨਵਾਂ ਮਾਮਲਾ ਸਾਹਮਣੇ ਨਾ ਆਉਣ 'ਚ ਰਾਹਤ ਮਿਲਦੀ ਹੈ ਤਾਂ ਦੂਜੇ ਦਿਨ ਲਗਤਾਰ 2-4 ਮਾਮਲਿਆਂ ਨਾਲ ਚਿੰਤਾਂ ਦਾ ਗਰਾਫ਼ ਹੋਰ ਉਤਾਂਹ ਹੋ ਜਾਂਦਾ ਹੈ। ਅਜਿਹੇ 'ਚ ਇਸ ਵਾਇਰਸ ਦੇ ਫੈਲਣ ਤੇ ਇਸ ਤੋਂ ਬਚਣ ਦੀਆਂ ਕਈ ਸਲਾਹਾਂ ਸੋਸ਼ਲ ਮੀਡੀਆ 'ਤੇ ਪ੍ਰਚੱਲਿਤ ਹਨ। ਇਨ੍ਹਾਂ 'ਚੋਂ ਇਕ ਏਸੀ ਬਾਰੇ ਹੈ। ਗਰਮੀ ਦਾ ਮੌਸਮ ਪੂਰੇ ਸਿਖਰ 'ਤੇ ਹੈ। ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਇਹ ਮੰਨਿਆ ਜਾ ਰਿਹਾ ਕਿ ਵੱਧ ਤਾਪਮਾਨ ਕੋਰੋਨਾ ਵਾਇਰਸ ਦਾ ਖ਼ਾਤਮਾ ਕਰੇਗਾ, ਉੱਥੇ ਹੀ ਤਪਦੀ ਗਰਮੀ ਤੋਂ ਨਿਜ਼ਾਤ ਪਾਉਣ ਲਈ ਏਅਰ ਕੰਡੀਸ਼ਨ ਦਾ ਇਸਤੇਮਾਲ ਸਵਾਲਾਂ ਦੇ ਘੇਰੇ 'ਚ ਹੈ। ਕਿਉਂਕਿ ਸੋਸ਼ਲ ਮੀਡੀਆ 'ਤੇ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਫਿਲਹਾਲ ਏਸੀ ਨਾ ਚਲਾਇਆ ਜਾਵੇ। ਜਾਣਦੇ ਹਾਂ ਕਿ ਇਸ ਪਿੱਛੇ ਸਹੀ ਤੱਥ ਕੀ ਹੈ? ਏਮਜ਼ ਦੇ ਨਿਰਦੇਸ਼ਕ ਰਣਦੀਪ ਗੁਲੇਰੀਆ ਮੁਤਾਬਕ 'ਜੇਕਰ ਤੁਹਾਡੇ ਘਰ 'ਚ ਵਿੰਡੋ ਏਸੀ ਲੱਗਾ ਹੈ ਤਾਂ ਤੁਹਾਡੇ ਕਮਰੇ ਦੀ ਹਵਾ ਕਮਰੇ 'ਚ ਹੀ ਰਹੇਗੀ, ਬਾਹਰ ਜਾਂ ਹੋਰ ਕਮਰਿਆਂ 'ਚ ਨਹੀਂ ਜਾਵੇਗੀ। ਯਾਨੀ ਕਿ ਜੇਕਰ ਘਰ 'ਚ ਵੱਖਰੇ-ਵੱਖਰੇ ਕਮਰੇ ਅੰਦਰ ਲੱਗੇ ਏਸੀ ਜਾਂ ਗੱਡੀ 'ਚ ਏਸੀ ਚਲਾਉਣ 'ਚ ਕੋਈ ਸਮੱਸਿਆ ਨਹੀਂ ਹੈ। ਪਰ ਇਹ ਗੱਲ ਨਹੀਂ ਕਿ ਏਸੀ ਦੀ ਵਰਤੋਂ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਡਾ. ਗੁਲੇਰੀਆ ਮੁਤਾਬਕ ਦਫ਼ਤਰਾਂ ਜਾਂ ਜਨਤਕ ਥਾਵਾਂ 'ਤੇ ਸੈਂਟਰਲ ਏਸੀ ਹੈ ਤਾਂ ਇਸ ਦਾ ਭਾਵ ਕਿ ਹਵਾ ਸਾਰੇ ਕਮਰਿਆਂ 'ਚ ਘੁੰਮ ਰਹੀ ਹੈ। ਅਜਿਹੇ 'ਚ ਡਰ ਹੈ ਕਿ ਕਿਸੇ ਹੋਰ ਹਿੱਸੇ 'ਚ ਜੇਕਰ ਕੋਈ ਖੰਘਦਾ ਹੈ ਜਾ ਜੇਕਰ ਉਸ ਨੂੰ ਇਨਫੈਕਸ਼ਨ ਹੋ ਗਈ ਹੈ ਤਾਂ ਏਸੀ ਦੇ ਡਕਟ ਜ਼ਰੀਏ ਉਸ ਦੇ ਇਕ ਹਿੱਸੇ ਤੋਂ ਦੂਜੇ ਹਿੱਸੇ ਤਕ ਫੈਲਣ ਦਾ ਖਤਰਾ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮਿਆਦ ਪੁੱਗਣ ਦੀ ਤਾਰੀਖ ਕਿਵੇਂ ਤੈਅ ਕੀਤੀ ਜਾਂਦੀ ਹੈ, ਕੰਪਨੀ ਨੂੰ ਉਨ੍ਹਾਂ ਦੀ ਉਮਰ ਕਿਵੇਂ ਪਤਾ ਲੱਗਦੀ ਹੈ?
ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮਿਆਦ ਪੁੱਗਣ ਦੀ ਤਾਰੀਖ ਕਿਵੇਂ ਤੈਅ ਕੀਤੀ ਜਾਂਦੀ ਹੈ, ਕੰਪਨੀ ਨੂੰ ਉਨ੍ਹਾਂ ਦੀ ਉਮਰ ਕਿਵੇਂ ਪਤਾ ਲੱਗਦੀ ਹੈ?
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਅਲਕੋਹਲ-ਅਧਾਰਤ ਦਵਾਈਆਂ: ਸਰਕਾਰ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ 'ਤੇ ਸਖ਼ਤ ਹੈ; ਉਨ੍ਹਾਂ ਨੂੰ ਡਾਕਟਰ ਦੀ ਪਰਚੀ ਅਤੇ ਲਾਇਸੈਂਸ ਤੋਂ ਬਿਨਾਂ ਨਹੀਂ ਵੇਚਿਆ ਜਾਵੇਗਾ।
ਅਲਕੋਹਲ-ਅਧਾਰਤ ਦਵਾਈਆਂ: ਸਰਕਾਰ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ 'ਤੇ ਸਖ਼ਤ ਹੈ; ਉਨ੍ਹਾਂ ਨੂੰ ਡਾਕਟਰ ਦੀ ਪਰਚੀ ਅਤੇ ਲਾਇਸੈਂਸ ਤੋਂ ਬਿਨਾਂ ਨਹੀਂ ਵੇਚਿਆ ਜਾਵੇਗਾ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget