ਪੜਚੋਲ ਕਰੋ

Health Tips: ਖੂਨ ਦੀ ਕਮੀ ਨੂੰ ਦੂਰ ਕਰਨ ਲਈ ਗਰਮੀਆਂ 'ਚ ਪੀਓ ਇਹ 4 ਜੂਸ, ਵਧ ਜਾਵੇਗਾ ਹੀਮੋਗਲੋਬਿਨ

Anemia Prevention Tips: ਸਰੀਰ 'ਚ ਖੂਨ ਦੀ ਕਮੀ ਨੂੰ ਅਨੀਮੀਆ ਕਿਹਾ ਜਾਂਦਾ ਹੈ। ਅਨੀਮੀਆ ਕਾਰਨ ਵਿਅਕਤੀ ਬਹੁਤ ਕਮਜ਼ੋਰ ਹੋ ਜਾਂਦਾ ਹੈ। ਫਿਰ ਭਾਵੇਂ ਉਹ ਬਾਹਰੋਂ ਸਿਹਤਮੰਦ ਨਜ਼ਰ ਆਉਂਦਾ ਹੈ, ਪਰ ਉਸ ਦੇ ਸਰੀਰ ਅੰਦਰ ਬਿਲਕੁਲ ਜਾਨ ਨਹੀਂ ਰਹਿੰਦੀ

Anemia Prevention Tips: ਸਰੀਰ 'ਚ ਖੂਨ ਦੀ ਕਮੀ ਨੂੰ ਅਨੀਮੀਆ ਕਿਹਾ ਜਾਂਦਾ ਹੈ। ਅਨੀਮੀਆ ਕਾਰਨ ਵਿਅਕਤੀ ਬਹੁਤ ਕਮਜ਼ੋਰ ਹੋ ਜਾਂਦਾ ਹੈ। ਫਿਰ ਭਾਵੇਂ ਉਹ ਬਾਹਰੋਂ ਸਿਹਤਮੰਦ ਨਜ਼ਰ ਆਉਂਦਾ ਹੈ, ਪਰ ਉਸ ਦੇ ਸਰੀਰ ਅੰਦਰ ਬਿਲਕੁਲ ਜਾਨ ਨਹੀਂ ਰਹਿੰਦੀ। ਕਈ ਵਾਰ ਕਮਜ਼ੋਰੀ ਇੰਨੀ ਜ਼ਿਆਦਾ ਹੋ ਜਾਂਦੀ ਹੈ ਕਿ ਸਰੀਰ ਆਪਣੇ ਆਪ ਨੂੰ ਸੰਭਾਲ ਨਹੀਂ ਪਾਉਂਦਾ। ਅੱਖਾਂ ਤੇ ਚਮੜੀ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ ਤੇ ਨਹੂੰ ਚਿੱਟੇ, ਸੁੱਕੇ ਅਤੇ ਖੁਰਦਰੇ ਦਿਖਾਈ ਦੇਣ ਲੱਗ ਜਾਂਦੇ ਹਨ।

ਅਨੀਮੀਆ ਮੁੱਖ ਤੌਰ 'ਤੇ ਸਰੀਰ 'ਚ ਆਇਰਨ ਤੇ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਹੁੰਦਾ ਹੈ। ਪਰ ਕੁਝ ਗੰਭੀਰ ਬਿਮਾਰੀਆਂ ਵੀ ਅਨੀਮੀਆ ਦਾ ਕਾਰਨ ਬਣ ਸਕਦੀਆਂ ਹਨ। ਇਸ ਸਬੰਧੀ ਪੂਰੀ ਜਾਂਚ ਤੋਂ ਬਾਅਦ ਹੀ ਡਾਕਟਰ ਸਹੀ ਸਲਾਹ ਦੇ ਸਕਦੇ ਹਨ, ਕਿਉਂਕਿ ਅਨੀਮੀਆ ਦਾ ਕਾਰਨ ਹਰ ਵਿਅਕਤੀ ਲਈ ਵੱਖ-ਵੱਖ ਹੁੰਦਾ ਹੈ।

ਇਸ ਸਮੇਂ ਗਰਮੀਆਂ ਦਾ ਮੌਸਮ ਚੱਲ ਰਿਹਾ ਹੈ। ਜੇਕਰ ਇਸ ਸਮੇਂ ਦੌਰਾਨ ਪਰਿਵਾਰ ਦਾ ਕੋਈ ਵੀ ਵਿਅਕਤੀ ਅਨੀਮੀਆ ਦੀ ਸਮੱਸਿਆ ਤੋਂ ਪੀੜ੍ਹਤ ਹੈ ਤਾਂ ਤੁਸੀਂ ਉਸ ਨੂੰ ਇਨ੍ਹਾਂ ਚਾਰਾਂ ਵਿੱਚੋਂ ਕੋਈ ਇੱਕ ਜੂਸ ਨੂੰ ਹਰ ਰੋਜ਼ ਪਿਲਾ ਸਕਦੇ ਹੋ ਜਿਸ ਦਾ ਵੀ ਸੁਆਦ ਤੁਹਾਨੂੰ ਪਸੰਦ ਹੋਵੇ। ਇਹ ਸਾਰੇ ਜੂਸ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਵਧਾ ਕੇ ਅਨੀਮੀਆ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ।

1. ਐਲੋਵੇਰਾ ਦਾ ਜੂਸ
ਐਲੋਵੇਰਾ ਇੱਕ ਸ਼ਾਨਦਾਰ ਜੜੀ ਬੂਟੀ ਹੈ। ਚਮੜੀ ਤੇ ਵਾਲਾਂ 'ਤੇ ਇਸ ਦਾ ਸੇਵਨ ਜਾਂ ਵਰਤੋਂ ਹਮੇਸ਼ਾ ਸਹੀ ਨਤੀਜੇ ਦਿੰਦੇ ਹਨ। ਹਰ ਰੋਜ਼ ਇੱਕ ਗਲਾਸ ਐਲੋਵੇਰਾ ਜੂਸ ਪੀਣ ਨਾਲ ਖੂਨ ਸ਼ੁੱਧ ਹੁੰਦਾ ਹੈ ਤੇ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।

2. ਅੰਗੂਰ ਦਾ ਜੂਸ
ਤੁਸੀਂ ਪੂਰੇ ਅੰਗੂਰ ਖਾ ਸਕਦੇ ਹੋ ਜਾਂ ਕਾਲਾ ਨਮਕ ਮਿਲਾ ਕੇ ਇਸ ਦਾ ਜੂਸ ਪੀ ਸਕਦੇ ਹੋ। ਅੰਗੂਰ ਗਰਮੀ ਦੇ ਮੌਸਮ 'ਚ ਸਰੀਰ ਨੂੰ ਠੰਡਾ ਰੱਖਣ ਤੇ ਹੀਮੋਗਲੋਬਿਨ ਵਧਾਉਣ 'ਚ ਮਦਦ ਕਰਦੇ ਹਨ।

3. ਅੰਬ ਦਾ ਸੇਵਨ ਕਰਨਾ
ਪੱਕੇ ਹੋਏ ਅੰਬ ਸਰੀਰ 'ਚ ਖੂਨ ਦੀ ਕਮੀ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ। ਹਰ ਰੋਜ਼ ਅੰਬ ਖਾਓ ਅਤੇ ਅੰਬ ਖਾਣ ਤੋਂ 2 ਘੰਟੇ ਬਾਅਦ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਦੁੱਧ ਪੀਓ। ਸਰੀਰ 'ਚ ਖੂਨ ਦੀ ਕਮੀ ਦੂਰ ਹੋਣੀ ਸ਼ੁਰੂ ਹੋ ਜਾਵੇਗੀ।

4. ਚੁਕੰਦਰ ਦਾ ਜੂਸ
ਚੁਕੰਦਰ ਆਇਰਨ ਨਾਲ ਭਰਪੂਰ ਹੁੰਦਾ ਹੈ। ਇਹੀ ਕਾਰਨ ਹੈ ਕਿ ਜਦੋਂ ਵੀ ਸਰੀਰ 'ਚ ਖੂਨ ਦੀ ਕਮੀ ਨੂੰ ਦੂਰ ਕਰਨ ਦੀ ਗੱਲ ਹੁੰਦੀ ਹੈ ਤਾਂ ਘਰੇਲੂ ਨੁਸਖਿਆਂ ਤੇ ਖੁਰਾਕ ਨਾਲ ਜੁੜੇ ਮਾਮਲਿਆਂ 'ਚ ਚੁਕੰਦਰ ਦਾ ਜ਼ਿਕਰ ਜ਼ਰੂਰ ਕੀਤਾ ਜਾਂਦਾ ਹੈ। ਤੁਸੀਂ ਹਰ ਰੋਜ਼ ਚੁਕੰਦਰ ਦਾ ਜੂਸ ਬਣਾ ਕੇ ਪੀ ਸਕਦੇ ਹੋ।

Disclaimer: ਇਸ ਲੇਖ 'ਚ ਦੱਸੇ ਗਏ ਤਰੀਕਿਆਂ ਅਤੇ ਦਾਅਵਿਆਂ ਨੂੰ ਸਿਰਫ਼ ਸੁਝਾਵਾਂ ਵਜੋਂ ਲਿਆ ਜਾਣਾ ਹੈ। ਏਬੀਪੀ ਨਿਊਜ਼ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget