ਪੜਚੋਲ ਕਰੋ

Norovirus Symptoms: ਬੱਚਿਆਂ 'ਚ ਤੇਜ਼ੀ ਨਾਲ ਫੈਲ ਰਹੀ ਹੈ ਇਹ ਬੀਮਾਰੀ, ਜਾਣੋ ਇਸ ਦੇ ਲੱਛਣ ਅਤੇ ਇਲਾਜ

ਕਰੋਨਾਵਾਇਰਸ ਦੀ ਤਰ੍ਹਾਂ ਨੋਰੋਵਾਇਰਸ ਨੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਇਸ ਬਿਮਾਰੀ ਦੇ ਬਹੁਤ ਸਾਰੇ ਮਾਮਲੇ ਦੱਖਣੀ ਭਾਰਤ ਖਾਸ ਕਰਕੇ ਕੇਰਲਾ ਵਿੱਚ ਆ ਰਹੇ ਹਨ।

Treatment of Norovirus: ਕੋਰੋਨਾਵਾਇਰਸ ਦਾ ਅਸਰ ਅਜੇ ਘੱਟ ਨਹੀਂ ਹੋਇਆ ਸੀ ਕਿ ਇਕ ਨਵੀਂ ਬੀਮਾਰੀ ਨੇ ਦਸਤਕ ਦੇ ਦਿੱਤੀ ਹੈ। ਕੋਰੋਨਾਵਾਇਰਸ ਵਾਂਗ ਨੋਰੋਵਾਇਰਸ ਨੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਇਸ ਬਿਮਾਰੀ ਦੇ ਬਹੁਤ ਸਾਰੇ ਮਾਮਲੇ ਦੱਖਣੀ ਭਾਰਤ ਖਾਸ ਕਰਕੇ ਕੇਰਲਾ ਵਿੱਚ ਆ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਦੇ ਸਾਹਮਣੇ ਇਹ ਵੱਡੀ ਚੁਣੌਤੀ ਬਣ ਗਿਆ ਹੈ। ਕੇਰਲ ਦੇ ਏਰਨਾਕੁਲਮ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਦੇ 62 ਵਿਦਿਆਰਥੀ ਇਸ ਬਿਮਾਰੀ ਦਾ ਸ਼ਿਕਾਰ ਹੋ ਗਏ ਹਨ।

ਬੱਚਿਆਂ ਵਿੱਚ ਫੈਲ ਰਹੀ ਇਹ ਬਿਮਾਰੀ

ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰ ਅਨੁਸਾਰ ਦੋ ਵਿਦਿਆਰਥੀਆਂ ਵਿੱਚ ਇਸ ਬਿਮਾਰੀ ਦੇ ਲੱਛਣਾਂ ਨੂੰ ਦੇਖਦਿਆਂ ਫਿਲਹਾਲ ਦੋ ਸੈਂਪਲ ਲੈਬ ਵਿੱਚ ਭੇਜੇ ਗਏ ਹਨ। ਜਿਸ ਵਿੱਚ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਨੋਰਾਵਾਇਰਸ ਦੇ ਲੱਛਣ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਵਿੱਚ ਵੀ ਦੇਖੇ ਗਏ ਹਨ। ਇਹ ਬਿਮਾਰੀ ਬੱਚਿਆਂ ਵਿੱਚ ਜ਼ਿਆਦਾ ਫੈਲ ਰਹੀ ਹੈ। ਆਓ ਜਾਣਦੇ ਹਾਂ ਇਸ ਦੇ ਲੱਛਣ ਕੀ ਹਨ? ਅਤੇ ਇਸ ਤੋਂ ਬਚਣ ਦਾ ਤਰੀਕਾ ਅਤੇ ਇਲਾਜ।

'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਮੁਤਾਬਕ ਪੂਰੀ ਦੁਨੀਆ 'ਚ ਹਰ ਸਾਲ ਲਗਭਗ 68 ਲੋਕ ਨੋਰੋਵਾਇਰਸ ਨਾਲ ਸੰਕਰਮਿਤ ਹੁੰਦੇ ਹਨ। ਸੰਕਰਮਿਤ ਲੋਕਾਂ ਵਿੱਚ ਸਭ ਤੋਂ ਵੱਧ 5 ਸਾਲ ਤੋਂ ਘੱਟ ਉਮਰ ਦੇ ਬੱਚੇ ਮੌਜੂਦ ਹਨ। ਇਸ ਬਿਮਾਰੀ ਤੋਂ ਪੀੜਤ ਬੱਚਿਆਂ ਦੀ ਗਿਣਤੀ 20 ਕਰੋੜ ਹੈ। ਇਸ ਖਤਰਨਾਕ ਵਾਇਰਸ ਕਾਰਨ ਹਰ ਸਾਲ ਕਰੀਬ 2 ਕਰੋੜ ਲੋਕਾਂ ਦੀ ਮੌਤ ਹੋ ਜਾਂਦੀ ਹੈ। ਮਰਨ ਵਾਲਿਆਂ ਦੀ ਗਿਣਤੀ 50 ਹਜ਼ਾਰ ਸਿਰਫ਼ ਬੱਚੇ ਹਨ।

'ਅਮਰੀਕਾ ਦੇ ਸੈਂਟਰ ਫਾਰ ਡਿਜ਼ੀਜ਼' ਮੁਤਾਬਕ ਨੋਰੋਵਾਇਰਸ ਨਾਲ ਸੰਕਰਮਿਤ ਲੋਕਾਂ ਨੂੰ ਸ਼ੁਰੂ 'ਚ ਪੇਟ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਤੁਸੀਂ ਇਸਨੂੰ ਪੇਟ ਫਲੂ ਅਤੇ ਪੇਟ ਦੀ ਬੱਗ ਵੀ ਕਹਿ ਸਕਦੇ ਹੋ। ਪਰ ਕਈ ਖੋਜਾਂ ਵਿੱਚ ਇਹ ਸਾਬਤ ਹੋ ਚੁੱਕਾ ਹੈ ਕਿ ਪੇਟ ਦੇ ਇਸ ਫਲੂ ਦਾ ਸਬੰਧ ਇਨਫਲੂਐਂਜ਼ਾ ਵਾਇਰਸ ਨਾਲ ਹੈ।

ਕੀ ਹੈ ਨੋਰੋਵਾਇਰਸ, ਜੋ ਬੱਚਿਆਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ

ਅਮਰੀਕਾ ਦੇ ਨੈਸ਼ਨਲ ਫਾਊਂਡੇਸ਼ਨ ਫਾਰ ਇਨਫੈਕਟਿਅਸ ਡਿਜ਼ੀਜ਼ ਦੇ ਅਨੁਸਾਰ, ਬਹੁਤ ਸਾਰੇ ਵਾਇਰਸਾਂ ਦੇ ਸਮੂਹ ਨੂੰ ਨੋਰੋਵਾਇਰਸ ਕਿਹਾ ਜਾਂਦਾ ਹੈ। ਇਹ ਬਹੁਤ ਜ਼ਿਆਦਾ ਛੂਤ-ਛਾਤ ਵਾਲੀ ਬਿਮਾਰੀ ਹੈ। ਜਿਵੇਂ ਹੀ ਇਹ ਬਿਮਾਰੀ ਕਿਸੇ ਵਿਅਕਤੀ ਦੇ ਸਰੀਰ ਵਿੱਚ ਦਾਖਲ ਹੁੰਦੀ ਹੈ, ਇਹ ਉਸਦੇ ਪੇਟ ਅਤੇ ਅੰਤੜੀਆਂ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰਦੀ ਹੈ। ਇਸ ਕਾਰਨ ਸੰਕਰਮਿਤ ਮਰੀਜ਼ ਨੂੰ ਗੈਸਟ੍ਰੋਐਂਟਰਾਇਟਿਸ ਦੀ ਸਮੱਸਿਆ ਪਹਿਲਾਂ ਸ਼ੁਰੂ ਹੁੰਦੀ ਹੈ। ਸਿਰਫ਼ ਅਮਰੀਕਾ ਵਿੱਚ ਹੀ ਲਗਭਗ 21 ਮਿਲੀਅਨ ਲੋਕ ਇਸ ਗੰਭੀਰ ਬਿਮਾਰੀ ਨਾਲ ਸੰਕਰਮਿਤ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਬਿਮਾਰੀ ਕਾਰਨ ਐਮਰਜੈਂਸੀ ਵਿਭਾਗ ਵਿਚ ਲਗਭਗ 4 ਲੱਖ ਲੋਕ ਦਾਖਲ ਹਨ।

ਇਹ ਵੀ ਪੜ੍ਹੋ: PCOS Symptoms: ਔਰਤਾਂ ਦੇ ਚਿਹਰੇ 'ਤੇ ਨਜ਼ਰ ਆਉਂਦੇ ਇਹ ਲੱਛਣ, ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਇਹ ਬਿਮਾਰੀ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget