ਪੜਚੋਲ ਕਰੋ

Heart Attack: ਹਾਰਟ ਅਟੈਕ ਦਾ ਸਭ ਤੋਂ ਵੱਧ ਖ਼ਤਰਾ ਕਿਸ ਉਮਰ ਦੇ ਲੋਕਾਂ ਵਿੱਚ ਜਿਆਦਾ ਹੁੰਦਾ ? ਜਾਣੋ ਡਾਕਟਰਾਂ ਦੀ ਰਾਏ

Heart Attack : ਹਾਰਟ ਅਟੈਕ ਦੇ ਮਰੀਜ਼ਾਂ ਦੀ ਸੰਖਿਆ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਕਾਰਨ ਬਣ ਚੁੱਕਾ ਹੈ । । ਆਓ, ਅੱਜ ਅਸੀਂ ਜਾਣਦੇ ਹਾਂ ਕਿਸ ਉਮਰ ਵਿੱਚ ਹਾਰਟ ਅਟੈਕ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ ?

Heart Attack: ਹਾਰਟ ਅਟੈਕ ਦੇ ਮਰੀਜ਼ਾਂ ਦੀ ਸੰਖਿਆ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਕਾਰਨ ਬਣ ਚੁੱਕਾ ਹੈ। ਅਸੀਂ ਹਰ ਰੋਜ਼ ਖਬਰਾਂ ਰਾਹੀਂ ਜਾਂ ਆਪਣੇ ਆਲੇ-ਦੁਆਲੇ ਹਾਰਟ ਅਟੈਕ ਕਾਰਨ ਹੋ ਰਹੀਆਂ ਮੌਤਾਂ ਦੀਆਂ ਖਬਰਾਂ ਸੁਣਦੇ ਰਹਿੰਦੇ ਹਾਂ। ਆਓ, ਅੱਜ ਅਸੀਂ ਜਾਣਦੇ ਹਾਂ ਕਿਸ ਉਮਰ ਵਿੱਚ ਹਾਰਟ ਅਟੈਕ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ ?

ਡਾਕਟਰਾਂ ਅਨੁਸਾਰ ਹਾਰਟ ਅਟੈਕ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ। ਇਸ ਦੀ ਕੋਈ ਫਿਕਸ ਉਮਰ ਨਹੀਂ ਹੈ। ਅੱਜ ਕੱਲ ਬੱਚੇ, ਨੌਜਵਾਨ ਤੇ ਬਜ਼ੁਰਗ ਸਭ ਉਮਰ ਵਰਗ ਵਿੱਚ ਇਹ ਬਿਮਾਰੀ ਪਾਈ ਜਾਂਦੀ ਹੈ। ਹਾਰਟ ਅਟੈਕ ਦਾ ਕਾਰਨ ਜਿਆਦਾ ਮੋਟਾਪਾ, ਸ਼ੂਗਰ,ਹਾਈ ਬਲੱਡ ਪ੍ਰੈਸ਼ਰ, ਚਿੰਤਾ ਆਦਿ ਹੈ। 45 ਸਾਲ ਦੇ ਬਾਅਦ ਪੁਰਸ਼ਾਂ ਵਿੱਚ ਤੇ 55 ਸਾਲ ਤੋਂ ਬਾਅਦ ਔਰਤਾਂ ਵਿੱਚ ਦਿਲ ਦੇ ਦੌਰੇ ਦਾ ਖਤਰਾ ਜ਼ਿਆਦਾ ਹੁੰਦਾ ਹੈ।

40 ਸਾਲ ਦੀ ਉਮਰ ਵਿੱਚ ਇਨਸਾਨ ਦਾ ਸਰੀਰ ਓਨਾ ਕੰਮ ਨਹੀਂ ਕਰ ਪਾਉਂਦਾ, ਜਿਨ੍ਹਾਂ ਇਸ ਤੋਂ ਪਹਿਲਾਂ ਕਰਨ ਦੇ ਯੋਗ ਹੁੰਦਾ ਹੈ ,ਇਸ ਕਰਕੇ ਜੇਕਰ ਅਸੀਂ 45 ਸਾਲ ਦੇ ਬਾਅਦ ਵੀ ਬਹੁਤ ਜ਼ਿਆਦਾ ਕਸਰਤ ਕਰਦੇ ਹਾਂ, ਤਾਂ ਇਸ ਨਾਲ ਸਾਡੇ ਹਾਰਟ ‘ਤੇ ਜਿਆਦਾ ਦਬਾਅ ਪੈਂਦਾ ਹੈ। ਜਿਸ ਕਾਰਨ ਦਿਲ ਬਹੁਤ ਤੇਜ਼ੀ ਨਾਲ ਪੰਪ ਕਰਨ ਲੱਗਦਾ ਹੈ ਤੇ ਦਿਲ ਦੀ ਧੜਕਣ ਅਸਧਾਰਨ ਹੋ ਜਾਂਦੀ ਹੈ, ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ।

ਕਿਵੇਂ ਕਰੀਏ ਹਾਰਟ ਅਟੈਕ ਤੋਂ ਆਪਣਾ ਬਚਾਅ ?

ਡਾਕਟਰਾਂ ਦਾ ਕਹਿਣਾ ਹੈ ਕਿ ਹਾਰਟ ਅਟੈਕ ਤੋਂ ਬਚਾਅ ਲਈ ਸਾਨੂੰ ਹੇਠ ਲਿਖੀਆਂ ਗੱਲਾਂ ਧਿਆਨ ਵਿੱਚ ਰੱਖਣੀਆਂ ਚਾਹੀਦੀਆਂ ਹਨ-

1. ਸਮੇਂ-ਸਮੇਂ ‘ਤੇ ਆਪਣੇ ਡਾਕਟਰ ਦੀ ਸਲਾਹ ਲਓ।

2. ਸੈਰ ਕਰੋ।

3. ਸੰਤੁਲਿਤ ਤੇ ਸਿਹਤਮੰਦ ਖੁਰਾਕ ਖਾਓ।

4. ਨਸ਼ਿਆਂ ਤੋਂ ਦੂਰ ਰਹੋ।

5. ਨਿਯਮਤ ਸਿਹਤ ਜਾਂਚ ਟੈਸਟ ਕਰਵਾਓ।

6. ਹੈਲਦੀ ਲਾਈਫ਼ ਸਟਾਈਲ ਅਪਣਾਓ।

7. ਤੰਬਾਕੂ ਦੀ ਵਰਤੋਂ ਨਾ ਕਰੋ।

8. ਪ੍ਰੋਪਰ ਨੀਂਦ ਲਵੋ।

9. ਤਣਾਅ ਤੋਂ ਬਚੋ।

10. ਸਰੀਰਕ ਤੌਰ ਤੇ ਫਿੱਟ ਅਤੇ ਐਕਟਿਵ ਰਹੋ।

11. ਇੱਕ ਸਿਹਤਮੰਦ ਰੁਟੀਨ ਦੀ ਪਾਲਣਾ ਕਰੋ।

ਇਸ ਪ੍ਰਕਾਰ ਜੇਕਰ ਅਸੀਂ ਆਪਣੀ ਸਿਹਤ ਦਾ ਸਹੀ ਤਰੀਕੇ ਨਾਲ ਧਿਆਨ ਰੱਖੀਏ , ਸਮੇਂ ਤੇ ਮੈਡੀਕਲ ਚੈੱਕਅੱਪ ਕਰਾਈਏ,ਸਿਹਤਮੰਦ ਭੋਜਨ ਕਰੀਏ ,ਅੱਛੀ ਨੀਂਦ ਲਈਏ, ਸਕਰਾਤਮਕ ਰਹੀਏ ਤਾਂ ਅਸੀਂ ਆਪਣੇ ਆਪ ਨੂੰ ਇਸ ਬਿਮਾਰੀ ਤੋਂ ਦੂਰ ਰੱਖ ਸਕਦੇ ਹਾਂ ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟGiyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget