ਪੜਚੋਲ ਕਰੋ

ਕੰਨ 'ਚ ਹੋਣ ਵਾਲੇ ਇਨਫੈਕਸ਼ਨ ਦਾ ਕਾਰਨ ਜੀਨ

ਵਾਸ਼ਿੰਗਟਨ : ਬਚਪਨ ਤੋਂ ਹੋਣ ਵਾਲੇ ਇੰਫੈਕਸ਼ਨ ਦੇ ਕਾਰਨ ਦਾ ਪਤਾ ਲਗਾ ਲਿਆ ਹੈ। ਇਸ ਦਾ ਸਬੰਧ ਜੀਨ ਨਾਲ ਹੋ ਸਕਦਾ ਹੈ। ਇਸ ਕਾਰਨ ਦਰਦ ਤੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਦਾਅਵਾ ਨਵੀਂ ਖੋਜ 'ਚ ਕੀਤਾ ਗਿਆ ਹੈ। ਅਮਰੀਕੀ ਖੋਜਾਰਥੀਆਂ ਦੇ ਮੁਤਾਬਕ ਕੰਨਾਂ 'ਚ ਹੋਣ ਵਾਲੇ ਇੰਫੈਕਸ਼ਨ ਐਕਊਟ ਆਟਿਟਿਸ ਮੀਡੀਆ ਜ਼ਿਆਦਾਤਰ ਬੈਕਟੀਰੀਆ ਜਾਂ ਵਾਇਰਸ ਕਾਰਨ ਹੁੰਦੇ ਹਨ। ਕੰਨ 'ਚ ਦਰਦ ਹੋਣਾ ਤੇ ਬੁਖਾਰ ਆਉਣਾ ਇਸ ਦੇ ਆਮ ਲੱਛਣ ਹਨ। ਕੁਝ ਮਾਮਲਿਆਂ 'ਚ ਕੰਨ ਦਾ ਵਗਣਾ ਜਾਂ ਘੱਟ ਸੁਣਨਾ ਵੀ ਹੋ ਸਕਦਾ ਹੈ। ਫਿਲਾਡੇਲਫੀਆ ਬਾਲ ਹਸਪਤਾਲ ਦੇ ਮੁੱਖ ਖੋਜਾਰਥੀ ਹੇਕੋਨ ਨੇ ਕਿਹਾ, 'ਮਨੁੱਖਾਂ 'ਚ ਇਸ ਜੀਨ ਕਾਰਜ ਪ੍ਰਣਾਲੀ ਦੀ ਹਾਲੇ ਪੂਰੀ ਤਰ੍ਹਾਂ ਜਾਂਚ ਨਹੀਂ ਕੀਤੀ ਗਈ ਪਰ ਸਾਡੀ ਖੋਜ ਨਾਲ ਕੰਨਾਂ ਦੇ ਇੰਫੈਕਸ਼ਨ ਦੇ ਰੋਕਥਾਮ ਦੀ ਦਿਸ਼ਾ 'ਚ ਜ਼ਿਆਦਾ ਪ੍ਰਭਾਵਸ਼ਾਲੀ ਇਲਾਜ ਵਿਕਸਿਤ ਕਰਨ ਦਾ ਰਸਤਾ ਖੁੱਲ੍ਹ ਸਕਦਾ ਹੈ।' ਖੋਜਾਰਥੀ ਨੇ ਕਾਰਨ ਦਾ ਪਤਾ ਲਗਾਉਣ ਲਈ 11 ਹਜ਼ਾਰ ਬੱਚਿਆਂ ਦੇ ਡੀਐੱਨਏ ਨਮੂਨਿਆਂ ਦੀ ਜਾਂਚ ਕੀਤੀ। ਜਾਂਚ 'ਚ ਐਕਊਟ ਆਟਿਟਸ ਮੀਡੀਆ ਅਤੇ ਯੋਮੋਜ਼ੋਮ-6 ਨਾਲ ਜੁੜੇ ਜੀਨ ਐੱਫਐੱਨਡੀਸੀ 1 ਦੇ ਵਿਚ ਸਬੰਧ ਦਾ ਪਤਾ ਚਲਿਆ ਹੈ। ਇਸ ਖੋਜ ਦਾ ਪ੍ਰਕਾਸ਼ਨ ਨੇਚਰ ਕਮਿਊਨਿਕੇਸ਼ਨਸ ਜਰਨਲ 'ਚ ਕੀਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget