ਪੜਚੋਲ ਕਰੋ

Health News: ਰੋਜ਼ਾਨਾ ਇੱਕ 'ਕੱਚਾ ਪਿਆਜ਼' ਖਾਣ ਦੀ ਆਦਤ ਪਾਓ...ਸ਼ੂਗਰ, ਬੀਪੀ ਸਮੇਤ ਇਨ੍ਹਾਂ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਰਾਹਤ

ਪਕਵਾਨਾਂ ਦਾ ਸਵਾਦ ਵਧਾਉਣ ਦੇ ਨਾਲ-ਨਾਲ ਪਿਆਜ਼ ਸਿਹਤ ਨੂੰ ਵੀ ਕਈ ਫਾਇਦੇ ਦੇ ਸਕਦਾ ਹੈ। ਇਸ ਦੇ ਸੇਵਨ ਨਾਲ ਅਜਿਹੀਆਂ ਬਿਮਾਰੀਆਂ ਦੂਰ ਹੋ ਸਕਦੀਆਂ ਹਨ, ਜਿਸ ਤੋਂ ਬਚਣ ਲਈ ਲੋਕਾਂ ਨੂੰ ਹਸਪਤਾਲ ਜਾਣਾ ਪੈਂਦਾ ਹੈ।

Raw Onion Health Benefits: ਪਿਆਜ਼ ਦੀ ਵਰਤੋਂ ਜ਼ਿਆਦਾਤਰ ਭਾਰਤੀ ਰਸੋਈਆਂ ਵਿੱਚ ਖਾਣਾ ਬਣਾਉਣ ਲਈ ਕੀਤੀ ਜਾਂਦੀ ਹੈ। ਇਹ ਅਜਿਹੀ ਸਮੱਗਰੀ ਹੈ, ਜਿਸ ਤੋਂ ਬਿਨਾਂ ਹਰ ਪਕਵਾਨ ਅਧੂਰਾ ਸਮਝਿਆ ਜਾਂਦਾ ਹੈ। ਖਾਣੇ 'ਚ ਪਿਆਜ਼ ਨੂੰ ਸ਼ਾਮਲ ਕਰਨ ਨਾਲ ਭੋਜਨ ਦਾ ਸਵਾਦ ਵੀ ਦੁੱਗਣਾ ਹੋ ਜਾਂਦਾ ਹੈ। ਪਕਵਾਨਾਂ ਦਾ ਰੰਗ ਅਤੇ ਸੁਆਦ ਵਧਾਉਣ ਦੇ ਨਾਲ-ਨਾਲ ਪਿਆਜ਼ ਸਿਹਤ ਨੂੰ ਵੀ ਕਈ ਫਾਇਦੇ ਦੇ ਸਕਦਾ ਹੈ।

ਇਸ ਦੇ ਸੇਵਨ ਨਾਲ ਅਜਿਹੀਆਂ ਬਿਮਾਰੀਆਂ ਦੂਰ ਹੋ ਸਕਦੀਆਂ ਹਨ, ਜਿਸ ਤੋਂ ਬਚਣ ਲਈ ਲੋਕਾਂ ਨੂੰ ਹਸਪਤਾਲ ਜਾਣਾ ਪੈਂਦਾ ਹੈ। ਆਓ ਜਾਣਦੇ ਹਾਂ ਕੱਚਾ ਪਿਆਜ਼ ਕਿਹੜੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦਾ ਹੈ?

1. ਹਾਈ ਬਲੱਡ ਸ਼ੂਗਰ ਲੈਵਲ: ਹਾਈ ਬਲੱਡ ਸ਼ੂਗਰ ਜਾਂ ਡਾਇਬਟੀਜ਼ ਇਕ ਅਜਿਹੀ ਬਿਮਾਰੀ ਹੈ, ਜਿਸ ਵਿੱਚ ਖਾਣ-ਪੀਣ ਦਾ ਸਭ ਤੋਂ ਜ਼ਿਆਦਾ ਪਰਹੇਜ਼ ਕੀਤਾ ਜਾਂਦਾ ਹੈ। ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਸ਼ੂਗਰ ਦਾ ਪੱਧਰ ਵਧਾ ਸਕਦੀ ਹੈ ਅਤੇ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਨੂੰ ਰੋਜ਼ਾਨਾ ਕੱਚੇ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਦੀ ਮਦਦ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣਾ ਆਸਾਨ ਹੋ ਜਾਵੇਗਾ।

2. ਦਿਲ ਦੀ ਸਿਹਤ: ਹਾਈ ਬਲੱਡ ਸ਼ੂਗਰ ਦਾ ਦਿਲ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਤੁਹਾਨੂੰ ਸਟ੍ਰੋਕ ਅਤੇ ਦਿਲ ਦੇ ਦੌਰੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਪਿਆਜ਼ ਜ਼ਰੂਰ ਖਾਓ ਅਤੇ ਜੇਕਰ ਤੁਹਾਨੂੰ ਕੋਈ ਬਿਮਾਰੀ ਨਹੀਂ ਹੈ ਤਾਂ ਰੋਜ਼ਾਨਾ ਇੱਕ ਕੱਚਾ ਪਿਆਜ਼ ਜ਼ਰੂਰ ਖਾਓ।

3. ਇਮਿਊਨਿਟੀ: ਪਿਆਜ਼ ਖਾਣ ਨਾਲ ਵੀ ਇਮਿਊਨਿਟੀ ਵਧਾਉਣ 'ਚ ਮਦਦ ਮਿਲਦੀ ਹੈ। ਕਿਉਂਕਿ ਇਸ ਵਿੱਚ ਫਾਸਫੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ।

4. ਕੈਂਸਰ: ਜ਼ਿਆਦਾਤਰ ਲੋਕ ਇਹ ਨਹੀਂ ਜਾਣਦੇ ਕਿ ਪਿਆਜ਼ 'ਚ ਐਂਟੀ-ਕਾਰਸੀਨੋਜੇਨਿਕ ਗੁਣ ਹੁੰਦੇ ਹਨ, ਜੋ ਤੁਹਾਨੂੰ ਕੈਂਸਰ ਤੋਂ ਸੁਰੱਖਿਅਤ ਰੱਖਣ 'ਚ ਮਦਦ ਕਰਦੇ ਹਨ। ਰੋਜ਼ਾਨਾ ਕੱਚਾ ਪਿਆਜ਼ ਖਾਣ ਨਾਲ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਣ ਵਿੱਚ ਮਦਦ ਮਿਲਦੀ ਹੈ। ਕਈ ਅਧਿਐਨਾਂ 'ਚ ਕੱਚੇ ਪਿਆਜ਼ ਨੂੰ ਕੈਂਸਰ ਲਈ ਫਾਇਦੇਮੰਦ ਦੱਸਿਆ ਗਿਆ ਹੈ।

5. ਹਾਈ ਬਲੱਡ ਪ੍ਰੈਸ਼ਰ : ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਇਕ ਕੱਚਾ ਪਿਆਜ਼ ਖਾਣ ਦੀ ਆਦਤ ਬਣਾਓ। ਇਸ ਨਾਲ ਨਾ ਸਿਰਫ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹੇਗਾ, ਸਗੋਂ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੀ ਘੱਟ ਹੋਵੇਗਾ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget