ਪੜਚੋਲ ਕਰੋ

Jaggery Benefits: ਖੰਡ ਦੀ ਥਾਂ ਖਾਓ ਗੁੜ! ਕੁਝ ਹੀ ਦਿਨਾਂ 'ਚ ਵੇਖਿਓ ਕਮਾਲ

ਗੁੜ ਨੂੰ ਕੁਦਰਤੀ ਮਿੱਠੇ ਵਜੋਂ ਜਾਣਿਆ ਜਾਂਦਾ ਹੈ। ਜੇਕਰ ਤੁਸੀਂ ਰੋਜ਼ਾਨਾ ਦੀ ਖੁਰਾਕ 'ਚ ਚੀਨੀ ਦੀ ਬਜਾਏ ਗੁੜ ਨੂੰ ਸ਼ਾਮਲ ਕਰਦੇ ਹੋ ਤਾਂ ਇਸ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

Jaggery Health Benefits: ਗੁੜ ਨੂੰ ਕੁਦਰਤੀ ਮਿੱਠੇ ਵਜੋਂ ਜਾਣਿਆ ਜਾਂਦਾ ਹੈ। ਇਹ ਖਾਣ 'ਚ ਸਵਾਦ ਹੀ ਨਹੀਂ ਸਗੋਂ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਦੀ ਖੁਰਾਕ 'ਚ ਚੀਨੀ ਦੀ ਬਜਾਏ ਗੁੜ ਨੂੰ ਸ਼ਾਮਲ ਕਰਦੇ ਹੋ ਤਾਂ ਇਸ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਪੋਸ਼ਕ ਤੱਤਾਂ ਨਾਲ ਭਰਪੂਰ ਗੁੜ ਖਾਣ ਦੇ ਹੈਰਾਨੀਜਨਕ ਫਾਇਦੇ।

ਦਰਅਸਲ ਦੁਨੀਆ ਭਰ ਵਿੱਚ ਮਿੱਠੇ ਦੇ ਸ਼ੌਕੀਨਾਂ ਦੀ ਕੋਈ ਕਮੀ ਨਹੀਂ। ਅਕਸਰ ਲੋਕ ਖਾਣਾ ਖਾਣ ਤੋਂ ਬਾਅਦ ਮਿਠਾਈ ਖਾਣਾ ਪਸੰਦ ਕਰਦੇ ਹਨ ਪਰ ਜ਼ਿਆਦਾ ਖੰਡ ਖਾਣ ਨਾਲ ਸ਼ੂਗਰ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਜੇਕਰ ਤੁਸੀਂ ਆਪਣੇ ਭੋਜਨ 'ਚ ਖੰਡ ਦੀ ਬਜਾਏ ਗੁੜ ਦੀ ਵਰਤੋਂ ਕਰਦੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਬਿਹਤਰ ਰਹੇਗਾ। ਚੀਨੀ 'ਚ ਪੋਸ਼ਕ ਤੱਤਾਂ ਦੀ ਮਿਕਦਾਰ ਨਾ-ਮਾਤਰ ਹੁੰਦੀ ਹੈ। ਇਹ ਕੈਲੋਰੀ ਨਾਲ ਭਰਪੂਰ ਹੁੰਦੀ ਹੈ, ਜਦਕਿ ਗੁੜ 'ਚ ਆਇਰਨ, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ, ਜੋ ਸਿਹਤ ਲਈ ਜ਼ਰੂਰੀ ਹਨ। ਆਓ ਜਾਣਦੇ ਹਾਂ ਕਿ ਚੀਨੀ ਦੀ ਬਜਾਏ ਗੁੜ ਕਿਉਂ ਖਾਈਏ।

ਇਹ ਵੀ ਪੜ੍ਹੋ: ਉਬਾਲ ਕੇ ਜਾਂ ਕੱਚੀਆਂ ਕਿਵੇਂ ਖਾਣੀਆਂ ਚਾਹੀਦੀਆਂ ਹਨ ਸਬਜ਼ੀਆਂ? ਜਾਣੋ ਕੀ ਕਹਿੰਦੇ ਹਨ ਮਾਹਿਰ

1. ਇਮਿਊਨਿਟੀ ਮਜ਼ਬੂਤ ​​ਹੁੰਦੀ
ਪੋਸ਼ਕ ਤੱਤਾਂ ਨਾਲ ਭਰਪੂਰ ਗੁੜ ਇਮਿਊਨ ਸਿਸਟਮ ਨੂੰ ਮਜ਼ਬੂਤ ​​ਰੱਖਦਾ ਹੈ। ਇਸ 'ਚ ਐਂਟੀਆਕਸੀਡੈਂਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੀ ਹੈ। ਜੇਕਰ ਤੁਸੀਂ ਆਪਣੇ ਭੋਜਨ 'ਚ ਚੀਨੀ ਦੀ ਬਜਾਏ ਗੁੜ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਕਈ ਤਰ੍ਹਾਂ ਦੇ ਇਨਫੈਕਸ਼ਨ ਤੋਂ ਬਚ ਸਕਦੇ ਹੋ।

2. ਮੂਡ ਸਵਿੰਗ ਤੋਂ ਰਾਹਤ 
ਜੇਕਰ ਤੁਸੀਂ ਰੋਜ਼ਾਨਾ ਗੁੜ ਦਾ ਇੱਕ ਛੋਟਾ ਜਿਹਾ ਟੁਕੜਾ ਖਾਂਦੇ ਹੋ, ਤਾਂ ਇਹ ਮੂਡ ਸਵਿੰਗਜ਼ ਨਾਲ ਨਜਿੱਠਣ ਵਿੱਚ ਰਾਹਤ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ ਮਾਹਵਾਰੀ ਦੇ ਦੌਰਾਨ ਕੜਵੱਲ ਤੇ ਪੇਟ ਦਰਦ ਤੋਂ ਵੀ ਰਾਹਤ ਮਿਲ ਸਕਦੀ ਹੈ।

3. ਪਾਚਨ ਸਿਹਤ ਨੂੰ ਉਤਸ਼ਾਹਿਤ ਕਰਦਾ
ਗੁੜ 'ਚ ਮੌਜੂਦ ਗੁਣ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਜੇਕਰ ਤੁਸੀਂ ਰੋਜ਼ਾਨਾ ਸੀਮਤ ਮਾਤਰਾ 'ਚ ਗੁੜ ਖਾਂਦੇ ਹੋ, ਤਾਂ ਇਹ ਤੁਹਾਨੂੰ ਕਬਜ਼ ਤੋਂ ਰਾਹਤ ਦਿਵਾਉਂਦਾ ਹੈ ਤੇ ਪਾਚਨ ਕਿਰਿਆ ਨੂੰ ਵਧਾਉਂਦਾ ਹੈ।

ਇਹ ਵੀ ਪੜ੍ਹੋ: ਸਰੀਰ 'ਚ ਪੋਟਾਸ਼ੀਅਮ ਦੀ ਕਮੀ ਦਿਲ ਨਾਲ ਜੁੜੀ ਇਸ ਗੰਭੀਰ ਬੀਮਾਰੀ ਦਾ ਕਾਰਨ ਹੋ ਸਕਦੀ ਹੈ, ਜਾਣੋ ਇਸਦੇ ਲੱਛਣ

4. ਊਰਜਾ ਬੂਸਟਰ ਦਾ ਕੰਮ ਕਰਦਾ
ਆਇਰਨ ਨਾਲ ਭਰਪੂਰ ਗੁੜ ਐਨਰਜੀ ਬੂਸਟਰ ਦਾ ਕੰਮ ਕਰਦਾ ਹੈ। ਇਸ ਵਿੱਚ ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਮੈਂਗਨੀਜ਼, ਜ਼ਿੰਕ, ਕਾਪਰ ਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਗੁੜ ਵਿੱਚ ਵਿਟਾਮਿਨ ਬੀ ਵੀ ਪਾਇਆ ਜਾਂਦਾ ਹੈ, ਜਦੋਂਕਿ ਚੀਨੀ ਵਿੱਚ ਕੈਲੋਰੀ ਹੁੰਦੀ ਹੈ। ਅਜਿਹੇ 'ਚ ਖਾਣੇ 'ਚ ਚੀਨੀ ਦੀ ਬਜਾਏ ਗੁੜ ਸ਼ਾਮਲ ਕਰਨਾ ਜ਼ਰੂਰੀ ਹੈ।

5. ਲੀਵਰ ਨੂੰ ਸਿਹਤਮੰਦ ਰੱਖਦਾ
ਗੁੜ 'ਚ ਡੀਟੌਕਸਫਾਇੰਗ ਗੁਣ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਲੀਵਰ ਵੀ ਸਿਹਤਮੰਦ ਰਹਿੰਦਾ ਹੈ। ਇਸ ਲਈ ਖੰਡ ਦੀ ਬਜਾਏ ਗੁੜ ਖਾਓ, ਜੋ ਤੁਹਾਨੂੰ ਲੀਵਰ ਦੀਆਂ ਬੀਮਾਰੀਆਂ ਤੋਂ ਬਚਾਏਗਾ।

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget