ਪੜਚੋਲ ਕਰੋ

ਜਾਣੋ ਡਿਪ੍ਰੈਸ਼ਨ ਦਾ ਜ਼ਿੰਦਗੀ ਦੀਆਂ ਘਟਨਾਵਾਂ ਨਾਲ ਸਬੰਧ, ਕਿਉਂ ਕਾਮਯਾਬੀ ਦੇ ਬਾਅਦ ਵੀ ਆਉਂਦਾ ਮੌਤ ਦਾ ਖਿਆਲ?

ਕੁਝ ਅਜਿਹੀਆਂ ਘਟਨਾਵਾਂ ਜ਼ਿੰਦਗੀ ‘ਚ ਵਾਪਰਦੀਆਂ ਹਨ ਜੋ ਸਾਡੀ ਮਾਨਸਿਕ ਸਿਹਤ ਨੂੰ ਪ੍ਰਭਾਵਤ ਕਰਦੀਆਂ ਹਨ। ਇਸ ਕਾਰਨ ਸਾਡੇ ਵਿੱਚ ਨਕਾਰਾਤਮਕਤਾ ਦਾ ਵਾਧਾ ਹੁੰਦਾ ਹੈ। ਉਹ ਆਦਮੀ ਚਾਰੇ ਪਾਸਿਓਂ ਘਿਰੇ ਹੋਣ ਦੇ ਬਾਵਜੂਦ ਆਪਣੇ ਆਪ ਨੂੰ ਇਕੱਲਾ, ਨਿਰਾਸ਼ ਪਾਉਂਦਾ ਹੈ।

ਸਫਲ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਅਦ ਡਿਪ੍ਰੈਸ਼ਨ 'ਤੇ ਚਰਚਾ ਛਿੜ ਗਈ ਹੈ। ਲੋਕ ਜਾਣਨਾ ਚਾਹੁੰਦੇ ਹਨ ਕਿ ਡਿਪ੍ਰੈਸ਼ਨ ਨੇ ਉਨ੍ਹਾਂ ਦੀ ਜ਼ਿੰਦਗੀ ਕਿਵੇਂ ਲੈ ਲਈ? ਜਾਣੋ ਸਾਡੀ ਜ਼ਿੰਦਗੀ ਨਾਲ ਡਿਪ੍ਰੈਸ਼ਨ ਦਾ ਕੀ ਸਬੰਧ ਹੈ? ਕੁਝ ਅਜਿਹੀਆਂ ਘਟਨਾਵਾਂ ਜ਼ਿੰਦਗੀ ‘ਚ ਵਾਪਰਦੀਆਂ ਹਨ ਜੋ ਸਾਡੀ ਮਾਨਸਿਕ ਸਿਹਤ ਨੂੰ ਪ੍ਰਭਾਵਤ ਕਰਦੀਆਂ ਹਨ। ਇਸ ਕਾਰਨ ਸਾਡੇ ਵਿੱਚ ਨਕਾਰਾਤਮਕਤਾ ਦਾ ਵਾਧਾ ਹੁੰਦਾ ਹੈ। ਉਹ ਆਦਮੀ ਚਾਰੇ ਪਾਸਿਓਂ ਘਿਰੇ ਹੋਣ ਦੇ ਬਾਵਜੂਦ ਆਪਣੇ ਆਪ ਨੂੰ ਇਕੱਲਾ, ਨਿਰਾਸ਼ ਪਾਉਂਦਾ ਹੈ। ਮਾਨਸਿਕ ਸਿਹਤ ਨੂੰ ਪ੍ਰਭਾਵਤ ਕਰਨ ਵਾਲੇ ਕੁਝ ਕਾਰਨ ਸਾਡੇ ਘਰੇਲੂ ਤੇ ਕੁਝ ਕੰਮਕਾਜ ਨਾਲ ਸਬੰਧਤ ਹਨ। ਇਸ ਕਰਕੇ, ਇੱਕ ਸਫਲ ਤੇ ਅਮੀਰ ਵਿਅਕਤੀ ਵੀ ਪਰੇਸ਼ਾਨੀ ਦੇ ਦੌਰ ਵਿੱਚੋਂ ਲੰਘ ਰਿਹਾ ਹੁੰਦਾ ਹੈ। ਇਹ ਉਥਲ-ਪੁਥਲ, ਇਕੱਲਤਾ ਅਤੇ ਉਦਾਸੀ ਦਾ ਰੂਪ ਧਾਰ ਲੈਂਦੀ ਹੈ। ਜੇ ਸਮੇਂ ਸਿਰ ਹੱਲ ਨਾ ਕੱਢਿਆ ਜਾਵੇ ਤਾਂ ਤਣਾਅ ਮਨੁੱਖ ਨੂੰ ਮੌਤ ਵੱਲ ਲੈ ਜਾਂਦਾ ਹੈ। ਕੁਝ ਹੱਦ ਤਕ, ਸਰੀਰ ‘ਚ ਹਾਰਮੋਨਲ ਤਬਦੀਲੀਆਂ ਨੂੰ ਵੀ ਮਹੱਤਵਪੂਰਨ ਕਾਰਨ ਮੰਨਿਆ ਜਾਂਦਾ ਹੈ। ਡਿਪ੍ਰੈਸ਼ਨ ਦੇ ਲੱਛਣ - ਉਦਾਸੀ -ਇਕੱਲਤਾ - ਬਹੁਤ ਜ਼ਿਆਦਾ ਗੁੱਸਾ - ਖੁਸ਼ੀ ਦਾ ਅੰਤ - ਨਕਾਰਾਤਮਕ ਮੂਡ - ਬਹੁਤ ਸਮੇਂ ਤੱਕ  ਸਿਰ ਦਰਦ ਅੱਜ ਹੋਵੇਗਾ ਸੁਸ਼ਾਂਤ ਰਾਜਪੂਤ ਦਾ ਅੰਤਿਮ ਸਸਕਾਰ, ਪਟਨਾ ਤੋਂ ਮੁੰਬਈ ਆਵੇਗਾ ਪਰਿਵਾਰ ਡਿਪ੍ਰੈਸ਼ਨ ਦਾ ਕੀ ਇਲਾਜ ਹੈ? ਜੇ ਉੱਪਰ ਦੱਸੇ ਕੁਝ ਲੱਛਣ ਤੁਹਾਡੇ ਅੰਦਰ ਪਾਏ ਜਾਂਦੇ ਹਨ, ਤੁਰੰਤ ਮਾਨਸਿਕ ਰੋਗਾਂ ਦੇ ਡਾਕਟਰ ਨਾਲ ਸਲਾਹ ਕਰੋ। ਮਨੋਵਿਗਿਆਨੀ ਦੇ ਸੁਝਾਆਂ ਦੀ ਪਾਲਣਾ ਕਰਦਿਆਂ, ਬਹੁਤ ਨਿਰਾਸ਼ਾ ਨੂੰ ਦੂਰ ਕੀਤਾ ਜਾ ਸਕਦਾ ਹੈ। ਅੱਠ ਘੰਟੇ ਦੀ ਨੀਂਦ ਪ੍ਰਾਪਤ ਕਰਕੇ ਉਦਾਸੀ ਦੂਰ ਕੀਤੀ ਜਾ ਸਕਦੀ ਹੈ। ਹਰ ਰੋਜ਼ ਧੁੱਪ ‘ਚ ਥੋੜ੍ਹੀ ਦੇਰ ਲਈ ਬੈਠੋ ਜਾਂ ਬਾਹਰ ਸੈਰ ਕਰਨ ਲਈ ਜਾਓ। ਆਪਣੇ ਰੋਜ਼ ਦੇ ਕੰਮਾਂ ਦਾ ਸਹੀ ਲੇਖਾ ਰੱਖੋ।  ਕਸਰਤ ਨੂੰ ਆਪਣੇ ਰੋਜ਼ ਦੇ ਕੰਮਾਂ ਦਾ ਹਿੱਸਾ ਬਣਾਓ। ਅਧੂਰੀਆਂ ਖੁਆਇਸ਼ਾਂ: 100 ਗਰੀਬ ਬੱਚਿਆਂ ਨੂੰ ਨਾਸਾ ਭੇਜਣਾ ਚਾਹੁੰਦੇ ਸੀ ਸੁਸ਼ਾਂਤ, ਮੋਦੀ ਨਾਲ ਵੀ ਕਰਨੀ ਸੀ ਮੁਲਾਕਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget