ਪੜਚੋਲ ਕਰੋ

Coriander Benefits: ਸਵੇਰੇ ਖਾਲੀ ਪੇਟ ਚਬਾਓ ਹਰੇ ਧਨੀਏ ਦੀਆਂ ਪੱਤੀਆਂ, ਇਹ ਗੰਭੀਰ ਬੀਮਾਰੀਆਂ ਨਹੀਂ ਆਉਣਗੀਆਂ ਨੇੜੇ

Coriander Leaves Health Benefits: ਸਰੀਰ ਨੂੰ ਸਿਹਤਮੰਦ ਰੱਖਣ ਤੇ ਬਿਮਾਰੀਆਂ ਨੂੰ ਮਾਤ ਦੇਣ ਲਈ ਡਾਕਟਰ ਹਰੀਆਂ ਸਬਜ਼ੀਆਂ ਖਾਣ ਦੀ ਸਲਾਹ ਦਿੰਦੇ ਹਨ।

Coriander Leaves Health Benefits: ਸਰੀਰ ਨੂੰ ਸਿਹਤਮੰਦ ਰੱਖਣ ਤੇ ਬਿਮਾਰੀਆਂ ਨੂੰ ਮਾਤ ਦੇਣ ਲਈ ਡਾਕਟਰ ਹਰੀਆਂ ਸਬਜ਼ੀਆਂ ਖਾਣ ਦੀ ਸਲਾਹ ਦਿੰਦੇ ਹਨ। ਹਰੀਆਂ ਸਬਜ਼ੀਆਂ ਦੀ ਸੂਚੀ ਵਿੱਚ ਹਰੇ ਧਨੀਏ ਦਾ ਅਹਿਮ ਨਾਂ ਹੈ। ਹਰਾ ਧਨੀਆ ਨਾ ਸਿਰਫ ਪਕਵਾਨਾਂ ਦਾ ਸਵਾਦ ਵਧਾਉਣ ਦਾ ਕੰਮ ਕਰਦਾ ਹੈ, ਸਗੋਂ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

ਹਰੇ ਧਨੀਏ ਵਿੱਚ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਵੇਂ ਐਨਰਜ਼ੀ, ਕਾਰਬੋਹਾਈਡਰੇਟ, ਫੈਟ, ਡਾਈਟਰੀ ਫਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਕਾਪਰ, ਜ਼ਿੰਕ, ਸੇਲੇਨੀਅਮ, ਮੈਗਨੀਜ਼, ਸੋਡੀਅਮ, ਫੋਲੇਟ, ਵਿਟਾਮਿਨ ਸੀ, ਵਿਟਾਮਿਨ ਬੀ6, ਥਿਆਮਿਨ, ਨਿਆਸੀਨ ਆਦਿ।

ਇੰਨਾ ਹੀ ਨਹੀਂ ਧਨੀਏ 'ਚ ਐਂਟੀਮਾਈਕ੍ਰੋਬਾਇਲ, ਐਂਟੀਬਾਇਓਟਿਕ, ਐਂਟੀਆਕਸੀਡੈਂਟ, ਐਂਟੀ-ਇੰਫਲੇਮੇਟਰੀ ਵਰਗੇ ਗੁਣ ਵੀ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਸਵੇਰੇ ਖਾਲੀ ਪੇਟ ਕੱਚਾ ਹਰਾ ਧਨੀਆ ਖਾਣ ਨਾਲ ਕਿਹੜੇ-ਕਿਹੜੇ ਫਾਇਦੇ ਮਿਲ ਸਕਦੇ ਹਨ।

1. ਦਿਲ ਦੀਆਂ ਬੀਮਾਰੀਆਂ ਤੋਂ ਬਚਾਅ 'ਚ ਮਦਦਗਾਰ
ਹਰਾ ਧਨੀਆ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਤੋਂ ਵਾਧੂ ਸੋਡੀਅਮ ਨੂੰ ਬਾਹਰ ਕੱਢਦਾ ਹੈ। ਇੰਨਾ ਹੀ ਨਹੀਂ, ਇਹ LDL ਕੋਲੈਸਟ੍ਰਾਲ ਯਾਨੀ ਬੈਡ ਕੋਲੈਸਟ੍ਰਾਲ ਦੀ ਸਮੱਸਿਆ ਨੂੰ ਵੀ ਦੂਰ ਕਰ ਸਕਦਾ ਹੈ। ਜੇਕਰ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਹਰਾ ਧਨੀਆ ਖਾਓ।

ਇਹ ਵੀ ਪੜ੍ਹੋ: Remove Blackheads: ਚਿਹਰੇ 'ਤੇ ਕਿੱਲ-ਮੁਹਾਸਿਆਂ ਤੋਂ ਪ੍ਰੇਸ਼ਾਨ! ਮਹਿੰਗੀਆਂ ਕਰੀਮਾਂ ਦੀ ਨਹੀਂ ਲੋੜ, ਰਸੋਈ 'ਚ ਪਈ ਇੱਕ ਰੁਪਏ ਦੀ ਚੀਜ਼ ਕਰ ਦੇਵੇਗੀ ਕਮਾਲ

2. ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਰੱਖਦਾ
ਸ਼ੂਗਰ ਦੇ ਮਰੀਜ਼ਾਂ ਲਈ ਹਰਾ ਧਨੀਆ ਕਿਸੇ ਸੰਜੀਵਨੀ ਬੂਟੀ ਤੋਂ ਘੱਟ ਨਹੀਂ। ਇਸ ਦੀਆਂ ਪੱਤੀਆਂ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣ 'ਚ ਮਦਦ ਕਰਦਾ ਹੈ। ਤੁਸੀਂ ਚਾਹੋ ਤਾਂ ਸਵੇਰੇ ਖਾਲੀ ਪੇਟ ਧਨੀਏ ਦੀਆਂ ਪੱਤੀਆਂ ਦਾ ਸੇਵਨ ਕਰ ਸਕਦੇ ਹੋ।

3. ਇਮਿਊਨਿਟੀ ਬੂਸਟਰ
ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਆਪਣੀ ਖੁਰਾਕ 'ਚ ਧਨੀਆ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ ਕਿਉਂਕਿ ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ।

4. ਸੋਜ ਘੱਟ ਕਰਦਾ
ਹਰੇ ਧਨੀਏ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ 'ਚ ਸੋਜ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ। ਸੋਜਸ਼ ਕਈ ਵਾਰ ਗੰਭੀਰ ਬਿਮਾਰੀਆਂ ਦਾ ਕਾਰਨ ਬਣਦੀ ਹੈ। ਇਹੀ ਕਾਰਨ ਹੈ ਕਿ ਸਮੇਂ ਸਿਰ ਇਸ ਦਾ ਇਲਾਜ ਕਰਨਾ ਜ਼ਰੂਰੀ ਹੈ।

Disclaimer: ਇਸ ਲੇਖ ਵਿੱਚ ਦੱਸੇ ਗਏ ਤਰੀਕਿਆਂ, ਵਿਧੀਆਂ ਤੇ ਸੁਝਾਵਾਂ ਦੀ ਪਾਲਣਾ ਕਰਨ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: Health News: ਸਾਵਧਾਨ! ਖਾਣਾ ਖਾਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਪੀਓ ਪਾਣੀ, ਹੋਸ਼ ਉਡਾ ਦੇਣਗੇ ਨੁਕਸਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget