ਪੜਚੋਲ ਕਰੋ

Sleep Loss Effects: ਚੰਗੀ ਤਰ੍ਹਾਂ ਨੀਂਦ ਨਹੀਂ ਆਉਂਦੀ ਤਾਂ ਵੀ ਹੋ ਸਕਦੀ ਇਹ ਬਿਮਾਰੀ, ਸਟੱਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਨੀਂਦ ਘੱਟ ਆਉਣ ਨਾਲ ਪੂਰਾ ਸਰੀਰ ਡਿਸਟਰਬਰ ਹੋ ਜਾਂਦਾ ਹੈ। ਜਿੱਥੇ ਬ੍ਰੇਨ ਪਰੇਸ਼ਾਨ ਹੁੰਦਾ ਹੈ, ਉੱਥੇ ਹੀ ਨੀਂਦ ਦੀ ਕਮੀ ਹੋਣ ਕਰਕੇ ਇੱਕ ਨਵੀਂ ਸਟੱਡੀ ਸਾਹਮਣੇ ਆਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਨੀਂਦ ਘੱਟ ਆਉਣ ਕਰਕੇ ਵਿਅਕਤੀ ਅਸਥਮਾ ਦਾ ਮਰੀਜ਼ ਹੋ ਸਕਦਾ ਹੈ।

Lack Of Sleep Side Effects:  ਨੀਂਦ ਡੇਲੀ ਲਾਈਫ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਨੂੰ ਪੂਰਾ ਕੀਤੇ ਬਿਨਾਂ, ਸਿਹਤਮੰਦ ਵਿਅਕਤੀ ਦਾ ਸਾਰਾ ਦਿਨ ਦਾ ਲਾਈਫ ਸਰਕਲ ਸਿਹਤਮੰਦ ਨਹੀਂ ਮੰਨਿਆ ਜਾਂਦਾ ਹੈ। ਹਰ ਵਿਅਕਤੀ ਨੂੰ 7 ਤੋਂ 8 ਘੰਟੇ ਸੌਣਾ ਚਾਹੀਦਾ ਹੈ। ਕਈ ਅਧਿਐਨਾਂ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਵਿਅਕਤੀ ਨੂੰ ਰਾਤ ਨੂੰ 7 ਤੋਂ 8 ਘੰਟੇ ਦੀ ਨੀਂਦ ਜ਼ਰੂਰ ਲੈਣੀ ਚਾਹੀਦੀ ਹੈ। ਘੱਟ ਨੀਂਦ ਲੈਣ ਵਾਲੇ ਲੋਕਾਂ ਵਿੱਚ ਚਿੰਤਾ, ਡਿਪਰੈਸ਼ਨ ਅਤੇ ਹੋਰ ਮਾਨਸਿਕ ਬਿਮਾਰੀਆਂ ਦੇਖੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਹੁਣ ਇੱਕ ਨਵੇਂ ਅਧਿਐਨ ਨੇ ਘੱਟ ਨੀਂਦ ਲੈਣ ਵਾਲਿਆਂ ਲਈ ਹੋਰ ਚਿੰਤਾ ਵਧਾ ਦਿੱਤੀ ਹੈ। ਹੁਣ ਸਾਹ ਦੀ ਬਿਮਾਰੀ ਨਾਲ ਨੀਂਦ ਦਾ ਲਿੰਕ ਸਾਹਮਣੇ ਆ ਗਿਆ ਹੈ।

ਘੱਟ ਸੌਣ ‘ਤੇ ਰਹਿੰਦਾ ਹੈ ਦਮੇ (Asthama) ਦੇ ਰੋਗ ਦਾ ਖਤਰਾ

ਹਾਲ ਹੀ ਵਿੱਚ ਘੱਟ ਨੀਂਦ ਲੈਣ ਵਾਲਿਆਂ ਬਾਰੇ ਇੱਕ ਅਧਿਐਨ ਕੀਤਾ ਗਿਆ ਸੀ। ਅਧਿਐਨ ਵਿੱਚ ਨੀਂਦ ਦੇ ਪੈਟਰਨ ਦੇਖੇ ਗਏ। ਖੋਜਕਾਰਾਂ ਨੇ ਦੱਸਿਆ ਕਿ ਜਿਹੜੇ ਲੋਕ ਘੱਟ ਸੌਂ ਰਹੇ ਸਨ। ਉਨ੍ਹਾਂ ਨੂੰ ਸਾਧਾਰਨ ਲੋਕਾਂ ਨਾਲੋਂ ਸਾਹ ਦੀਆਂ ਬਿਮਾਰੀਆਂ ਦਾ ਜ਼ਿਆਦਾ ਖ਼ਤਰਾ ਸੀ। ਉਨ੍ਹਾਂ ਵਿੱਚ ਦਮੇ ਦੀ ਬਿਮਾਰੀ (Asthama) ਦਾ ਖ਼ਤਰਾ ਵੱਧ ਗਿਆ ਸੀ। ਅਜਿਹੇ 'ਚ ਇਹ ਜਾਣਨਾ ਜ਼ਰੂਰੀ ਹੈ ਕਿ ਅਸਥਮਾ ਕੀ ਹੈ ਅਤੇ ਇਸ ਤੋਂ ਕਿਵੇਂ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: Pregnant women yoga tips: ਪ੍ਰੈਗਨੈਂਟ ਲੇਡੀ ਨੂੰ ਕਿਸ ਹਫ਼ਤੇ 'ਚ ਸ਼ੁਰੂ ਕਰਨਾ ਚਾਹੀਦਾ ਯੋਗ, ਮਿਸਕੈਰੇਜ ਤੋਂ ਬਚਣ ਦੀ ਵੱਧ ਜਾਵੇਗੀ ਸੰਭਾਵਨਾ

ਕੀ ਹੈ ਅਸਥਮਾ?

ਜ਼ਿੰਦਾ ਰਹਿਣ ਲਈ, ਵਿਅਕਤੀ ਵਾਤਾਵਰਣ ਤੋਂ ਆਕਸੀਜਨ ਲੈਂਦਾ ਹੈ ਅਤੇ ਕਾਰਬਨ ਡਾਈਆਕਸਾਈਡ ਛੱਡਦਾ ਹੈ। ਆਕਸੀਜਨ ਸਮੇਤ ਹੋਰ ਗੈਸਾਂ ਨੱਕ ਅਤੇ ਮੂੰਹ ਰਾਹੀਂ ਜਾਂਦੀਆਂ ਹਨ। ਹਵਾ ਦੀ ਪਾਈਪ ਨੱਕ ਵਿੱਚੋਂ ਲੰਘਦੀ ਹੈ, ਜੋ ਫੇਫੜਿਆਂ ਵਿੱਚ ਆਕਸੀਜਨ ਪਹੁੰਚਾਉਂਦੀ ਹੈ। ਜਦੋਂ ਵੀ ਸਾਹ ਨਲੀ ਵਿੱਚ ਕਿਸੇ ਜਾਨਵਰ, ਕੱਪੜਿਆਂ, ਜ਼ੁਕਾਮ ਜਾਂ ਕਿਸੇ ਹੋਰ ਤਰੀਕੇ ਨਾਲ ਐਲਰਜੀ ਹੁੰਦੀ ਹੈ ਤਾਂ ਸਾਹ ਨਲੀ ਸੁੰਗੜਨ ਲੱਗ ਜਾਂਦੀ ਹੈ ਜਾਂ ਇਸ ਕਾਰਨ ਫੇਫੜੇ ਕੰਮ ਕਰਨਾ ਬੰਦ ਕਰ ਦਿੰਦੇ ਹਨ ਤਾਂ ਇਸ ਸਮੱਸਿਆ ਨੂੰ ਦਮੇ ਦਾ ਰੋਗ ਕਿਹਾ ਜਾਂਦਾ ਹੈ।

ਕਿਦਾਂ ਕਰਨਾ ਚਾਹੀਦਾ ਹੈ ਬਚਾਅ

ਅਜਵਾਇਨ ਨੂੰ ਪਾਣੀ ਵਿੱਚ ਉਬਾਲ ਕੇ ਭਾਪ, ਪ੍ਰਾਣਾਯਾਮ, ਅਨੁਲੋਮ-ਵਿਲੋਮ, ਯੋਗਾ ਜਿਵੇਂ ਕਪਾਲਭਾਤੀ, ਬਲੈਕ ਕੌਫੀ ਪੀਣਾ, ਅਦਰਕ ਦਾ ਸੇਵਨ, ਸਹੀ ਨੀਂਦ ਲੈਣਾ, ਪੌਸ਼ਟਿਕ ਆਹਾਰ, ਘੱਟ ਠੰਡੀਆਂ ਚੀਜ਼ਾਂ ਖਾਣ ਨਾਲ ਦਮੇ ਤੋਂ ਬਚਿਆ ਜਾ ਸਕਦਾ ਹੈ। ਜੇਕਰ ਕੋਈ ਸਮੱਸਿਆ ਹੈ ਤਾਂ ਡਾਕਟਰ ਨੂੰ ਦਿਖਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ: Eye Disease: ਕੀ ਤੁਹਾਡੇ ਬੱਚੇ ਨੂੰ ਵੀ ਫ਼ੋਨ ਦੀ ਆਦਤ ਪੈ ਗਈ ਹੈ? ਧਿਆਨ ਦਿਓ, ਸਕ੍ਰੀਨ ਨਾਲ ਹੋ ਰਹੀ ਹੈ ਇਹ ਬਿਮਾਰੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget