ਪੜਚੋਲ ਕਰੋ

ਜੇਕਰ ਤੁਸੀਂ ਵੀ ਪੇਟ ਦੀ ਚਰਬੀ ਤੋਂ ਪਰੇਸ਼ਾਨ ਹੋ, ਤਾਂ ਪੀਓ ਇਹ ਜੂਸ, ਆਸਾਨੀ ਨਾਲ ਘਟੇਗਾ ਭਾਰ

Lauki Juice Benefits: ਤੁਸੀਂ ਕਸਰਤ ਰਾਹੀਂ ਵੀ ਪੇਟ ਦੀ ਚਰਬੀ ਨੂੰ ਘੱਟ ਕਰ ਸਕਦੇ ਹੋ ਪਰ ਸੰਤੁਲਿਤ ਖੁਰਾਕ ਦੀ ਕਮੀ ਤੁਹਾਡੇ ਸਰੀਰ ਨੂੰ ਕਮਜ਼ੋਰ ਬਣਾ ਸਕਦੀ ਹੈ।

Lauki Juice Health Benefits:  ਅੱਜ ਕੱਲ ਦੇ ਖਰਾਬ ਲਾਈਫਸਟਾਈਲ, ਭੋਜਨ ਅਤੇ ਯੋਗਾ ਦੀ ਕਮੀ ਦੇ ਕਾਰਨ ਜ਼ਿਆਦਾਤਰ ਲੋਕ ਪੇਟ ਦੀ ਚਰਬੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪੇਟ ਦੀ ਚਰਬੀ ਨੂੰ ਵਧਾਉਣਾ ਜਿੰਨਾ ਸੌਖਾ ਹੈ, ਓਨਾ ਹੀ ਇਸ ਨੂੰ ਘਟਾਉਣਾ ਔਖਾ ਹੈ। ਬਹੁਤ ਸਾਰੇ ਨੌਜਵਾਨਾਂ ਵਿੱਚ ਜ਼ਿਆਦਾ ਖਾਣ ਨਾਲ ਵੀ ਪੇਟ ਦੀ ਚਰਬੀ ਘੱਟ ਉਮਰ ਵਿੱਚ ਦਿਖਾਈ ਦੇਣ ਲੱਗਦੀ ਹੈ। ਇੱਥੇ ਧਿਆਨ ਰੱਖਣ ਵਾਲੀ ਗੱਲ ਇਹ ਹੈ ਕਿ ਪੇਟ ਦੀ ਚਰਬੀ ਨੂੰ ਘਟਾਉਣ ਲਈ ਕਸਰਤ ਦੇ ਨਾਲ-ਨਾਲ ਸੰਤੁਲਿਤ ਖੁਰਾਕ ਦੀ ਵੀ ਲੋੜ ਹੁੰਦੀ ਹੈ। ਹੋ ਸਕਦਾ ਹੈ ਕਿ ਤੁਸੀਂ ਸਿਰਫ਼ ਕਸਰਤ ਰਾਹੀਂ ਹੀ ਪੇਟ ਦੀ ਚਰਬੀ ਨੂੰ ਘਟਾ ਸਕਦੇ ਹੋ, ਪਰ ਸੰਤੁਲਿਤ ਖੁਰਾਕ ਦੀ ਕਮੀ ਤੁਹਾਡੇ ਸਰੀਰ ਨੂੰ ਕਮਜ਼ੋਰ ਬਣਾ ਸਕਦੀ ਹੈ। ਇਸ ਲਈ ਕਸਰਤ ਦੇ ਨਾਲ-ਨਾਲ ਭੋਜਨ 'ਤੇ ਵੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।

ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ ਵਿੱਚੋਂ ਇੱਕ ਹੋ ਜਿਹੜੇ ਭਾਰ ਘਟਾਉਣ ਲਈ ਖੁਰਾਕ 'ਤੇ ਨਿਰਭਰ ਹਨ, ਤਾਂ ਸਾਡੇ ਕੋਲ ਤੁਹਾਡੇ ਲਈ ਇੱਕ ਸਿਹਤਮੰਦ ਅਤੇ ਪ੍ਰਭਾਵਸ਼ਾਲੀ ਡ੍ਰਿੰਕ ਹੈ ਅਤੇ ਉਹ ਡ੍ਰਿੰਕ ਹੈ ਲੌਕੀ ਦਾ ਜੂਸ। ਕਈ ਲੋਕ ਲੌਕੀ ਦੀ ਸਬਜ਼ੀ ਤੋਂ ਭੱਜਦੇ ਹਨ। ਹਾਲਾਂਕਿ ਜੇਕਰ ਤੁਸੀਂ ਪੇਟ ਦੀ ਚਰਬੀ ਨੂੰ ਜਲਦੀ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਇਸ ਜੂਸ ਦੀ ਮਦਦ ਲੈ ਸਕਦੇ ਹੋ।

ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਇਸ ਜੂਸ ਦੇ ਕਈ ਫਾਇਦੇ ਹਨ। ਲੌਕੀ ਦਾ ਜੂਸ ਨਾ ਸਿਰਫ਼ ਤੁਹਾਡੇ ਪੇਟ ਦੀ ਚਰਬੀ ਨੂੰ ਘਟਾਏਗਾ, ਸਗੋਂ ਕਈ ਸਿਹਤ ਸਮੱਸਿਆਵਾਂ ਨੂੰ ਵੀ ਤੁਹਾਡੇ ਤੋਂ ਦੂਰ ਰੱਖੇਗਾ।

ਆਪਣੇ ਦਿਨ ਦੀ ਸ਼ੁਰੂਆਤ ਹੋਰ ਚੀਜ਼ਾਂ ਨਾਲ ਕਰਨ ਦੀ ਬਜਾਏ, ਤੁਸੀਂ ਲੌਕੀ ਦੇ ਜੂਸ ਨਾਲ ਸ਼ੁਰੂ ਕਰ ਸਕਦੇ ਹੋ। ਕਿਉਂਕਿ ਇਸ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਸਰੀਰ ਨੂੰ ਪੋਸ਼ਣ ਦਿੰਦੇ ਹਨ। ਇਸ ਤੋਂ ਇਲਾਵਾ ਇਹ ਹੈਲਥੀ ਡ੍ਰਿੰਕ ਤੁਹਾਨੂੰ ਪੇਟ ਦੀ ਚਰਬੀ ਨੂੰ ਘੱਟ ਕਰਨ ਵਿਚ ਵੀ ਮਦਦ ਕਰੇਗੀ।

ਕੀ ਭਾਰ ਘਟਾਉਣ ਵਿੱਚ ਮਦਦਗਾਰ ਹੈ ਲੌਕੀ ਦਾ ਜੂਸ

ਲੌਕੀ (ਘੀਆ) ਭਾਰ ਘਟਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਇੱਕ ਗਲਾਸ ਲੌਕੀ ਦਾ ਜੂਸ ਮੈਟਾਬੋਲਿਜ਼ਮ ਨੂੰ ਤੇਜ਼ ਕਰ ਸਕਦਾ ਹੈ ਅਤੇ ਵਾਧੂ ਭਾਰ ਘਟਾ ਸਕਦਾ ਹੈ। ਲੌਕੀ ਵਿੱਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਭਾਰ ਘਟਾਉਣ ਲਈ ਆਰਾਮ ਨਾਲ ਵਰਤਿਆ ਜਾ ਸਕਦਾ ਹੈ। ਯੁਨਾਈਟਿਡ ਸਟੇਟਸ ਡਿਪਾਰਟਮੈਂਟ ਆਫ ਐਗਰੀਕਲਚਰ (USDA) ਦੇ ਅਨੁਸਾਰ, 100 ਗ੍ਰਾਮ ਲੌਕੀ ਵਿੱਚ ਸਿਰਫ 15 ਕੈਲੋਰੀ ਅਤੇ ਸਿਰਫ 1 ਗ੍ਰਾਮ ਫੈਟ ਹੁੰਦਾ ਹੈ।

ਇਹ ਵੀ ਪੜ੍ਹੋ: ਸਾਵਧਾਨ! ਜੇਕਰ ਤੁਸੀਂ ਵੀ ਹਰ ਹਫਤੇ ਖਾਂਦੇ ਹੋ ਮੱਛੀ, ਤਾਂ ਤੁਹਾਨੂੰ ਹੋ ਸਕਦੀ ਇਹ ਖਤਰਨਾਕ ਬਿਮਾਰੀ

ਫਾਈਬਰ ਨਾਲ ਭਰਪੂਰ ਹੁੰਦੀ ਹੈ ਲੌਕੀ

ਲੌਕੀ ਦੀ ਸਬਜ਼ੀ ਫਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਕਿ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦੀ ਹੈ। ਫਾਈਬਰ ਭੋਜਨ ਨੂੰ ਸਹੀ ਢੰਗ ਨਾਲ ਪਚਾਉਣ ਵਿੱਚ ਮਦਦ ਕਰਦਾ ਹੈ ਅਤੇ ਭਾਰ ਘਟਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦਾ ਕੰਮ ਕਰਦਾ ਹੈ। ਬਹੁਤ ਸਾਰੇ ਸਿਹਤ ਮਾਹਰ ਵਾਧੂ ਭਾਰ ਘਟਾਉਣ ਅਤੇ ਪੇਟ ਦੀ ਚਰਬੀ ਨੂੰ ਖਤਮ ਕਰਨ ਲਈ ਸਬਜ਼ੀਆਂ ਦਾ ਜੂਸ ਪੀਣ ਦੀ ਸਲਾਹ ਦਿੰਦੇ ਹਨ।

ਸਵੇਰ ਦਾ ਸਮਾਂ ਲੌਕੀ ਦਾ ਜੂਸ ਪੀਣ ਲਈ ਸਹੀ ਮੰਨਿਆ ਜਾਂਦਾ ਹੈ। ਕਿਉਂਕਿ ਸਵੇਰੇ ਤੁਹਾਡਾ ਮੈਟਾਬੋਲਿਜ਼ਮ ਮਜ਼ਬੂਤ ​​ਹੁੰਦਾ ਹੈ ਅਤੇ ਇਹੀ ਕਾਰਨ ਹੈ ਕਿ ਤੁਹਾਨੂੰ ਸਵੇਰੇ ਲੌਕੀ ਦੇ ਜੂਸ ਤੋਂ ਵੱਧ ਤੋਂ ਵੱਧ ਫਾਇਦਾ ਮਿਲੇਗਾ। ਭਾਰ ਘਟਾਉਣ ਲਈ ਰੋਜ਼ਾਨਾ ਲੌਕੀ ਦੇ ਜੂਸ ਦਾ ਸੇਵਨ ਕਰੋ। ਧਿਆਨ ਰੱਖੋ ਕਿ ਤੁਹਾਨੂੰ ਲੌਕੀ ਦੇ ਰਸ ਵਿੱਚ ਬਾਕੀ ਸਬਜ਼ੀਆਂ ਨੂੰ ਮਿਲਾਉਣ ਦੀ ਲੋੜ ਨਹੀਂ ਹੈ।

ਬਸ ਲੌਕੀ ਨੂੰ ਛਿਲੋ ਅਤੇ ਛੋਟੇ-ਛੋਟੇ ਟੁਕੜਿਆਂ 'ਚ ਕੱਟ ਕੇ ਇਸ ਦਾ ਰਸ ਕੱਢ ਲਓ। ਜੇਕਰ ਤੁਸੀਂ ਚਾਹੋ ਤਾਂ ਇਸ 'ਚ ਥੋੜ੍ਹਾ ਜਿਹਾ ਨਮਕ, ਨਿੰਬੂ ਦਾ ਰਸ ਜਾਂ ਪੁਦੀਨੇ ਦੀਆਂ ਪੱਤੀਆਂ ਪਾ ,ਸਕਦੇ ਹੋ। ਨਾਲ ਹੀ, ਜੂਸ ਨੂੰ ਬਿਲਕੁਲ ਵੀ ਛਾਨਣ ਦੀ ਕੋਸ਼ਿਸ਼ ਨਾ ਕਰੋ। ਕਿਉਂਕਿ ਅਜਿਹਾ ਕਰਨ ਨਾਲ ਇਸ ਵਿੱਚ ਮੌਜੂਦ ਫਾਈਬਰ ਬਾਹਰ ਆ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget