ਪੜਚੋਲ ਕਰੋ

ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖੂਨ ਗਾੜ੍ਹਾ ਕਿਉਂ ਹੁੰਦਾ ਹੈ, ਇਸ ਦਾ ਕੀ ਕਾਰਨ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ ਤਾਂ ਕਿ ਤੁਸੀਂ ਇਸ ਦਾ ਕਾਰਨ ਸਮਝ ਕੇ ਆਪਣਾ ਬਚਾਅ ਕਰ ਸਕੋ।

ਅੱਜਕੱਲ੍ਹ ਦੇ ਰੁਝੇਵਿਆਂ ਕਰਕੇ ਲੋਕ ਆਪਣੀ ਸਿਹਤ ਦਾ ਖਿਆਲ ਨਹੀਂ ਰੱਖ ਪਾਉਂਦੇ ਹਨ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਦਿਲ ਦੀ ਬਿਮਾਰੀ ਨਾਲ 90 ਫੀਸਦੀ ਲੋਕ ਜੂਝ ਰਹੇ ਹਨ। ਉੱਥੇ ਹੀ ਲੋਕਾਂ ਨੂੰ ਖੂਨ ਗਾੜ੍ਹਾ ਹੋਣ ਦੀ ਵੀ ਸਮੱਸਿਆ ਹੋ ਰਹੀ ਹੈ, ਜਿਸ ਦੀ  ਲੋਕਾਂ ਨੂੰ ਦਵਾਈਆਂ ਲੱਗ ਗਈਆਂ ਹਨ। ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖੂਨ ਗਾੜ੍ਹਾ ਕਿਉਂ ਹੁੰਦਾ ਹੈ, ਇਸ ਦਾ ਕੀ ਕਾਰਨ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ ਤਾਂ ਕਿ ਤੁਸੀਂ ਇਸ ਦਾ ਕਾਰਨ ਸਮਝ ਕੇ ਆਪਣਾ ਬਚਾਅ ਕਰ ਸਕੋ।

ਖੂਨ ਦੇ ਗਾੜ੍ਹੇ ਹੋਣ ਦੇ ਕਈ ਕਾਰਨ ਹੋ ਸਕਦੇ ਹਨ (ਹਾਈ ਬਲੱਡ ਵਿਸਕੋਸਿਟੀ/ਹਾਈਪਰਕੋਏਗਿਊਲੇਬਿਲਟੀ)। ਜੇਕਰ ਖੂਨ ਗਾੜ੍ਹਾ ਹੁੰਦਾ ਹੈ, ਤਾਂ ਇਹ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਗੰਭੀਰ ਬਿਮਾਰੀ ਵੀ ਹੋ ਸਕਦੀ ਹੈ। ਜੇਕਰ ਤੁਹਾਡਾ ਖੂਨ ਅਕਸਰ ਗਾੜ੍ਹਾ ਹੁੰਦਾ ਹੈ, ਤਾਂ ਇਸ ਦੇ ਕਈ ਕਾਰਨ ਹੋ ਸਕਦੇ ਹਨ। ਆਓ ਜਾਣਦੇ ਹਾਂ ਇਸ ਬਾਰੇ

ਖੂਨ ਗਾੜ੍ਹਾ ਹੋਣ ਦੇ ਕੀ ਕਾਰਨ

ਡੀਹਾਈਡਰੇਸ਼ਨ: ਸਰੀਰ ਵਿੱਚ ਪਾਣੀ ਦੀ ਕਮੀ ਖੂਨ ਗਾੜ੍ਹਾ ਕਰ ਸਕਦੀ ਹੈ।

ਹਾਈ ਕੋਲੈਸਟ੍ਰੋਲ ਅਤੇ ਫੈਟ ਜ਼ਿਆਦਾ ਹੋਣਾ: ਬਹੁਤ ਜ਼ਿਆਦਾ ਤੇਲਯੁਕਤ ਭੋਜਨ ਅਤੇ ਉੱਚ ਕੋਲੈਸਟ੍ਰੋਲ ਖਾਣ ਨਾਲ ਖੂਨ ਪ੍ਰਭਾਵਿਤ ਹੋ ਸਕਦਾ ਹੈ।

ਸਿਗਰਟ ਅਤੇ ਸ਼ਰਾਬ: ਇਹ ਖੂਨ ਦੇ ਪ੍ਰਵਾਹ ਨੂੰ ਵਿਗਾੜ ਕੇ ਖੂਨ ਨੂੰ ਗਾੜ੍ਹਾ ਕਰ ਸਕਦੇ ਹਨ।

ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ: ਇਹ ਬਿਮਾਰੀਆਂ ਖੂਨ ਦੀਆਂ ਨਾੜੀਆਂ ਅਤੇ ਖੂਨ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦੀਆਂ ਹਨ।

ਹੀਮੋਗਲੋਬਿਨ ਜਾਂ ਆਰਬੀਸੀ ਗਿਣਤੀ ਵਿੱਚ ਵਾਧਾ: ਜਿਵੇਂ ਕਿ ਪੋਲੀਸਾਈਥੀਮੀਆ ਨਾਮਕ ਸਥਿਤੀ ਵਿੱਚ ਲਾਲ ਖੂਨ ਦੇ ਸੈੱਲ ਵਧਦੇ ਹਨ।

ਲੰਬੇ ਸਮੇਂ ਤੱਕ ਬੈਠਣਾ/ਮੋਟਾਪਾ: ਇਹ ਖੂਨ ਦੇ ਸੰਚਾਰ ਨੂੰ ਹੌਲੀ ਕਰ ਦਿੰਦਾ ਹੈ।

ਕੁਝ ਦਵਾਈਆਂ ਜਾਂ ਹਾਰਮੋਨਲ ਬਦਲਾਅ: ਜਿਵੇਂ ਕਿ ਗਰਭਨਿਰੋਧਕ ਗੋਲੀਆਂ

ਆਹ ਲੱਛਣ ਨਜ਼ਰ ਆਉਣ ਤਾਂ ਹੋ ਗਿਆ ਖੂਨ ਗਾੜ੍ਹਾ

ਸਿਰ ਦਰਦ
ਚੱਕਰ ਆਉਣਾ
ਹੱਥ-ਪੈਰ ਸੁੰਨ ਹੋਣਾ
ਸਾਹ ਚੜ੍ਹਨਾ
ਤੇਜ਼ੀ ਨਾਲ ਥਕਾਵਟ
ਖੂਨ ਦੇ ਥੱਕੇ ਹੋਣ ਦਾ ਖ਼ਤਰਾ

ਇਨ੍ਹਾਂ ਚੀਜ਼ਾਂ ਤੋਂ ਕਰੋ ਪਰਹੇਜ਼

ਖੂਨ ਦੇ ਗਾੜ੍ਹੇ ਹੋਣ ਨੂੰ ਹਲਕੇ ਵਿੱਚ ਨਾ ਲਓ, ਕਿਉਂਕਿ ਇਸ ਨਾਲ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਬਹੁਤ ਸਾਰਾ ਪਾਣੀ ਪੀਓ।

ਰੋਜ਼ਾਨਾ ਹਲਕੀ ਕਸਰਤ ਕਰੋ।

ਸਿਗਰਟ ਅਤੇ ਸ਼ਰਾਬ ਪੀਣ ਤੋਂ ਪਰਹੇਜ਼ ਕਰੋ।

ਆਇਲੀ ਅਤੇ ਜੰਕ ਫੂਡ ਖਾਣਾ ਘੱਟ ਕਰੋ।

ਆਪਣੇ ਡਾਕਟਰ ਨੂੰ CBS, Lipid Profile ਅਤੇ Coagulation tests ਕਰਵਾਓ।

ਜੇਕਰ ਤੁਹਾਨੂੰ ਵਾਰ-ਵਾਰ ਚੱਕਰ ਆਉਣੇ, ਛਾਤੀ ਵਿੱਚ ਦਰਦ ਜਾਂ ਅਚਾਨਕ ਸੋਜ ਮਹਿਸੂਸ ਹੁੰਦੀ ਹੈ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ, ਇਸ ਨੂੰ ਬਿਲਕੁਲ ਵੀ ਹਲਕੇ ਵਿੱਚ ਨਾ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

Advertisement

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget