ਪੜਚੋਲ ਕਰੋ

ਸ਼ਰਾਬ ਛੱਡਣ ਨਾਲ ਹੀ ਛੁੱਟ ਸਕਦੀ ਇਹ ਖਤਰਨਾਕ ਆਦਤ, ਖੋਜ ਦਾ ਦਾਅਵਾ

ਵਾਸ਼ਿੰਗਟਨ: ਜੇ ਤੁਸੀਂ ਇਸ ਸਾਲ ਸਿਗਰਟਨੋਸ਼ੀ ਦੀ ਆਦਤ ਛੱਡਣਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼ਰਾਬ ਦੀ ਆਦਤ ਵੀ ਛੱਡਣੀ ਪਏਗੀ। ਇੱਕ ਨਵੀਂ ਖੋਜ ਮੁਤਾਬਕ ਸਿਗਰਟ ਪੀਣ ਦੀ ਆਦਤ ਛੱਡਣ ਦੀ ਕੋਸ਼ਿਸ਼ ਕਰ ਰਹੇ ਜ਼ਿਆਦਾਤਰ ਸ਼ਰਾਬ ਪੀਣ ਵਾਲੇ ਲੋਕ ਇਹ ਪਾਉਣਗੇ ਕਿ ਘੱਟ ਸ਼ਰਾਬ ਪੀਣ ਨਾਲ ਉਨ੍ਹਾਂ ਨੂੰ ਰੋਜ਼ ਸਿਗਰਟਨੋਸ਼ੀ ਕਰਨ ਦੀ ਆਦਤ ਛੱਡਣ ਵਿੱਚ ਮਦਦ ਮਿਲੇਗੀ। ਇਹ ਖੋਜ ‘ਨਿਕੋਟੀਨ ਐਂਡ ਟੋਬੈਕੋ’ ਮੈਗਜ਼ੀਨ ਵਿੱਚ ਵੀ ਛਪੀ ਹੈ। ਬਹੁਤ ਜ਼ਿਆਦਾ ਸ਼ਰਾਬ ਪੀਣ ਵਾਲੇ ਲੋਕ ਜੇ ਆਪਣੀ ਇਸ ਆਦਤ ’ਤੇ ਕਾਬੂ ਪਾ ਲੈਣ ਤਾਂ ਉਨ੍ਹਾਂ ਦੀ ਨਿਕੋਟੀਨ ਮੈਟਾਬੋਲਾਈਟ ਦੀ ਦਰ ਘੱਟ ਹੁੰਦੀ ਹੈ। ਪਹਿਲੀਆਂ ਖੋਜਾਂ ਵਿੱਚ ਪਤਾ ਲੱਗਾ ਹੈ ਕਿ ਬਹੁਤ ਜ਼ਿਆਦਾ ਨਿਕੋਟੀਨ ਮੈਟਾਬੋਲਾਈਟ ਦੀ ਦਰ ਵਾਲੇ ਲੋਕ ਜ਼ਿਆਦਾ ਸਿਗਰਟਨੋਸ਼ੀ ਕਰਦੇ ਹਨ ਤੇ ਇਹ ਆਦਤ ਛੱਡਣੀ ਉਨ੍ਹਾਂ ਲਈ ਬਹੁਤ ਹੀ ਮੁਸ਼ਕਲ ਹੁੰਦੀ ਹੈ। ਅਮਰੀਕਾ ਵਿੱਚ ਔਰੇਗਨ ਸਟੇਟ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਸਾਰਾ ਡਮੌਰਡੀ ਨੇ ਦੱਸਿਆ ਕਿ ਘੱਟ ਸ਼ਰਾਬ ਪੀਣ ਨਾਲ ਕਿਸੇ ਵਿਅਕਤੀ ਦੀ ਨਿਕੋਟੀਨ ਮੈਟਾਬੋਲਿਜ਼ਮ ਘੱਟ ਹੋਣਾ ਉਸ ਨੂੰ ਸਿਗਰਟਨੋਸ਼ੀ ਛੱਡਣ ਵਿੱਚ ਮਦਦ ਕਰ ਸਕਦੀ ਹੈ ਜੋ ਕਿ ਮੁਸ਼ਕਲ ਕੰਮ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget