ਪੜਚੋਲ ਕਰੋ

Raw Tomatoes: ਠੰਢ 'ਚ ਰੋਜ਼ਾਨਾ ਖਾਓ ਇੱਕ ਕੱਚਾ ਟਮਾਟਰ! ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

Health Benefits of Raw Tomatoes: ਕੱਚਾ ਟਮਾਟਰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਦਰਅਸਲ, ਟਮਾਟਰ ਵਿਟਾਮਿਨ ਸੀ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਸ ਲਈ ਸਰਦੀਆਂ 'ਚ ਇਸ ਨੂੰ ਖਾਣ ਨਾਲ ਸਰੀਰ

Health Benefits of Raw Tomatoes: ਕੱਚਾ ਟਮਾਟਰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਦਰਅਸਲ, ਟਮਾਟਰ ਵਿਟਾਮਿਨ ਸੀ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਸ ਲਈ ਸਰਦੀਆਂ 'ਚ ਇਸ ਨੂੰ ਖਾਣ ਨਾਲ ਸਰੀਰ ਨੂੰ ਕਾਫੀ ਫਾਇਦੇ ਹੁੰਦੇ ਹਨ। ਜੇਕਰ ਤੁਸੀਂ ਸਰਦੀਆਂ ਵਿੱਚ ਕੱਚਾ ਟਮਾਟਰ ਖਾਂਦੇ ਹੋ ਤਾਂ ਤੁਹਾਡਾ ਸਰੀਰ ਹਾਈਡ੍ਰੇਟ ਰਹਿੰਦਾ ਹੈ। ਇਸ ਨਾਲ ਸਰੀਰ ਨੂੰ ਭਰਪੂਰ ਮਾਤਰਾ ਵਿੱਚ ਮਲਟੀਨਿਊਟਰੀਐਂਟ ਮਿਲਦਾ ਹੈ। ਸਰਦੀਆਂ ਵਿੱਚ ਕੱਚੇ ਟਮਾਟਰ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਜਾਣੋ ਰੋਜ਼ਾਨਾ ਕੱਚੇ ਟਮਾਟਰ ਖਾਣ ਦੇ ਫਾਇਦੇ...

1. ਦਿਲ ਲਈ ਫਾਇਦੇਮੰਦ 
ਟਮਾਟਰ ਲਾਈਕੋਪੀਨ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਪਾਇਆ ਜਾਣ ਵਾਲਾ ਐਂਟੀਆਕਸੀਡੈਂਟ ਦਿਲ ਦੇ ਰੋਗਾਂ ਲਈ ਬਹੁਤ ਲਾਹੇਵੰਦ ਹੁੰਦਾ ਹੈ। ਇਹ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ 14 ਪ੍ਰਤੀਸ਼ਤ ਤੱਕ ਘਟਾਉਂਦਾ ਹੈ। ਇਹ ਖੂਨ ਵਿੱਚ ਕੋਲੈਸਟ੍ਰੋਲ ਤੇ ਟ੍ਰਾਈਗਲਿਸਰਾਈਡਸ ਨੂੰ ਘਟਾਉਂਦਾ ਹੈ। ਇਸ ਦੇ ਨਾਲ ਹੀ ਸਰੀਰ ਵਿੱਚ HDL ਕੋਲੈਸਟ੍ਰਾਲ ਨੂੰ ਵਧਾਉਂਦਾ ਹੈ। ਦਿਲ ਦੀ ਬਿਮਾਰੀ ਦੇ ਖਤਰੇ ਨੂੰ ਘਟਾਉਂਦਾ ਹੈ।


2. ਸ਼ੂਗਰ ਵਿੱਚ ਲਾਭਦਾਇਕ
ਸ਼ੂਗਰ ਦੇ ਮਰੀਜ਼ ਨੂੰ ਰੋਜ਼ਾਨਾ ਇੱਕ ਕੱਚਾ ਟਮਾਟਰ ਖਾਣਾ ਚਾਹੀਦਾ ਹੈ। ਟਮਾਟਰ ਵਿੱਚ ਪਾਇਆ ਜਾਣ ਵਾਲਾ ਲਾਈਕੋਪੀਨ ਇਨਸੁਲਿਨ ਸੈੱਲਾਂ ਨੂੰ ਸੁਧਾਰਦਾ ਹੈ। ਇਹ ਸੈੱਲਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ। ਇਹ ਸਰੀਰ ਵਿੱਚ ਸੋਜ ਨੂੰ ਵੀ ਘੱਟ ਕਰਦਾ ਹੈ। ਸਰੀਰ ਦੀ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ। ਟਮਾਟਰ ਤੁਹਾਡੇ ਸਰੀਰ ਦੇ ਫਾਈਬਰ ਮੈਟਾਬੋਲਿਕ ਰੇਟ ਨੂੰ ਵਧਾਉਂਦਾ ਹੈ ਤੇ ਸ਼ੂਗਰ ਨੂੰ ਵੀ ਘੱਟ ਕਰਦਾ ਹੈ।


3. ਟਮਾਟਰ ਇਮਿਊਨਿਟੀ ਵਧਾਉਣ ਦਾ ਕੰਮ ਕਰਦਾ
ਟਮਾਟਰ ਦੇ ਜੂਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਵਿੱਚ ਬੀਟਾ-ਕੈਰੋਟੀਨ ਵੀ ਹੁੰਦਾ ਹੈ ਜੋ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ। ਇੱਕ ਖੋਜ ਮੁਤਾਬਕ ਟਮਾਟਰ ਇਮਿਊਨਿਟੀ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਹ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿੱਚ ਕੁਦਰਤੀ ਕਿਲਰ ਕੋਸ਼ਿਕਾਵਾਂ ਹੁੰਦੀਆਂ ਹਨ ਜੋ ਵਾਇਰਸ ਨੂੰ ਰੋਕਦੀਆਂ ਹਨ।


4. ਕਬਜ਼ ਨੂੰ ਰੋਕਣ ਵਿੱਚ ਮਦਦਗਾਰ
ਟਮਾਟਰ ਵਿੱਚ ਭਰਪੂਰ ਮਾਤਰਾ ਵਿੱਚ ਪੋਸ਼ਕ ਤੱਤ ਹੁੰਦੇ ਹਨ। ਇਸ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਟਮਾਟਰ ਵਿੱਚ ਘੁਲਣਸ਼ੀਲ ਤੇ ਅਘੁਲਣਸ਼ੀਲ ਦੋਵੇਂ ਤਰ੍ਹਾਂ ਦੇ ਮਿਸ਼ਰਣ ਹੁੰਦੇ ਹਨ ਜੋ ਮੇਟਾਬੋਲਿਜ਼ਮ ਨੂੰ ਤੇਜ਼ ਕਰਦੇ ਹਨ ਤੇ ਕਬਜ਼ ਦੀ ਸਮੱਸਿਆ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਲਈ ਰੋਜ਼ ਇਕ ਟਮਾਟਰ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ।

Disclaimer: ਇਸ ਲੇਖ ਵਿੱਚ ਦੱਸੇ ਗਏ ਢੰਗ, ਤਰੀਕਿਆਂ ਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਨਾਲ ਸਲਾਹ ਕਰੋ।

 

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Winter Blood Pressure : ਸਰਦੀਆਂ ਵਿੱਚ ਕਿਉਂ ਵਧ ਜਾਂਦਾ ਹੈ ਬਲੱਡ ਪ੍ਰੈਸ਼ਰ? 5 ਲੱਛਣ ਜਿਨ੍ਹਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Winter Blood Pressure : ਸਰਦੀਆਂ ਵਿੱਚ ਕਿਉਂ ਵਧ ਜਾਂਦਾ ਹੈ ਬਲੱਡ ਪ੍ਰੈਸ਼ਰ? 5 ਲੱਛਣ ਜਿਨ੍ਹਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget