ਪੜਚੋਲ ਕਰੋ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ

Sugar: ਅੱਜ ਦੇ ਸਮੇਂ ਵਿੱਚ ਸ਼ੂਗਰ ਇੱਕ ਆਮ ਸਮੱਸਿਆ ਬਣ ਗਈ ਹੈ। ਜਿੱਥੇ ਪਹਿਲਾਂ ਇਹ ਬਿਮਾਰੀ ਜਿਆਦਾਤਰ ਬਜ਼ੁਰਗਾਂ ਵਿੱਚ ਦੇਖਣ ਨੂੰ ਮਿਲਦੀ ਸੀ, ਪਰ ਹੁਣ ਇਹ ਸਾਰਿਆਂ ਨੂੰ ਹੋ ਰਹੀ ਹੈ। ਜੇਕਰ ਤੁਹਾਡੇ ਸਰੀਰ ਚ ਵੀ ਰਾਤ ਨੂੰ ਇਹ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਹਾਨੂੰ ਵੀ ਸ਼ੂਗਰ ਦੀ ਬਿਮਾਰੀ ਹੈ-

Sugar: ਅੱਜ ਦੇ ਸਮੇਂ ਵਿੱਚ ਸ਼ੂਗਰ ਇੱਕ ਆਮ ਸਮੱਸਿਆ ਬਣ ਗਈ ਹੈ। ਜਿੱਥੇ ਪਹਿਲਾਂ ਇਹ ਬਿਮਾਰੀ ਜਿਆਦਾਤਰ ਬਜ਼ੁਰਗਾਂ ਵਿੱਚ ਦੇਖਣ ਨੂੰ ਮਿਲਦੀ ਸੀ, ਅੱਜਕੱਲ੍ਹ ਨੌਜਵਾਨ ਅਤੇ ਬੱਚੇ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਸ਼ੂਗਰ ਵਿਚ ਪੈਨਕ੍ਰੀਅਸ ਲੋੜੀਂਦੀ ਮਾਤਰਾ ਵਿਚ ਇੰਸੁਲਿਨ ਨਹੀਂ ਪੈਦਾ ਕਰਦਾ, ਜਿਸ ਕਰਕੇ ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ। ਸਿਹਤ ਮਾਹਿਰਾਂ ਅਨੁਸਾਰ ਸ਼ੂਗਰ ਨੂੰ ‘ਸਾਈਲੈਂਟ ਕਿਲਰ’ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਲੱਛਣ ਸ਼ੁਰੂ ਵਿੱਚ ਨਜ਼ਰ ਨਹੀਂ ਆਉਂਦੇ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਹੌਲੀ-ਹੌਲੀ ਸਰੀਰ ਦੇ ਸਾਰੇ ਮੁੱਖ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਸ਼ੂਗਰ ਹੋਣ 'ਤੇ ਸਰੀਰ ਵਿੱਚ ਬਹੁਤ ਸਾਰੇ ਲੱਛਣ ਅਤੇ ਨਜ਼ਰ ਆਉਂਦੇ ਹਨ। ਇਨ੍ਹਾਂ ਵਿੱਚੋਂ ਕੁਝ ਲੱਛਣ ਹਨ ਜੋ ਆਮ ਤੌਰ 'ਤੇ ਰਾਤ ਨੂੰ ਨਜ਼ਰ ਆਉਂਦੇ ਹਨ। ਜੇਕਰ ਇਨ੍ਹਾਂ ਲੱਛਣਾਂ ਨੂੰ ਸਮੇਂ ਸਿਰ ਪਛਾਣ ਲਿਆ ਜਾਵੇ ਤਾਂ ਤੁਸੀਂ ਇਸ ਗੰਭੀਰ ਬਿਮਾਰੀ ਤੋਂ ਬਚ ਸਕਦੇ ਹੋ। ਅੱਜ ਇਸ ਆਰਟਿਕਲ ਵਿਚ ਅਸੀਂ ਤੁਹਾਨੂੰ ਰਾਤ ਨੂੰ ਨਜ਼ਰ ਆਉਣ ਵਾਲੇ ਸ਼ੂਗਰ ਦੇ ਲੱਛਣਾਂ ਬਾਰੇ ਦੱਸਣ ਜਾ ਰਹੇ ਹਾਂ।

ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣਾ

ਜੇਕਰ ਤੁਹਾਨੂੰ ਰਾਤ ਨੂੰ ਵਾਰ-ਵਾਰ ਪਿਸ਼ਾਬ ਕਰਨ ਲਈ ਉੱਠਣਾ ਪੈਂਦਾ ਹੈ, ਤਾਂ ਇਹ ਸ਼ੂਗਰ ਦੀ ਨਿਸ਼ਾਨੀ ਹੋ ਸਕਦੀ ਹੈ। ਦਰਅਸਲ, ਸ਼ੂਗਰ ਦੀ ਸਥਿਤੀ ਵਿੱਚ ਖੂਨ ਵਿੱਚ ਗਲੂਕੋਜ਼ ਦੀ ਮਾਤਰਾ ਬਹੁਤ ਜ਼ਿਆਦਾ ਹੋ ਜਾਂਦੀ ਹੈ, ਜਿਸ ਕਾਰਨ ਸਰੀਰ ਇਸ ਨੂੰ ਪਿਸ਼ਾਬ ਦੀ ਮਦਦ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕਰਦਾ ਹੈ। ਇਸ ਕਰਕੇ ਵਿਅਕਤੀ ਨੂੰ ਵਾਰ-ਵਾਰ ਪਿਸ਼ਾਬ ਕਰਨ ਦੀ ਇੱਛਾ ਮਹਿਸੂਸ ਹੁੰਦੀ ਹੈ।

ਜ਼ਿਆਦਾ ਪਿਆਸ ਲੱਗਣਾ

ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣਾ ਵੀ ਸ਼ੂਗਰ ਦਾ ਲੱਛਣ ਹੈ। ਦਰਅਸਲ, ਜਦੋਂ ਸਰੀਰ ਵਿੱਚ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ, ਤਾਂ ਗੁਰਦੇ ਇਸ ਨੂੰ ਬਾਹਰ ਕੱਢਣ ਲਈ ਜ਼ਿਆਦਾ ਯੂਰੀਨ ਬਣਾਉਂਦੇ ਹਨ। ਇਸ ਕਾਰਨ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ ਅਤੇ ਤੁਹਾਨੂੰ ਵਾਰ-ਵਾਰ ਪਿਆਸ ਲੱਗ ਸਕਦੀ ਹੈ। ਜੇਕਰ ਤੁਹਾਨੂੰ ਵੀ ਆਪਣੇ ਸਰੀਰ ਵਿੱਚ ਅਜਿਹੇ ਲੱਛਣ ਲੱਗ ਰਹੇ ਹਨ ਤਾਂ ਇੱਕ ਵਾਰ ਟੈਸਚਟ ਜ਼ਰੂਰ ਕਰਵਾਓ। 

ਜ਼ਿਆਦਾ ਪਸੀਨਾ ਆਉਣਾ

ਰਾਤ ਨੂੰ ਜ਼ਿਆਦਾ ਪਸੀਨਾ ਆਉਣਾ ਵੀ ਸ਼ੂਗਰ ਦੀ ਨਿਸ਼ਾਨੀ ਹੋ ਸਕਦਾ ਹੈ। ਦਰਅਸਲ, ਜਦੋਂ ਬਲੱਡ ਸ਼ੂਗਰ ਦਾ ਪੱਧਰ ਬਹੁਤ ਜ਼ਿਆਦਾ ਜਾਂ ਬਹੁਤ ਘੱਟ ਹੋ ਜਾਂਦਾ ਹੈ, ਤਾਂ ਸਰੀਰ ਵਿੱਚ ਗਰਮੀ ਵਧ ਜਾਂਦੀ ਹੈ। ਇਸ ਕਾਰਨ ਵਿਅਕਤੀ ਨੂੰ ਬਹੁਤ ਜ਼ਿਆਦਾ ਪਸੀਨਾ ਆਉਣ ਲੱਗਦਾ ਹੈ।

ਪੈਰਾਂ ਵਿੱਚ ਝਰਨਾਹਟ ਅਤੇ ਦਰਦ ਹੋਣਾ

ਜੇ ਤੁਸੀਂ ਰਾਤ ਨੂੰ ਆਪਣੇ ਪੈਰਾਂ ਵਿੱਚ ਝਰਨਾਹਟ, ਸੁੰਨ ਹੋਣਾ ਜਾਂ ਦਰਦ ਮਹਿਸੂਸ ਕਰਦੇ ਹੋ, ਤਾਂ ਇਹ ਸ਼ੂਗਰ ਦੀ ਨਿਸ਼ਾਨੀ ਹੋ ਸਕਦੀ ਹੈ। ਹਾਈ ਬਲੱਡ ਸ਼ੂਗਰ ਨਸਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਜਿਸ ਨੂੰ ਡਾਇਬੀਟਿਕ ਨਿਊਰੋਪੈਥੀ ਕਿਹਾ ਜਾਂਦਾ ਹੈ। ਜੇਕਰ ਤੁਸੀਂ ਵੀ ਅਜਿਹੇ ਲੱਛਣ ਮਹਿਸੂਸ ਕਰਦੇ ਹੋ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਰਾਤ ਨੂੰ ਚੰਗੀ ਤਰ੍ਹਾਂ ਨੀਂਦ ਨਾ ਆਉਣਾ

ਸ਼ੂਗਰ ਦੇ ਮਰੀਜ਼ਾਂ ਨੂੰ ਰਾਤ ਨੂੰ ਨੀਂਦ ਨਾਲ ਸਬੰਧਤ ਸਮੱਸਿਆ ਹੋ ਸਕਦੀ ਹੈ। ਦਰਅਸਲ, ਡਾਇਬੀਟੀਜ਼ ਦੇ ਕਾਰਨ ਬਲੱਡ ਸ਼ੂਗਰ ਦਾ ਪੱਧਰ ਉੱਪਰ ਅਤੇ ਥੱਲ੍ਹੇ ਰਹਿੰਦਾ ਹੈ, ਜਿਸ ਕਾਰਨ ਰਾਤ ਨੂੰ ਨੀਂਦ ਵਿੱਚ ਅਕਸਰ ਰੁਕਾਵਟ ਆਉਂਦੀ ਹੈ ਜਾਂ ਪੂਰੀ ਤਰ੍ਹਾਂ ਨੀਂਦ ਨਹੀਂ ਆ ਸਕਦੀ ਹੈ। ਰਾਤ ਨੂੰ ਨੀਂਦ ਦੀ ਕਮੀ ਦੇ ਕਾਰਨ, ਤੁਸੀਂ ਅਗਲੇ ਦਿਨ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget