ਪੜਚੋਲ ਕਰੋ

Jaggery With Lassi: ਗੁੜ ਤੇ ਲੱਸੀ ਵਰਗੀ ਨਹੀਂ ਕੋਈ ਖੁਰਾਕ! ਨਵੀਂ ਪੀੜ੍ਹੀ ਨਹੀਂ ਜਾਣਦੀ ਇਸ ਦੇ ਫਾਇਦੇ

Health News: ਗਰਮੀਆਂ ਦੇ ਮੌਸਮ 'ਚ ਲੱਸੀ ਦੇ ਨਾਲ ਗੁੜ ਦਾ ਸੇਵਨ ਕਰਨ 'ਤੇ ਸਰੀਰ ਨੂੰ ਪੋਸ਼ਣ ਮਿਲਦਾ ਹੈ। ਲੂ ਲੱਗਣ ਦੀ ਸੰਭਾਵਨਾ ਨੂੰ ਘਟਾਉਂਦਾ ਹੈ। ਗੁੜ ਤੇ ਲੱਸੀ ਨੂੰ ਇਕੱਠੇ ਕਿਸ ਸਮੇਂ ਤੇ ਕਿੰਨੀ ਮਾਤਰਾ 'ਚ ਪੀਣਾ ਚਾਹੀਦਾ ਹੈ...

Jaggery With Lassi: ਗੁੜ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਹਾਲਾਂਕਿ ਗੁੜ ਗਰਮ ਹੁੰਦਾ ਹੈ, ਇਸ ਲਈ ਸਰਦੀਆਂ ਦੇ ਮੌਸਮ 'ਚ ਇਸ ਦਾ ਜ਼ਿਆਦਾ ਸੇਵਨ ਕੀਤਾ ਜਾਂਦਾ ਹੈ ਪਰ ਗਰਮੀਆਂ ਦੇ ਮੌਸਮ 'ਚ ਲੱਸੀ ਦੇ ਨਾਲ ਗੁੜ ਦਾ ਸੇਵਨ ਕਰਨ 'ਤੇ ਸਰੀਰ ਨੂੰ ਪੋਸ਼ਣ ਮਿਲਦਾ ਹੈ। ਲੂ ਲੱਗਣ ਦੀ ਸੰਭਾਵਨਾ ਨੂੰ ਘਟਾਉਂਦਾ ਹੈ। ਗੁੜ ਤੇ ਲੱਸੀ ਨੂੰ ਇਕੱਠੇ ਕਿਸ ਸਮੇਂ ਤੇ ਕਿੰਨੀ ਮਾਤਰਾ 'ਚ ਪੀਣਾ ਚਾਹੀਦਾ ਹੈ, ਜਾਣੋ ਇਸ ਦੇ ਫਾਇਦਿਆਂ ਬਾਰੇ...


ਗੁੜ ਤੇ ਲੱਸੀ ਦੇ ਫ਼ਾਇਦੇ
1. ਪਿੰਡ ਦੀ ਜੀਵਨ ਸ਼ੈਲੀ 'ਚ ਅੱਜ ਵੀ ਦੁਪਹਿਰ ਦੇ ਖਾਣੇ 'ਚ ਗੁੜ ਤੇ ਲੱਸੀ ਦਾ ਸੇਵਨ ਕੀਤਾ ਜਾਂਦਾ ਹੈ। ਗੁੜ ਤੇ ਲੱਸੀ ਦੇ ਸੇਵਨ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।

2. ਅਨੀਮੀਆ ਦੀ ਸਮੱਸਿਆ ਦੂਰ ਹੁੰਦੀ ਹੈ ਤੇ ਇਹ ਹੀਮੋਗਲੋਬਿਨ ਦੀ ਮਾਤਰਾ ਵਧਾਉਣ 'ਚ ਮਦਦ ਕਰਦਾ ਹੈ।

3. ਸਰੀਰ ਹਾਈਡ੍ਰੇਟ ਰਹਿੰਦਾ ਹੈ ਤੇ ਗਰਮੀ ਦੇ ਮੌਸਮ 'ਚ ਪਾਣੀ ਦੀ ਕਮੀ ਕਾਰਨ ਚੱਕਰ ਆਉਣੇ, ਲੂ ਲੱਗਣ, ਮਨ ਬੇਚੈਨ ਹੋਣ ਵਰਗੀ ਸਮੱਸਿਆ ਨਹੀਂ ਹੁੰਦੀ ਹੈ।

4. ਲੱਸੀ ਦੇ ਨਾਲ ਗੁੜ ਦਾ ਸੇਵਨ ਕਰਨ ਨਾਲ ਢਿੱਡ ਸਾਫ਼ ਰਹਿੰਦਾ ਹੈ। ਕਬਜ਼, ਬਦਹਜ਼ਮੀ, ਗੈਸ ਆਦਿ ਦੀ ਸਮੱਸਿਆ ਨਹੀਂ ਹੁੰਦੀ।


ਕਿਹੜੇ ਸਮੇਂ ਕਰੀਏ ਲੱਸੀ ਤੇ ਗੁੜ ਦਾ ਸੇਵਨ?
ਦਿਨ 'ਚ ਦੋ ਵਾਰ ਲੱਸੀ ਤੇ ਗੁੜ ਦਾ ਸੇਵਨ ਕੀਤਾ ਜਾ ਸਕਦਾ ਹੈ। ਇਹ ਸਮਾਂ ਨਾਸ਼ਤੇ ਤੇ ਦੁਪਹਿਰ ਦੇ ਖਾਣੇ ਦੇ ਵਿਚਕਾਰ ਦਾ ਸਮਾਂ ਹੈ। ਮਤਲਬ 11.30 ਵਜੇ ਦੇ ਕਰੀਬ ਤੁਹਾਨੂੰ ਲੱਸੀ ਤੇ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਜਾਂ ਫਿਰ ਤੁਸੀਂ ਗਰਮੀਆਂ ਦੇ ਮੌਸਮ 'ਚ ਦੁਪਹਿਰ ਦੇ ਖਾਣੇ ਤੇ ਰਾਤ ਦੇ ਖਾਣੇ ਦੇ ਵਿਚਕਾਰ ਦੁਪਹਿਰ 3.30 ਜਾਂ 4 ਵਜੇ ਦੇ ਆਸਪਾਸ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ। ਹਾਲਾਂਕਿ ਤੁਸੀਂ ਧੁੱਪ 'ਚ ਜਾਣ ਤੋਂ ਪਹਿਲਾਂ ਵੀ ਲੱਸੀ ਤੇ ਗੁੜ ਦਾ ਸੇਵਨ ਕਰ ਸਕਦੇ ਹੋ।


ਕਿੰਨੀ ਮਾਤਰਾ 'ਚ ਕਰਨਾ ਚਾਹੀਦਾ ਸੇਵਨ?
ਤੁਸੀਂ ਹਰ ਰੋਜ਼ ਗੁੜ ਦੇ ਨਾਲ ਇੱਕ ਗਲਾਸ ਲੱਸੀ ਦਾ ਸੇਵਨ ਕਰ ਸਕਦੇ ਹੋ। ਹਾਲਾਂਕਿ ਜੇ ਤੁਸੀਂ ਚਾਹੋ ਤਾਂ ਤੁਸੀਂ ਦਿਨ ਦੇ ਦੋਵਾਂ ਸਮੇਂ 'ਚ ਲੱਸੀ ਦਾ ਸੇਵਨ ਕਰ ਸਕਦੇ ਹੋ। ਹਾਲਾਂਕਿ ਲੱਸੀ ਪੀਣ ਤੋਂ ਬਾਅਦ ਤੁਸੀਂ ਕੁਝ ਸਮੇਂ ਲਈ ਸੁਸਤ ਮਹਿਸੂਸ ਕਰ ਸਕਦੇ ਹੋ ਪਰ ਇਹ ਸਿਰਫ਼ ਕੁੱਝ ਹੀ ਦੇਰ ਦੀ ਗੱਲ ਹੈ। ਸ਼ਾਮ ਦੇ ਸਮੇਂ ਲੱਸੀ ਪੀਣੀ ਹੋਵੇ ਤਾਂ ਹਮੇਸ਼ਾ ਜ਼ੀਰਾ ਤੇ ਹੀਂਗ ਮਿਲਾ ਕੇ ਲੱਸੀ ਪੀਓ। ਇਸ ਦਾ ਸੇਵਨ ਗੁੜ ਦੇ ਨਾਲ ਨਾ ਕਰੋ।

 
Disclaimer: ਇਸ ਲੇਖ 'ਚ ਦੱਸੇ ਗਏ ਤਰੀਕਿਆਂ ਤੇ ਦਾਅਵਿਆਂ ਨੂੰ ਸਿਰਫ਼ ਸੁਝਾਵਾਂ ਵਜੋਂ ਲਿਆ ਜਾਣਾ ਹੈ। ਏਬੀਪੀ ਨਿਊਜ਼ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget