ਪੜਚੋਲ ਕਰੋ

ਹੁਣ ਭੁੱਲਣ ਦੀ ਬਿਮਾਰੀ ਦਾ ਸਮੇਂ ਤੋਂ ਪਹਿਲਾਂ ਪਤਾ ਲੱਗ ਸਕੇਗਾ

ਵਾਸ਼ਿੰਗਟਨ : ਭੁੱਲਣ ਦੀ ਬਿਮਾਰੀ ਅਲਜਾਇਮਰ ਦਾ ਸਮੇਂ ਤੋਂ ਪਹਿਲਾਂ ਪਤਾ ਲਗਾ ਪਾਉਣਾ ਹੁਣ ਸੰਭਵ ਹੋ ਸਕੇਗਾ। ਵਿਗਿਆਨੀਆਂ ਨੇ ਇਸ ਤਰ੍ਹਾਂ ਦੀ ਜਾਂਚ ਵਿਕਸਤ ਕੀਤੀ ਹੈ ਜਿਸ 'ਚ ਸੁੰਘਣ ਦੀ ਸਮਰੱਥਾ ਨੂੰ ਪਰਖ ਕਰ ਕੇ ਇਸ ਬੀਮਾਰੀ ਦੇ ਖ਼ਤਰੇ ਦਾ ਪਤਾ ਲਗਾਇਆ ਜਾ ਸਕਦਾ ਹੈ। ਇਹ ਦਾਅਵਾ ਨਵੀਂ ਖੋਜ ਵਿਚ ਕੀਤਾ ਗਿਆ ਹੈ। ਅਮਰੀਕੀ ਖੋਜਾਰਥੀਆਂ ਦੇ ਮੁਤਾਬਕ, ਬਜ਼ੁਰਗਾਂ 'ਚ ਪਛਾਣਨ, ਯਾਦ ਕਰਨ ਤੇ ਕਈ ਤਰ੍ਹਾਂ ਦੀਆਂ ਚੀਜ਼ਾਂ ਦੇ ਸੁੰਘਣ 'ਚ ਫਰਕ ਕਰਨ ਦੀ ਸਮਰੱਥਾ ਦੀ ਜਾਂਚ ਤੋਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ 'ਚ ਅਲਜਾਇਮਰ ਦਾ ਕਿੰਨਾ ਖ਼ਤਰਾ ਹੈ। ਇਸ ਜਾਂਚ ਨੂੰ ਆਡੋਓਰ ਪਰਸੈਪਟ ਆਈਡੈਂਟੀਫਿਕੇਸ਼ਨ (ਓਪੀਆਈਡੀ)-10 ਟੈਸਟ ਨਾਂ ਦਿੱਤਾ ਗਿਆ ਹੈ। ਇਸ ਜਾਂਚ ਨੂੰ ਕੁਝ ਉਮੀਦਵਾਰਾਂ 'ਤੇ ਅਜਮਾਇਆ ਗਿਆ ਹੈ। ਉਨ੍ਹਾਂ ਨੂੰ ਪੁਦੀਨਾ, ਲੌਂਗ, ਸਟ੫ਾਬੇਰੀ, ਨਿੰਬੂ, ਸਾਬਣ ਵਰਗੀਆਂ ਦਸ ਚੀਜ਼ਾਂ ਸੁੰਘਣ ਨੂੰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਇਨ੍ਹਾਂ ਨਾਲ ਜੁੜੇ ਕੁਝ ਸਵਾਲ ਪੁੱਛੇ ਗਏ। ਖੋਜਾਰਥੀ ਮਾਰਕ ਅਲਬਰਸ ਨੇ ਕਿਹਾ ਕਿ ਅਲਜਾਇਮਰ ਦੇ ਲੱਛਣ ਦਿਖਣ ਨਾਲ ਦਸ ਸਾਲ ਪਹਿਲਾਂ ਹੀ ਇਸ ਬਿਮਾਰੀ ਦੀ ਸ਼ੁਰੂਆਤ ਹੋ ਜਾਂਦੀ ਹੈ। ਇਸ ਦਾ ਸਮੇਂ ਤੋਂ ਪਹਿਲਾਂ ਹੀ ਪਤਾ ਲਗਾਉਣ 'ਚ ਇਹ ਸਸਤੀ ਤੇ ਆਸਾਨ ਜਾਂਚ ਮਦਦਗਾਰ ਸਾਬਿਤ ਹੋ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget