ਪੜਚੋਲ ਕਰੋ

ਇਹ ਨੇ ਕੈਂਸਰ ਦੀ ਸ਼ੁਰੂਆਤੀ ਸੰਕੇਤ ! ਪਤਾ ਲੱਗਣ ਤਾਂ ਬਚਿਆ ਜਾ ਸਕਦਾ..

ਚੰਡੀਗੜ੍ਹ: ਕੈਂਸਰ ਇਕ ਬਹੁਤ ਹੀ ਖਤਰਨਾਕ ਬੀਮਾਰੀ ਹੈ, ਜਿਸ ਦੀ ਲਪੇਟ ‘ਚ ਆਉਣ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅੱਜ ਦੁਨੀਆ ‘ਚ ਸਭ ਤੋਂ ਜ਼ਿਆਦਾ ਮਰੀਜ਼ ਇਸ ਦੀ ਲਪੇਟ ‘ਚ ਹਨ। ਕੈਂਸਰ ਦੇ ਪ੍ਰਤੀ ਜਾਗਰੂਕਤਾ ਜਗਾਉਣ ਲਈ ਵਿਸ਼ਵ ਸਿਹਤ ਸੰਗਠਨ ਨੇ ਹਰ ਸਾਲ 4 ਫ਼ਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਦੇ ਰੂਪ ‘ਚ ਮਨਾਉਣ ਦਾ ਫ਼ੈਸਲਾ ਲਿਆ ਤਾਂਕਿ ਲੋਕ ਇਸ ਖਤਰਨਾਕ ਬੀਮਾਰੀ ਤੋਂ ਖੁਦ ਦੀ ਰੱਖਿਆ ਕਰਨ ਅਤੇ ਕੋਈ ਦੂਜਾ ਵਿਅਕਤੀ ਇਸ ਬੀਮਾਰੀ ਤੋਂ ਪ੍ਰਭਾਵਿਤ ਨਾ ਹੋਣ। ਇਸ ਬੀਮਾਰੀ ਬਾਰੇ ਘੱਟ ਪਤਾ ਹੋਣ ਕਾਰਨ ਅਸੀਂ ਇਸ ਬੀਮਾਰੀ ਨੂੰ ਸਹੀ ਸਟੇਜ ‘ਤੇ ਨਹੀਂ ਪਛਾਣ ਪਾਉਂਦੇ, ਜਿਸ ਕਾਰਨ ਮਰੀਜ਼ ਨੂੰ ਬਚਾਉਣਾ ਮੁਸ਼ਕਲ ਹੋ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਕੈਂਸਰ ਦੇ ਉਨ੍ਹਾਂ ਲੱਛਣਾਂ ਬਾਰੇ ਦੱਸਣ ਜਾ ਰਹੇ ਹਨ, ਜਿਨ੍ਹਾਂ ‘ਤੇ ਧਿਆਨ ਦਿੱਤੇ ਜਾਣ ਦੀ ਲੋੜ ਹੈ। ਇਹ ਨਵੀਂ ਜਾਣਕਾਰੀ ਇਕ ਸੋਧ ‘ਚ ਦੱਸੀ ਗਈ ਹੈ। 1- ਪਿਸ਼ਾਬ ‘ਚ ਖੂਨ ਜੇਕਰ ਪਿਸ਼ਾਬ ‘ਚ ਖੂਨ ਨਿਕਲੇ ਤਾਂ ਬਲਾਡਰ ਜਾਂ ਕਿਡਨੀ ਦਾ ਕੈਂਸਰ ਹੋ ਸਕਦਾ ਹੈ ਪਰ ਇਹ ਸਿਰਫ਼ ਇਨਫ਼ੈਕਸ਼ਨ ਵੀ ਹੋ ਸਕਦਾ ਹੈ। ਚੰਗਾ ਰਹੇਗਾ ਕਿ ਤੁਸੀਂ ਡਾਕਟਰੀ ਸਲਾਹ ਜ਼ਰੂਰ ਲੈ ਲਵੋ। 2- ਪਾਚਨ ‘ਚ ਪਰੇਸ਼ਾਨੀ ਜੇਕਰ ਤੁਹਾਨੂੰ ਖਾਣਾ ਪਚਾਉਣ ‘ਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਹੋ ਰਹੀ ਹੋਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ। 3- ਕਫ਼ ਜਾਂ ਗਲੇ ‘ਚ ਖਿਚਖਿਚ ਜੇਕਰ ਗਲੇ ‘ਚ ਕਾਫ਼ੀ ਲੰਬੇ ਸਮੇਂ ਤੋਂ ਖਰਾਸ਼ ਦੀ ਸਮੱਸਿਆ ਬਣੀ ਰਹਿੰਦੀ ਹੈ ਅਤੇ ਖਾਂਸੀ ਕਰਨ ‘ਤੇ ਖੂਨ ਵੀ ਆਉਂਦਾ ਹੈ ਤਾਂ ਸਾਵਧਾਨੀ ਵਰਤੋਂ। ਜ਼ਰੂਰੀ ਨਹੀਂ ਹੈ ਕਿ ਇਹ ਕੈਂਸਰ ਹੀ ਹੋਵੇ ਪਰ ਦੇਰ ਤੱਕ ਕਫ਼ ਬਣਿਆ ਰਹੇ ਤਾਂ ਸਾਵਧਾਨੀ ਵਰਤੋਂ। 4- ਦਰਦ ਬਰਕਰਾਰ ਹਰ ਤਰ੍ਹਾਂ ਦਾ ਦਰਦ ਕੈਂਸਰ ਦੀ ਨਿਸ਼ਾਨੀ ਨਹੀਂ ਹੁੰਦਾ ਪਰ ਜੇਕਰ ਦਰਦ ਲਗਾਤਾਰ ਬਣਿਆ ਰਹੇ ਤਾਂ ਉਹ ਕੈਂਸਰ ਵੀ ਹੋ ਸਕਦਾ ਹੈ। ਜਿਵੇਂ ਕਿ ਸਿਰ ‘ਚ ਦਰਦ ਬਣੇ ਰਹਿਣ ਦਾ ਮਤਲਬ ਇਹ ਨਹੀਂ ਕਿ ਤੁਹਾਨੂੰ ਬ੍ਰੇਨ ਕੈਂਸਰ ਹੀ ਹੈ ਪਰ ਡਾਕਟਰ ਨੂੰ ਮਿਲਣਾ ਜ਼ਰੂਰੀ ਹੈ। ਪੇਟ ‘ਚ ਦਰਦ ਅੰਡਾਸ਼ਯ ਦਾ ਕੈਂਸਰ ਹੋ ਸਕਦਾ ਹੈ। 5- ਜੇਕਰ ਜ਼ਖਮ ਨਾ ਭਰੇ ਜੇਕਰ ਜ਼ਖਮ 3 ਹਫ਼ਤੇ ਤੋਂ ਬਾਅਦ ਵੀ ਨਹੀਂ ਭਰਦਾ ਤਾਂ ਡਾਕਟਰ ਨੂੰ ਦਿਖਾਉਣਾ ਬਹੁਤ ਹੀ ਜ਼ਰੂਰੀ ਹੈ। 6- ਮਹਾਵਰੀ ਨਾ ਰੁਕੇ ਜੇਕਰ ਮਹਾਵਰੀ ਤੋਂ ਬਾਅਦ ਵੀ ਖੂਨ ਆਉਣਾ ਨਹੀਂ ਰੁਕਦਾ ਤਾਂ ਔਰਤਾਂ ਨੂੰ ਧਿਆਨ ਦੇਣ ਦੀ ਲੋੜ ਹੈ। ਇਹ ਸਰਵਾਈਕਲ ਕੈਂਸਰ ਦੀ ਸ਼ੁਰੂਆਤ ਹੋ ਸਕਦਾ ਹੈ। 7- ਭਾਰ ਘਟਣਾ ਬਾਲਗਾਂ ਦਾ ਭਾਰ ਸੌਖੀ ਤਰ੍ਹਾਂ ਨਹੀਂ ਘੱਟਦਾ ਪਰ ਜੇਕਰ ਤੁਸੀਂ ਬਿਨਾਂ ਕਿਸੇ ਕੋਸ਼ਿਸ਼ ਦੇ ਪਤਲੇ ਹੁੰਦੇ ਜਾ ਰਹੇ ਹੋ ਤਾਂ ਜ਼ਰੂਰ ਧਿਆਨ ਦੇਣ ਦੀ ਗੱਲ ਹੈ। ਇਹ ਕੈਂਸਰ ਦਾ ਸੰਕੇਤ ਹੋ ਸਕਦਾ ਹੈ। 8- ਬੇਲਜ਼ ਦਾ ਹੋਣਾ ਸਰੀਰ ਦੇ ਕਿਸੇ ਵੀ ਹਿੱਸੇ ‘ਤੇ ਜੇਕਰ ਗੰਢ ਮਹਿਸੂਸ ਹੋਵੇ ਤਾਂ ਉਸ ‘ਤੇ ਧਿਆਨ ਦਿਓ ਹਾਲਾਂਕਿ ਹਰ ਗੰਢ ਖਤਰਨਾਕ ਨਹੀਂ ਹੁੰਦੀ। ਛਾਤੀ ‘ਚ ਬੇਲਜ਼ ਹੋਣਾ ਛਾਤੀ ਦੇ ਕੈਂਸਰ ਵੱਲ ਇਸ਼ਾਰਾ ਕਰਦਾ ਹੈ, ਇਸ ਨੂੰ ਡਾਕਟਰ ਨੂੰ ਜ਼ਰੂਰ ਦਿਖਾਓ। 9- ਨਿਗਲਣ ‘ਚ ਤਕਲੀਫ਼ ਇਹ ਗਲੇ ਦੇ ਕੈਂਸਰ ਦਾ ਅਹਿਮ ਸੰਕੇਤ ਹੈ। ਗਲੇ ‘ਚ ਤਕਲੀਫ਼ ਹੋਣ ‘ਤੇ ਲੋਕ ਆਮ ਤੌਰ ‘ਤੇ ਨਰਮ ਖਾਣ ਦੀ ਕੋਸ਼ਿਸ਼ ਕਰਦੇ ਹਨ ਜੋ ਸਹੀ ਨਹੀਂ ਹੈ। ਅਜਿਹੀ ਕੋਈ ਸਮੱਸਿਆ ਹੋਣ ‘ਤੇ ਡਾਕਟਰ ਨਾਲ ਜ਼ਰੂਰ ਸਪੰਰਕ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Advertisement
ABP Premium

ਵੀਡੀਓਜ਼

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੀ ਹਵਾ ਹੋਈ ਜ਼ਹਿਰੀਲੀਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ, ਕਿਥੇ ਹੋ ਸਕਦੀ ਵਾਰਦਾਤ ਦੇਖੋ ਵੀਡੀਓCJI Sanjiv Khanna Oath: ਜਸਟਿਸ ਸੰਜੀਵ ਖੰਨਾ ਬਣੇ 51ਵੇਂ ਚੀਫ਼ ਜਸਟਿਸਲਾਂਚ ਹੋ ਗਈ ਨਵੀਂ Maruti Dezire, ਜਾਣੋ ਕੀ ਹੈ ਕੀਮਤ ਤੇ ਨਵੇਂ ਫੀਚਰ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Radhika Merchant Pregnant: ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
Embed widget