ਪੜਚੋਲ ਕਰੋ

ਸਰਦੀਆਂ ਸ਼ੁਰੂ ਹੁੰਦੇ ਹੀ ਫਟੇ ਬੁੱਲ੍ਹਾਂ ਦੀ ਪ੍ਰੇਸ਼ਾਨੀ, ਸਿਰਫ ਠੰਢ ਨਹੀਂ, ਇਹ ਨੇ ਇਸ ਦੇ ਪੰਜ ਕਾਰਨ

ਅਜੇ ਸਰਦੀਆਂ ਦੀ ਸ਼ੁਰੂਆਤ ਹੋਈ ਨਹੀਂ ਕਿ ਲੋਕਾਂ ਨੂੰ ਫਟੇ ਬੁੱਲ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ ਹੈ ਪਰ ਬੁੱਲ੍ਹ ਫੱਟਣ ਦਾ ਇੱਕੋ-ਇੱਕ ਕਾਰਨ ਠੰਢ ਨਹੀਂ ਹੁੰਦੀ। ਇਸ ਦੇ ਪਿੱਛੇ ਹੋਰ ਵੀ ਕਈ ਕਾਰਨ ਹਨ।

ਨਵੀਂ ਦਿੱਲੀ: ਅਕਸਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਚਮੜੀ ਖੁਸ਼ਕ ਹੋ ਜਾਂਦੀ ਹੈ ਤੇ ਬੁੱਲ੍ਹਾਂ ਦੇ ਫਟਣ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਇਸੇ ਲਈ ਸਰਦੀਆਂ ਵਿੱਚ ਲਿਪ ਬਾਮ, ਮਾਇਸਚਰਾਈਜ਼ਰ, ਬਾਡੀ ਲੋਸ਼ਨ ਆਦਿ ਦੀ ਵਰਤੋਂ ਵੱਧ ਜਾਂਦੀ ਹੈ ਪਰ ਇਹ ਜਰੂਰੀ ਨਹੀਂ ਕਿ ਬੁੱਲ੍ਹਾਂ ਦਾ ਫਟਣਾ ਸਿਰਫ ਖੁਸ਼ਕ ਹਵਾ ਹੈ। ਕਈ ਵਾਰ ਬੁੱਲ੍ਹਾਂ ਹੋਰ ਕਈ ਕਾਰਨਾਂ ਕਰਕੇ ਵੀ ਫਟਣੇ ਸ਼ੁਰੂ ਕਰ ਦਿੰਦੇ ਹਨ। ਆਓ ਉਨ੍ਹਾਂ ਕਾਰਨਾਂ ਬਾਰੇ ਵਿਸਥਾਰ ਵਿੱਚ ਜਾਣੀਏ। 1. ਬੁੱਲ੍ਹਾਂ 'ਤੇ ਵਾਰ ਵਾਰ ਜੀਭ ਲਾਉਣੀ: ਕੁਝ ਲੋਕਾਂ ਦੀ ਆਦਤ ਹੈ ਕਿ ਬੁੱਲ੍ਹਾਂ 'ਤੇ ਵਾਰ ਵਾਰ ਜੀਭ ਲਾਉਂਦੇ ਹਨ, ਤਾਂ ਜੋ ਬੁੱਲ੍ਹਾਂ 'ਤੇ ਨਮੀ ਰਹੇ ਪਰ ਇਸ ਦਾ ਉਲਟ ਪ੍ਰਭਾਵ ਪੈਂਦਾ ਹੈ। ਬੁੱਲ੍ਹਾਂ 'ਤੇ ਮੂੰਹ ਦੀ ਰੈਸਿਨ ਲਾਉਣ ਨਾਲ ਬੁੱਲ੍ਹ ਨਮੀ ਨਾਲੋਂ ਜ਼ਿਆਦਾ ਖੁਸ਼ਕ ਹੋ ਜਾਂਦੇ ਹਨ। 2. ਡੀਹਾਈਡ੍ਰੇਸਨ: ਡੀਹਾਈਡ੍ਰੇਸਨ ਵੀ ਫਟੇ ਬੁੱਲ੍ਹ ਦਾ ਕਾਰਨ ਹੋ ਸਕਦਾ ਹੈ। ਪਾਣੀ ਸਾਡੇ ਸਰੀਰ ਲਈ ਬਹੁਤ ਮਹੱਤਵਪੂਰਨ ਹੈ ਪਰ ਕੁਝ ਲੋਕ ਘੱਟ ਪਾਣੀ ਪੀਂਦੇ ਹਨ। ਸਰੀਰ ਵਿੱਚ ਪਾਣੀ ਦੇ ਪੱਧਰ ਨੂੰ ਬਣਾਈ ਰੱਖਣ ਲਈ ਦਿਨ ਭਰ ਥੋੜ੍ਹਾ ਜਿਹਾ ਪਾਣੀ ਪੀਣਾ ਮਹੱਤਵਪੂਰਨ ਹੈ। 3. ਬਹੁਤ ਜ਼ਿਆਦਾ ਖੱਟੀਆਂ ਚੀਜ਼ਾਂ ਖਾਣ ਦੇ ਕਾਰਨ: ਕੁਝ ਲੋਕ ਖੱਟੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ। ਸਿਟਰਿਕ ਐਸਿਡ ਦੇ ਨਾਲ ਫਲਾਂ ਦਾ ਜ਼ਿਆਦਾ ਸੇਵਨ ਮੂੰਹ ਵਿੱਚ ਖੁਸ਼ਕੀ ਤੇ ਬੁੱਲ੍ਹਾਂ ਦੇ ਫਟਣ ਦਾ ਕਾਰਨ ਵੀ ਬਣ ਸਕਦਾ ਹੈ। 4. ਬਹੁਤ ਜ਼ਿਆਦਾ ਸ਼ਰਾਬ ਪੀਣੀ: ਕਈ ਵਾਰ ਜ਼ਿਆਦਾ ਸ਼ਰਾਬ ਪੀਣਾ ਤੁਹਾਡੇ ਬੁੱਲ੍ਹਾਂ ਨੂੰ ਚੀਰ ਸਕਦਾ ਹੈ। ਇਹ ਇਸ ਲਈ ਹੈ ਕਿਉਂਕਿ ਅਲਕੋਹਲ ਸਰੀਰ ਨੂੰ ਡੀਹਾਈਡ੍ਰੇਟ ਕਰਦਾ ਹੈ, ਜਿਸ ਨਾਲ ਚਮੜੀ ਵਿੱਚ ਖੁਸ਼ਕੀ ਆਉਂਦੀ ਹੈ। 5. ਚੇਲਾਈਟਿਸ: ਚੇਲਾਈਟਿਸ ਦੀ ਸਮੱਸਿਆ ਦੇ ਕਾਰਨ ਮੂੰਹ ਦੇ ਕੋਨਿਆਂ ਤੇ ਬੁੱਲ੍ਹਾਂ 'ਤੇ ਦਰਾਰਾਂ ਪੈ ਜਾਂਦੀਆਂ ਹਨ ਤੇ ਚਮੜੀ ਦੇ ਫਟਣ ਨਾਲ ਕਈ ਵਾਰ ਖੂਨ ਵੀ ਆਉਣਾ ਸ਼ੁਰੂ ਹੋ ਜਾਂਦਾ ਹੈ। ਬੁੱਲ੍ਹਾਂ 'ਤੇ ਚਿੱਟੇ ਰੰਗ ਦੀਆਂ ਪਰਤਾਂ ਨਜ਼ਰ ਆਉਣ ਲੱਗਦੀਆਂ ਹਨ, ਅਕਸਰ ਛਾਲੇ ਤੇ ਖੁਸ਼ਕੀ ਨਿਰੰਤਰਤਾ ਇਸ ਸਮੱਸਿਆ ਦੀ ਨਿਸ਼ਾਨੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget