ਪੜਚੋਲ ਕਰੋ

ਬੱਚਿਆਂ ਵਿੱਚ ਵੱਧ ਰਿਹਾ ਹੈ UTI ਦਾ ਖਤਰਾ, ਜਾਣੋ ਇਸਦੇ ਲੱਛਣ, ਕਾਰਨ ਅਤੇ ਬਚਾਅ ਦੇ ਤਰੀਕੇ

UTI: ਬੱਚਿਆਂ ਵਿੱਚ ਹੋਣ ਵਾਲੇ UTI ਦੇ ਲੱਛਣ ਜਲਦੀ ਦਿਖਾਈ ਨਹੀਂ ਦਿੰਦੇ। ਪਰ ਜਦੋਂ ਦਿੰਦੇ ਹਨ ਤਾਂ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। ਅੱਜ ਅਸੀਂ ਬੱਚਿਆਂ ਵਿੱਚ UTI ਦੇ ਕਾਰਨਾਂ ਅਤੇ ਲੱਛਣਾਂ ਬਾਰੇ ਵਿਸਥਾਰ ਵਿੱਚ ਗੱਲ ਕਰਾਂਗੇ।

 ਬੱਚਿਆਂ ਵਿੱਚ ਯੂਰਿਨਰੀ ਟ੍ਰੈਕਟ ਇੰਫੈਕਸ਼ਨ (UTI) ਇੱਕ ਆਮ ਬਿਮਾਰੀ ਹੈ। ਜੋ ਕਿ ਬੱਚੇ ਲਈ ਦਰਦਨਾਕ ਅਤੇ ਅਸਹਿਜ ਹੋ ਸਕਦੀ ਹੈ। ਟਾਇਲਟ ਪਾਈਪ ਵਿੱਚ ਇੰਫੈਕਸ਼ਨ ਹੋਣ ਲੱਗਦੀ ਹੈ। ਕਿਡਨੀ ਵਿੱਚ ਇੰਫੈਕਸ਼ਨ ਕਾਰਨ ਬੈਕਟੀਰੀਆ ਯੂਥੇਰਾ ਵਿੱਚ ਦਾਖਲ ਹੋ ਜਾਂਦੇ ਹਨ ਅਤੇ ਇੰਫੈਕਸ਼ਨ ਦਾ ਕਾਰਨ ਬਣਦੇ ਹਨ।

ਇਸ ਦੇ ਲੱਛਣਾਂ

UTI ਦੇ ਲੱਛਣਾਂ ਨੂੰ ਪਛਾਣਨਾ ਮਹੱਤਵਪੂਰਨ ਹੈ। ਬੱਚਿਆਂ ਨੂੰ ਪਿਸ਼ਾਬ ਕਰਨ ਦੀ ਵਾਰ-ਵਾਰ ਇੱਛਾ, ਦਰਦ ਜਾਂ ਪਿਸ਼ਾਬ ਦੌਰਾਨ ਜਲਨ ਮਹਿਸੂਸ ਹੋ ਸਕਦੀ ਹੈ। ਇਸ ਤੋਂ ਇਲਾਵਾ ਪੇਟ ਦਰਦ, ਉਲਟੀਆਂ ਅਤੇ ਭੁੱਖ ਨਾ ਲੱਗਣਾ। ਜੇਕਰ ਤੁਹਾਡੇ ਬੱਚੇ ਨੂੰ ਇਹ ਸਮੱਸਿਆਵਾਂ ਹਨ, ਤਾਂ ਤੁਰੰਤ ਡਾਕਟਰ ਦੀ ਸਲਾਹ ਲਓ।

ਬੱਚਿਆਂ ਵਿੱਚ UTI ਦਾ ਕੀ ਕਾਰਨ ਹੈ?

ਬੱਚਿਆਂ ਵਿੱਚ UTI ਦਾ ਕੀ ਕਾਰਨ ਹੈ? ਡਾ. ਐਂਟੋਨੀ ਰੌਬਰਟ ਸੀ, ਸੀਨੀਅਰ ਸਲਾਹਕਾਰ - ਪੀਡੀਆਟ੍ਰਿਕ ਸਰਜਰੀ ਅਤੇ ਪੀਡੀਆਟ੍ਰਿਕ ਯੂਰੋਲੋਜੀ, ਮਰਾਠਾਹੱਲੀ, ਰੇਨਬੋ ਚਿਲਡਰਨ ਹਸਪਤਾਲ ਦਾ ਕਹਿਣਾ ਹੈ ਕਿ ਇਹ ਉਦੋਂ ਬਣਦਾ ਹੈ ਜਦੋਂ ਹਾਨੀਕਾਰਕ ਬੈਕਟੀਰੀਆ ਯੂਰੇਥਰਾ ਤੋਂ ਬਲੈਡਰ ਤੱਕ ਅਤੇ ਕਈ ਵਾਰ ਗੁਰਦਿਆਂ ਤੱਕ ਵੀ ਪਹੁੰਚ ਜਾਂਦੇ ਹਨ। ਇਹ ਬੈਕਟੀਰੀਆ ਅੰਤੜੀ ਵਿੱਚ ਰਹਿੰਦੇ ਹਨ ਅਤੇ ਜਦੋਂ ਤਕ ਪਿਸ਼ਾਬ ਨਾਲੀ ਵਿੱਚ ਦਾਖਲ ਨਹੀਂ ਹੁੰਦੇ ਉਦੋਂ ਤਕ ਤੱਕ ਪੂਰੀ ਤਰ੍ਹਾਂ ਨੁਕਸਾਨਰਹਿਤ ਹੁੰਦੇ ਹਨ। ਸਭ ਤੋਂ ਆਮ ਬੈਕਟੀਰੀਆ Escherichia coli (E. coli) ਹੈ। UTIs ਲਈ ਜ਼ਿੰਮੇਵਾਰ ਹੋਰ ਸੂਖਮ ਜੀਵਾਂ ਵਿੱਚ ਕਲੇਬਸੀਏਲਾ, ਪ੍ਰੋਟੀਅਸ, ਐਂਟਰੋਕੌਕਸ ਅਤੇ ਸੂਡੋਮੋਨਸ ਸਪੀਸੀਜ਼ ਸ਼ਾਮਲ ਹਨ।

UTI ਦੇ ਕਾਰਨ:

• ਕਮਜ਼ੋਰ ਇਮਿਊਨ ਸਿਸਟਮ: ਬੱਚਿਆਂ ਦੀ ਇਮਿਊਨ ਸਿਸਟਮ ਉਦੋਂ ਤਕ ਮਜ਼ਬੂਤ ​​ਨਹੀਂ ਹੁੰਦੀ ਜਦੋਂ ਤੱਕ ਉਹ ਵੱਡੇ ਨਹੀਂ ਹੋ ਜਾਂਦੇ, ਇਸ ਲਈ ਉਨ੍ਹਾਂ ਨੂੰ ਇਨਫੈਕਸ਼ਨ ਹੋਣ ਦਾ ਖ਼ਤਰਾ ਰਹਿੰਦਾ ਹੈ ਅਤੇ ਯੂਟੀਆਈ ਦਾ ਖ਼ਤਰਾ ਹੋ ਸਕਦਾ ਹੈ।

• ਪਹਿਲਾਂ ਤੋਂ ਮੌਜੂਦ ਬਿਮਾਰੀ: ਕਈ ਵਾਰ ਬੱਚਿਆਂ ਨੂੰ ਪਹਿਲਾਂ ਤੋਂ ਤੋਂ ਹੀ ਕੋਈ ਗੰਭੀਰ ਬਿਮਾਰੀ ਹੋ ਸਕਦੀ ਹੈ, ਜੋ ਯੂਟੀਆਈ ਦੇ ਜੋਖਮ ਨੂੰ ਵਧਾ ਸਕਦੀ ਹੈ।

ਗੈਸਟਰੋ-ਇੰਟੇਸਟਾਈਨਲ ਰੋਗ: ਕਿਸੇ ਵੀ ਤਰ੍ਹਾਂ ਦੀ ਗੈਸਟਰੋ-ਇੰਟੇਸਟਾਈਨਲ ਬਿਮਾਰੀ ਤੋਂ ਪੀੜਤ ਬੱਚਿਆਂ ਨੂੰ UTI ਹੋਣ ਦੀ ਸੰਭਾਵਨਾ ਵੱਧ ਸਕਦੀ ਹੈ।

ਟਾਇਲਟ ਦੀ ਸਿਖਲਾਈ ਦੀ ਘਾਟ: ਬੱਚਿਆਂ ਨੂੰ ਟਾਇਲਟ ਜਾਣ ਦਾ ਸਹੀ ਤਰੀਕਾ ਸਿਖਾਉਣਾ ਮਹੱਤਵਪੂਰਨ ਹੈ। ਜੇਕਰ ਜੇਕਰ ਬੱਚੇ ਟਾਇਲਟ ਜਾਂ ਬਾਥਰੂਮ ਜਾਣ ਸਮੇਂ ਸਹੀ ਤਰੀਕੇ ਨਾਲ ਸਫਾਈ ਨਹੀਂ ਕਰਦੇ ਤਾਂ ਬੈਕਟੀਰੀਆ ਆਸਾਨੀ ਨਾਲ ਪਿਸ਼ਾਬ ਵਿੱਚ ਰਾਹੀਂ ਅੰਦਰ ਜਾ ਸਕਦੇ ਹਨ।

ਇਹ ਵੀ ਪੜ੍ਹੋ: ਪੇਟ ਵਿੱਚ ਜ਼ਿਆਦਾ ਚਰਬੀ ਜਮ੍ਹਾ ਹੋਣ ਕਾਰਨ ਹੋ ਸਕਦੀਆਂ ਹਨ ਇਹ 5 ਗੰਭੀਰ ਬਿਮਾਰੀਆਂ

ਇਸ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ:
 ਹਾਈਡ੍ਰੇਸ਼ਨ: ਤਰਲ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਵਾਰ-ਵਾਰ ਪਿਸ਼ਾਬ ਆਉਂਦਾ ਹੈ, ਜਿਸ ਦੁਆਰਾ ਬੈਕਟੀਰੀਆ ਬਾਹਰ ਨਿਕਲਦੇ ਹਨ। 

ਸਹੀ ਸਫਾਈ ਸਿਖਾਓ- ਲੜਕੀਆਂ ਨੂੰ ਪਿਸ਼ਾਬ ਅਤੇ ਸ਼ੌਚ ਤੋਂ ਬਾਅਦ ਚੰਗੀ ਤਰ੍ਹਾਂ ਸਾਫ ਕਰਨਾ ਚਾਹੀਦਾ ਹੈ।

ਕਬਜ਼ ਤੋਂ ਬਚੋ: ਕਬਜ਼ ਕਾਰਨ ਇਨਫੈਕਸ਼ਨ ਹੋ ਸਕਦੀ ਹੈ, ਖਾਸ ਕਰਕੇ ਛੋਟੇ ਬੱਚਿਆਂ ਵਿੱਚ। 

ਬੱਚੇ ਨੂੰ ਆਪਣੇ ਬਲੈਡਰ ਨੂੰ ਪੂਰੀ ਤਰ੍ਹਾਂ ਖਾਲੀ ਕਰਨ ਦਿਓ: ਯਕੀਨੀ ਬਣਾਓ ਕਿ ਤੁਹਾਡਾ ਬੱਚਾ ਆਪਣੇ ਬਲੈਡਰ ਨੂੰ ਪੂਰੀ ਤਰ੍ਹਾਂ ਖਾਲੀ ਕਰ ਦਿੰਦਾ ਹੈ ਤਾਂ ਜੋ ਬੈਕਟੀਰੀਆ ਇਕੱਠੇ ਹੋਣ ਤੋਂ ਬਚਿਆ ਜਾ ਸਕੇ।

ਸਮੇਂ ਉੱਤੇ ਟੈਸਟ ਕਰਾਓ- ਇਸ ਦੇ ਲੱਛਣ ਦਿਖਾਈ ਦੇਣ ਤਾਂ ਤੁਰਤ ਇਸਦਾ ਟੈਸਟ ਕਰਵਾਉਣਾ ਚਾਹੀਦਾ ਹੈ। ਇਸ ਲਈ ਡਾਕਟਰ ਇੱਕ ਪਿਸ਼ਾਬ ਦਾ ਟੈਸਟ ਕਰਦਾ ਹੈ, ਜਿਸਨੂੰ ਯੂਰਿਨਲਿਸਸ ਵੀ ਕਿਹਾ ਜਾਂਦਾ ਹੈ, ਜੋ ਕਿ ਬੈਕਟੀਰੀਆ ਅਤੇ ਲਾਗ ਦੇ ਸੰਕੇਤਾਂ ਜਿਵੇਂ ਕਿ ਪਿਸ਼ਾਬ ਵਿੱਚ ਚਿੱਟੇ ਰਕਤਾਣੂਆਂ ਅਤੇ ਲਾਲ ਰਕਤਾਣੂਆਂ ਦੀ ਜਾਂਚ ਕਰਨ ਲਈ ਇੱਕ ਪ੍ਰਯੋਗਸ਼ਾਲਾ ਟੈਸਟ ਹੈ। 

ਟੈਸਟ ਦੀ ਜਾਂਚ ਤੋਂ ਬਾਅਦ ਸਹੀ ਡਾਕਟਰੀ ਇਲਾਜ ਨਾਲ ਇਸ ਸਮੱਸਿਆ ਦੇ ਗੰਭਰ ਨਤੀਜਿਆ ਤੋਂ ਬਚਿਆ ਜਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget