ਪੜਚੋਲ ਕਰੋ

ਕੈਂਸਰ ਪੈਦਾ ਕਰਦੇ ਤੁਹਾਡੇ ਦੰਦ ਜੇ ਨਾ ਕਰੋ ਇਹ ਕੰਮ, ਜਾਣੋ ਕੀ ਹਨ ਕਾਰਨ ਤੇ ਇੰਝ ਕਰੋ ਬਚਾਅ

ਜੋ ਲੋਕ ਤੰਬਾਕੂ ਦਾ ਕਿਸੇ ਵੀ ਤੌਰ ‘ਤੇ ਸੇਵਨ ਨਹੀਂ ਕਰਦੇ ਪਰ ਉਨ੍ਹਾਂ ਦੇ ਟੁੱਟੇ ਦੰਦਾਂ ‘ਚ ਸਫਾਈ ਨਾ ਹੋਣ ਕਰਕੇ ਵੀ ਮੂੰਹ ਦਾ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ। ਮੂੰਹ ਦੇ ਅੰਦਰ ਦੀ ਚਮੜੀ ‘ਚ ਲਗਾਤਾਰ ਜਲਨ ਰਹਿਣ ਕਰਕੇ ਵੀ ਜੀਭ ਦਾ ਕੈਂਸਰ ਹੋ ਸਕਦਾ ਹੈ।

ਨਵੀਂ ਦਿੱਲੀ: ਦੇਸ਼ ‘ਚ ਦੰਦਾਂ ਦੀ ਸਫਾਈ ਦੇ ਮਾਮਲੇ ‘ਚ ਲਾਪਰਵਾਹੀ ਕਰਕ ਵਾਲਿਆਂ ਦੀ ਗਿਣਤੀ 4 ਤੋਂ 5 ਫੀਸਦ ਹੈ। ਜੋ ਲੋਕ ਤੰਬਾਕੂ ਦਾ ਕਿਸੇ ਵੀ ਤੌਰ ‘ਤੇ ਸੇਵਨ ਨਹੀਂ ਕਰਦੇ ਪਰ ਉਨ੍ਹਾਂ ਦੇ ਟੁੱਟੇ ਦੰਦਾਂ ‘ਚ ਸਫਾਈ ਨਾ ਹੋਣ ਕਰਕੇ ਵੀ ਮੂੰਹ ਦਾ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ। ਮੂੰਹ ਦੇ ਅੰਦਰ ਦੀ ਚਮੜੀ ‘ਚ ਲਗਾਤਾਰ ਜਲਨ ਰਹਿਣ ਕਰਕੇ ਵੀ ਜੀਭ ਦਾ ਕੈਂਸਰ ਹੋ ਸਕਦਾ ਹੈ।

ਇਸ ਤੋਂ ਬਚਣ ਲਈ ਐਚਸੀਐਫਆਈ ਦੇ ਮੈਂਬਰ ਪਦਮਸ਼੍ਰੀ ਡਾ. ਖੇਕੇ ਅਗਰਵਾਲ ਨੇ ਕੁਝ ਸੁਝਾਅ ਦਿੱਤੇ ਹਨ।

ਤੰਬਾਕੂ ਦਾ ਇਸਤੇਮਾਲ ਨਾ ਕਰੋ। ਜੇਕਰ ਤੁਸੀਂ ਤੰਬਾਕੂ ਦਾ ਇਸਤੇਮਾਲ ਕਰਦੇ ਹੋ ਤਾਂ ਇਸ ਨੂੰ ਫੌਰਨ ਛੱਡਣ ਲਈ ਕਦਮ ਚੁੱਕੋ। ਸ਼ਰਾਬ ਦਾ ਸੇਵਨ ਵੀ ਇੱਕ ਹੱਦ ਤਕ ਹੀ ਕਰੋ। ਧੁੱਪ ‘ਚ ਲੰਬੇ ਸਮੇਂ ਤਕ ਨਾ ਰਹੋ, ਜੇਕਰ ਧੁੱਪ ‘ਚ ਜਾਣਾ ਹੈ ਤਾਂ ਇਸ ਤੋਂ ਪਹਿਲਾਂ ਐਸਪੀਐਫ 30 ਜਾਂ ਇਸ ਤੋਂ ਉੱਪਰ ਵਾਲੇ ਲਿੱਪ ਬਾਮ ਦੀ ਇਸਤੇਮਾਲ ਕਰੋ। ਜੰਕ ਅਤੇ ਪ੍ਰੋਸੈਸਡ ਫੂਡ ਦੇ ਸੇਵਨ ਤੋਂ ਬੱਚੋ ਅਤੇ ਇਸ ਨੂੰ ਸੀਮਿਤ ਕਰਦੇ ਹੋਏ, ਤਾਜ਼ਾ ਫਲ ਅਤੇ ਸਬਜ਼ੀਆਂ ਨੂੰ ਆਹਾਰ ‘ਚ ਸ਼ਾਮਲ ਕਰੋ। ਸ਼ੌਰਟ-ਐਕਟਿੰਗ ਨਿਕੋਟਿਨ ਰਿਪਲੇਸਮੈਂਟ ਥੈਰੇਪੀ ਜਿਵੇਂ ਲੋਜੇਂਜ, ਨਿਕੋਟੀਨ ਗਮ ਲੈਣ ਦੀ ਕੋਸ਼ਿਸ਼ ਕਰੋ। ਉਸ ਟ੍ਰਿਗਰਸ ਨੂੰ ਪਹਿਚਾਣੋ, ਜੋ ਤੁਹਾਨੂੰ ਸਿਗਰਟਨੋਸ਼ੀ ਲਈ ਉਕਸਾਉਂਦੇ ਹਨ। ਇਸ ਤੋਂ ਬਚਣ ਦਾ ਉਪਾਅ ਜਾਂ ਕੋਈ ਦੂਜੀ ਯੋਜਨਾ ਬਣਾਓ। ਤੰਬਾਕੂ ਦੀ ਥਾਂ ਸ਼ੁਗਰਲੈਸ ਗਮ, ਹਾਰਡ ਕੈਂਡੀ, ਕੱਚੀ ਗਾਜਰ, ਅਜਵੈਣ ਤੇ ਸੂਰਜਮੁਖੀ ਦੇ ਬੀਜ਼ ਚਬਾਓ। ਸਰੀਰਕ ਗਤੀਵਿਧੀਆਂ ਨੂੰ ਤੇਜ਼ ਰੱਖਣ ਲਈ ਵਾਰ-ਵਾਰ ਪੌੜੀਆਂ ਚੜ੍ਹੋ ਤਾਂ ਜੋ ਤੰਬਾਕੂ ਦੀ ਲਾਲਸਾ ਤੋਂ ਬਚਿਆ ਜਾ ਸਕੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Dubai Burj Khalifa | ਪੰਜਾਬ 'ਚ ਵੀ ਬਣ ਰਿਹਾ ਦੁਬਈ ਵਾਂਗ ਬੁਰਜ ਖਲੀਫ਼ਾKisan Mahapanchayat | ਮੋਗਾ ਵਿਖੇ SKM ਦੀ ਕਿਸਾਨ ਮਹਾਂਪੰਚਾਇਤ 'ਚ ਪਹੁੰਚੇ ਹਜਾਰਾਂ ਕਿਸਾਨWeather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Embed widget