ਪੜਚੋਲ ਕਰੋ

side effects of tamarind: ਸਾਵਧਾਨ! ਇਮਲੀ ਖਾਣ ਦੇ ਹੋ ਸ਼ੌਕੀਨ, ਤਾਂ ਇਮਲੀ ਤੋਂ ਵੱਧ ਸਕਦਾ ਇਹ ਖ਼ਤਰਾ

tamarind side effects: ਇਮਲੀ ਖਾਣ 'ਚ ਤਾਂ ਬਹੁਤ ਵਧੀਆ ਲੱਗਦੀ ਹੈ ਪਰ ਜੇਕਰ ਤੁਸੀਂ ਰੋਜ਼ਾਨਾ 10 ਗ੍ਰਾਮ ਤੋਂ ਜ਼ਿਆਦਾ ਇਮਲੀ ਖਾਂਧੇ ਹੋ ਤਾਂ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ, ਜਾਣੋ ਇਸ ਨੁਕਸਾਨ ਬਾਰੇ..

Side Effect Of Eating Tamarind: ਇਮਲੀ ਦਾ ਨਾਮ ਸੁਣਦਿਆਂ ਹੀ ਮੂੰਹ ਵਿੱਚ ਪਾਣੀ ਆ ਜਾਂਦਾ ਹੈ। ਜ਼ਾਹਿਰ ਹੈ ਕਿ ਇਸ ਦਾ ਸਵਾਦ ਇੰਨਾ ਮਸਾਲੇਦਾਰ ਅਤੇ ਖੱਟਾ ਹੁੰਦਾ ਹੈ ਕਿ ਕੋਈ ਵੀ ਇਸ ਨੂੰ ਖਾਣ ਲਈ ਬੇਚੈਨ ਹੋ ਸਕਦਾ ਹੈ। ਖਾਸ ਕਰਕੇ ਔਰਤਾਂ ਨੂੰ ਇਮਲੀ ਬਹੁਤ ਪਸੰਦ ਹੁੰਦੀ ਹੈ, ਹਾਲਾਂਕਿ ਇਸ ਦੀ ਵਰਤੋਂ ਸੂਪ, ਸਾਂਬਰ 'ਚ ਸੁਆਦ ਬਣਾਉਣ ਲਈ ਕੀਤੀ ਜਾਂਦੀ ਹੈ ਪਰ ਜ਼ਿਆਦਾ ਮਾਤਰਾ 'ਚ ਇਸ ਦੀ ਵਰਤੋਂ ਨੁਕਸਾਨਦਾਇਕ ਹੋ ਸਕਦੀ ਹੈ। ਬਹੁਤ ਸਾਰੇ ਲੋਕਾਂ ਨੂੰ ਇਸ ਰਾਹੀਂ ਹੋਣ ਵਾਲੇ ਨੁਕਸਾਨ ਬਾਰੇ ਨਹੀਂ ਪਤਾ ਹੈ। ਰੋਜ਼ਾਨਾ 10 ਗ੍ਰਾਮ ਇਮਲੀ ਦਾ ਸੇਵਨ ਕਰਨਾ ਸੁਰੱਖਿਅਤ ਹੈ ਪਰ ਜਿਹੜੇ ਲੋਕ ਸਵਾਦ ਦੇ ਕਾਰਨ ਇਸ ਦਾ ਜ਼ਿਆਦਾ ਸੇਵਨ ਕਰਦੇ ਹਨ, ਉਨ੍ਹਾਂ ਦੇ ਸਰੀਰ 'ਤੇ ਇਸ ਦੇ ਮਾੜੇ ਪ੍ਰਭਾਵ ਦਿਖਾਈ ਦੇਣ ਲੱਗ ਪੈਂਦੇ ਹਨ। ਇਸ ਤੋਂ ਇਲਾਵਾ ਕੁਝ ਮੈਡੀਕਲ ਕੰਡੀਸ਼ਨ 'ਚ ਵੀ ਇਮਲੀ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ... ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਇਮਲੀ ਨਹੀਂ ਖਾਣੀ ਚਾਹੀਦੀ ਅਤੇ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ।
 
ਦੰਦਾਂ 'ਚ ਹੋ ਸਕਦੀ ਹੈ ਸਮੱਸਿਆ - ਅਜਿਹੇ ਲੋਕਾਂ ਨੂੰ ਜਿਨ੍ਹਾਂ ਨੂੰ ਦੰਦਾਂ ਦੀ ਸਮੱਸਿਆ ਹੈ, ਉਨ੍ਹਾਂ ਨੂੰ ਇਮਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਮਲੀ ਦਾ ਸੇਵਨ ਦੰਦਾਂ ਦੀ ਬਣਤਰ ਨੂੰ ਖਰਾਬ ਕਰ ਸਕਦਾ ਹੈ। ਇਸ ਤੋਂ ਇਲਾਵਾ ਦੰਦਾਂ ਦੇ ਈਨੇਮਲ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਹਾਂਜੀ, ਦੰਦਾਂ ਦੇ ਈਨੇਮਲ ਵਿੱਚ ਐਸਿਡ ਕੰਪੋਨੈਂਟ ਦੇ ਕਾਰਨ ਖੋਰ ਹੋਣ ਦੀ ਸੰਭਾਵਨਾ ਹੋ ਸਕਦੀ ਹੈ।
 
ਐਲਰਜੀ ਦੀ ਸਮੱਸਿਆ- ਕਈ ਲੋਕਾਂ ਨੂੰ ਇਮਲੀ ਬਹੁਤ ਪਸੰਦ ਹੁੰਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਨਾਲ ਐਲਰਜੀ ਵੀ ਹੋ ਸਕਦੀ ਹੈ, ਐਲਰਜੀ ਇਮਲੀ ਦੇ ਸਭ ਤੋਂ ਆਮ ਨੁਕਸਾਨਾਂ ਵਿਚੋਂ ਇੱਕ ਹੈ। ਇਸ ਨੂੰ ਖਾਣ ਤੋਂ ਬਾਅਦ ਦਾਦ, ਖੁਜਲੀ, ਸੋਜ, ਉਲਟੀ, ਸਾਹ ਚੜ੍ਹਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
 
ਪਾਚਨ ਸੰਬੰਧੀ ਸਮੱਸਿਆਵਾਂ - ਇਮਲੀ ਇੱਕ ਐਸੀਡਿਕ ਫਲ ਹੈ। ਇਮਲੀ ਵਿੱਚ ਟੈਨਿਨ ਅਤੇ ਹੋਰ ਮਿਸ਼ਰਣ ਹੁੰਦੇ ਹਨ ਜੋ ਪਾਚਨ ਨੂੰ ਮੁਸ਼ਕਲ ਬਣਾ ਸਕਦੇ ਹਨ। ਜਦੋਂ ਇਸਨੂੰ ਖਾਧਾ ਜਾਂਦਾ ਹੈ ਤਾਂ ਪੇਟ ਵਿੱਚ ਗੈਸਟ੍ਰੋਇੰਟੇਸਟਾਈਨਲ ਟ੍ਰੈਕਟ ਵਿੱਚ ਐਸਿਡ ਦਾ ਪੱਧਰ ਵੱਧ ਜਾਂਦਾ ਹੈ। ਪੇਟ ਫੁੱਲਣ ਲੱਗਦਾ ਹੈ। ਐਸਿਡ ਰੀਫਲਕਸ ਵਰਗੀਆਂ ਪਾਚਨ ਸਮੱਸਿਆਵਾਂ ਹੋ ਸਕਦੀਆਂ ਹਨ, ਇਸ ਲਈ ਇਸ ਤੋਂ ਦੂਰੀ ਬਣਾਈ ਰੱਖਣਾ ਬਿਹਤਰ ਹੈ।
 
 
ਦਵਾਈਆਂ ਦੇ ਅਸਰ ਤੋਂ ਪ੍ਰਭਾਵਿਤ - ਕੁਝ ਮੈਡੀਕਲ ਕੰਡੀਸ਼ਨ ਜਿਵੇਂ ਕਿ ਜੇਕਰ ਤੁਸੀਂ ਕੋਈ ਦਰਦ-ਰਹਿਤ ਦਵਾਈ ਲੈ ਰਹੇ ਹੋ ਜਾਂ ਗੈਰ-ਸਟੀਰੌਇਡਲ ਐਂਟੀ-ਇਨਫਲੇਮੇਟਰੀ ਦਵਾਈ ਲੈ ਰਹੇ ਹੋ, ਤਾਂ ਇਮਲੀ ਦਾ ਸੇਵਨ ਬਿਲਕੁਲ ਨਾ ਕਰੋ, ਨਹੀਂ ਤਾਂ ਇਮਲੀ ਇਨ੍ਹਾਂ ਦਵਾਈਆਂ ਦੇ ਅਸਰ ਨੂੰ ਪ੍ਰਭਾਵਿਤ ਕਰ ਸਕਦੀ ਹੈ।
 
ਸ਼ੂਗਰ ਅਤੇ ਗਰਭ ਅਵਸਥਾ ਵਿੱਚ ਸਮੱਸਿਆਵਾਂ- ਇਮਲੀ ਦਾ ਜ਼ਿਆਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਲੈਵਲ ਘੱਟ ਹੋ ਸਕਦਾ ਹੈ। ਜੇਕਰ ਸ਼ੂਗਰ ਦੇ ਮਰੀਜ਼ ਪਹਿਲਾਂ ਹੀ ਸ਼ੂਗਰ ਦੀ ਕੋਈ ਦਵਾਈ ਲੈ ਰਹੇ ਹਨ ਤਾਂ ਉਨ੍ਹਾਂ ਨੂੰ ਇਮਲੀ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਵੀ ਇਮਲੀ ਖਾਣ ਦੀ ਮਨਾਹੀ ਹੁੰਦੀ ਹੈ ਕਿਉਂਕਿ ਗਰਮ ਭੋਜਨ ਵਿਚ ਇਮਲੀ ਦਾ ਨਾਂ ਸ਼ਾਮਲ ਹੁੰਦਾ ਹੈ, ਜਿਸ ਨਾਲ ਸਰੀਰ ਵਿਚ ਗਰਮੀ ਪੈਦਾ ਹੋ ਸਕਦੀ ਹੈ, ਜਿਸ ਨਾਲ ਭਰੂਣ ਨੂੰ ਨੁਕਸਾਨ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ
Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ
 Health News : ਕੀ ਸੌਂਦੇ ਸਮੇਂ ਵੀ ਕੰਮ ਕਰਦਾ ਰਹਿੰਦਾ ਹੈ ਇਨਸਾਨੀ ਦਿਮਾਗ? ਜਾਣੋ ਨੀਂਦ ਦੌਰਾਨ ਕੀ ਹੁੰਦਾ ਹੈ
Health News : ਕੀ ਸੌਂਦੇ ਸਮੇਂ ਵੀ ਕੰਮ ਕਰਦਾ ਰਹਿੰਦਾ ਹੈ ਇਨਸਾਨੀ ਦਿਮਾਗ? ਜਾਣੋ ਨੀਂਦ ਦੌਰਾਨ ਕੀ ਹੁੰਦਾ ਹੈ
 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ
 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget