ਪੜਚੋਲ ਕਰੋ

kitchen Tips : ਰਸੋਈ 'ਚ ਰੱਖੀ ਇਸ ਛੋਟੀ ਜਿਹੀ ਚੀਜ਼ ਨਾਲ ਦੂਰ ਕਰੋ ਸਰੀਰਕ ਕਮਜ਼ੋਰੀ, ਹੋਣਗੇ ਕਈ ਹੈਰਾਨ ਕਰਨ ਵਾਲੇ ਫਾਇਦੇ

ਕਾਜੂ ਅਤੇ ਬਦਾਮ ਦਾ ਸੇਵਨ ਕਰਦੇ ਹੋ। ਤੁਸੀਂ ਚਿਰੋਂਜੀ ਦਾ ਸੇਵਨ ਸ਼ਾਇਦ ਹੀ ਕਰਦੇ ਹੋ। ਇਸ 'ਚ ਮੌਜੂਦ ਗੁਣਾਂ ਦੇ ਕਾਰਨ ਤੁਸੀਂ ਇਸ ਨੂੰ ਹੋਰ ਸੁੱਕੇ ਮੇਵਿਆਂ ਦੀ ਤਰ੍ਹਾਂ ਸੇਵਨ ਵੀ ਕਰ ਸਕਦੇ ਹੋ।

Health News : ਚਿਰੋਂਜੀ ਦੀ ਵਰਤੋਂ ਜ਼ਿਆਦਾਤਰ ਲੋਕ ਖੀਰ ਵਿਚ ਜਾਂ ਕਿਸੇ ਵੀ ਪਕਵਾਨ ਨੂੰ ਸਜਾਉਣ ਲਈ ਕਰਦੇ ਹਨ। ਜਿਸ ਤਰ੍ਹਾਂ ਤੁਸੀਂ ਕਾਜੂ ਅਤੇ ਬਦਾਮ ਦਾ ਸੇਵਨ ਕਰਦੇ ਹੋ। ਤੁਸੀਂ ਚਿਰੋਂਜੀ ਦਾ ਸੇਵਨ ਸ਼ਾਇਦ ਹੀ ਕਰਦੇ ਹੋ। ਇਸ 'ਚ ਮੌਜੂਦ ਗੁਣਾਂ ਦੇ ਕਾਰਨ ਤੁਸੀਂ ਇਸ ਨੂੰ ਹੋਰ ਸੁੱਕੇ ਮੇਵਿਆਂ ਦੀ ਤਰ੍ਹਾਂ ਸੇਵਨ ਵੀ ਕਰ ਸਕਦੇ ਹੋ। ਇਸ ਨਾਲ ਸਰੀਰ ਨੂੰ ਕਈ ਫਾਇਦੇ ਹੋਣਗੇ। ਚਿਰੋਂਜੀ 'ਚ ਮੌਜੂਦ ਗੁਣ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਦੇ ਨਾਲ-ਨਾਲ ਭਾਰ ਘਟਾਉਣ 'ਚ ਕਾਰਗਰ ਸਾਬਤ ਹੋ ਸਕਦੇ ਹਨ। ਇਸ ਤੋਂ ਇਲਾਵਾ ਇਹ ਤੁਹਾਨੂੰ ਕਈ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰ ਸਕਦਾ ਹੈ। ਆਓ ਜਾਣਦੇ ਹਾਂ ਚਿਰੋਂਜੀ ਦੇ ਫਾਇਦਿਆਂ ਬਾਰੇ :-

ਸਰੀਰਕ ਕਮਜ਼ੋਰੀ ਨੂੰ ਦੂਰ ਕਰ ਸਕਦੀ ਹੈ

ਸਰੀਰ ਦੀ ਕਮਜ਼ੋਰੀ (Physical Weakness) ਨੂੰ ਦੂਰ ਕਰਨ ਲਈ ਚਿਰੋਂਜੀ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਮੌਜੂਦ ਪ੍ਰੋਟੀਨ, ਕੈਲਸ਼ੀਅਮ ਅਤੇ ਵਿਟਾਮਿਨ (Protein, calcium and vitamins) ਸਰੀਰ ਨੂੰ ਤਾਕਤ ਪ੍ਰਦਾਨ ਕਰਦੇ ਹਨ। ਇਸ ਦਾ ਸੇਵਨ ਕਰਨ ਲਈ ਰਾਤ ਨੂੰ ਸੌਂਣ ਤੋਂ ਪਹਿਲਾਂ 1 ਗਲਾਸ ਦੁੱਧ 'ਚ 1 ਚਮਚ ਚਿਰੋਂਜੀ ਮਿਲਾ ਕੇ ਪੀਓ। ਇਸ ਨਾਲ ਕਾਫੀ ਫਾਇਦਾ ਮਿਲੇਗਾ।

ਪਾਚਨ (Digestion) ਨੂੰ ਮਜ਼ਬੂਤ ਕਰਦੀ ਹੈ

ਚਿਰੋਂਜੀ ਪਾਚਨ ਸ਼ਕਤੀ ਨੂੰ ਵਧਾਉਣ ਵਿੱਚ ਕਾਰਗਰ ਹੋ ਸਕਦੀ ਹੈ। ਇਹ ਪਾਚਨ ਦਾ ਸੁਧਾਰ ਸਕਦੀ ਹੈ। ਤੁਸੀਂ ਇਸ ਦਾ ਸੇਵਨ ਖਿਚੜੀ, ਦਲੀਆ ਅਤੇ ਉਪਮਾ ਦੇ ਨਾਲ ਕਰ ਸਕਦੇ ਹੋ। ਇਹ ਕਾਫ਼ੀ ਫ਼ਾਇਦੇਮੰਦ ਹੋ ਸਕਦਾ ਹੈ।

ਸਿਰ ਦਰਦ (Headache) ਤੋਂ ਰਾਹਤ

ਸਿਰ ਦਰਦ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਚਿਰੋਂਜੀ ਦਾ ਸੇਵਨ ਕਰ ਸਕਦੇ ਹੋ। ਸਿਰਦਰਦ ਵਿਚ ਇਸ ਦੀ ਵਰਤੋਂ ਕਰਨ ਲਈ ਚਿਰੋਂਜੀ ਨੂੰ 1 ਚਮਚ ਦੁੱਧ ਦੇ ਨਾਲ ਪੀਸ ਲਓ। ਹੁਣ ਇਸ ਨੂੰ ਆਪਣੇ ਸਿਰ 'ਤੇ ਲਗਾਓ ਅਤੇ ਕੁਝ ਦੇਰ ਲਈ ਛੱਡ ਦਿਓ। ਇਸ ਨਾਲ ਸਿਰ ਦਰਦ ਦੀ ਸਮੱਸਿਆ ਘੱਟ ਹੋ ਜਾਵੇਗੀ।

ਖੰਘ (Cough) ਤੋਂ ਰਾਹਤ

ਖੰਘ ਤੋਂ ਰਾਹਤ ਪਾਉਣ ਲਈ ਚਿਰੋਂਜੀ ਦਾ ਸੇਵਨ ਲਾਭਦਾਇਕ ਹੋ ਸਕਦਾ ਹੈ। ਇਸ ਦਾ ਸੇਵਨ ਕਰਨ ਲਈ 1 ਚਮਚ ਸ਼ਹਿਦ ਨਾਲ ਪੀਸ ਕੇ ਚੱਟ ਲਓ। ਇਸ ਦਾ ਨਿਯਮਤ ਸੇਵਨ ਕਰਨ ਨਾਲ ਤੁਸੀਂ ਖਾਂਸੀ ਤੋਂ ਰਾਹਤ ਪਾ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget