ਪੜਚੋਲ ਕਰੋ

Lemon Water Benefits : ਚਾਹ-ਕੌਫੀ ਦੀ ਬਜਾਏ ਸਵੇਰੇ-ਸਵੇਰੇ ਪੀਓ ਨਿੰਬੂ ਪਾਣੀ, ਸਿਹਤ ਨੂੰ ਮਿਲਣਗੇ ਬਹੁਤ ਸਾਰੇ ਫਾਇਦੇ

ਨਿੰਬੂ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖ ਸਕਦਾ ਹੈ। ਇਸ ਲਈ ਸਵੇਰੇ ਉੱਠ ਕੇ ਚਾਹ ਅਤੇ ਕੌਫੀ ਪੀਣ ਦੀ ਬਜਾਏ ਨਿੰਬੂ ਪਾਣੀ ਪੀਓ। 

Lemon Water Benefits : ਨਿੰਬੂ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਜੋ ਤੁਹਾਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖ ਸਕਦਾ ਹੈ। ਇਸ ਲਈ ਸਵੇਰੇ ਉੱਠ ਕੇ ਚਾਹ ਅਤੇ ਕੌਫੀ (Tea and coffee) ਪੀਣ ਦੀ ਬਜਾਏ ਨਿੰਬੂ ਪਾਣੀ ਪੀਓ। ਨਿੰਬੂ ਪਾਣੀ ਕਈ ਤਰ੍ਹਾਂ ਦੇ ਵਿਟਾਮਿਨ, ਕਾਰਬੋਹਾਈਡ੍ਰੇਟਸ ਅਤੇ ਮਿਨਰਲਸ (Vitamins, carbohydrates and minerals) ਨਾਲ ਭਰਪੂਰ ਹੁੰਦਾ ਹੈ। ਜੋ ਤੁਹਾਨੂੰ ਅਣ-ਗਿਣਤ ਫਾਇਦੇ ਦੇ ਸਕਦਾ ਹੈ। ਆਓ ਜਾਣਦੇ ਹਾਂ ਨਿੰਬੂ ਪਾਣੀ ਪੀਣ (Lemon Water Benefits) ਦੇ ਸਿਹਤ ਲਾਭ।

ਨਿੰਬੂ ਪਾਣੀ ਪੀਣ ਦੇ ਫਾਇਦੇ (Benefits of drinking lemon water)
 
ਭਾਰ ਘਟਾਉਣ 'ਚ ਮਿਲਦੀ ਮਦਦ 
 
ਨਿੰਬੂ ਪਾਣੀ ਸਰੀਰ ਦੇ ਵਧਦੇ ਭਾਰ ਨੂੰ ਕੰਟਰੋਲ (Weight control) ਕਰਨ ਵਿੱਚ ਤੁਹਾਡੀ ਮਦਦ ਕਰਦਾ ਹੈ। ਮੋਟਾਪਾ ਘੱਟ ਕਰਨ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਚਾਹ-ਕੌਫੀ ਪੀਣ ਦੀ ਬਜਾਏ ਕੋਸੇ ਪਾਣੀ 'ਚ ਨਿੰਬੂ ਦਾ ਰਸ ਪੀਓ। ਇਸ ਨਾਲ ਤੁਹਾਡੀ ਭੁੱਖ ਘੱਟ ਹੋਵੇਗੀ, ਨਾਲ ਹੀ ਪਾਚਨ ਕਿਰਿਆ ਵੀ ਬਿਹਤਰ ਹੋਵੇਗੀ।
 
ਇਮਿਊਨਿਟੀ ਨੂੰ ਵਧਾਓ
 
ਨਿੰਬੂ ਪਾਣੀ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਜੋ ਬਹੁਤ ਵਧੀਆ ਐਂਟੀਆਕਸੀਡੈਂਟ (Antioxidant) ਮੰਨਿਆ ਜਾਂਦਾ ਹੈ। ਵਿਟਾਮਿਨ ਸੀ ਨਾਲ ਭਰਪੂਰ ਨਿੰਬੂ ਪਾਣੀ ਪੀਣ ਨਾਲ ਇਮਿਊਨਿਟੀ ਨੂੰ ਵਧਾਇਆ ਜਾ ਸਕਦਾ ਹੈ। ਨਿੰਬੂ ਪਾਣੀ ਸੈਲੂਲਰ ਫੰਗਸ ਅਤੇ ਬੀ ਐਂਡ ਟੀ ਸੈੱਲਾਂ ਦੇ ਵਿਕਾਸ ਨੂੰ ਵਧਾਉਣ ਵਿੱਚ ਮਦਦ ਕਰ ਸਕਦਾ ਹੈ, ਜੋ ਤੁਹਾਡੀ ਪ੍ਰਤੀਰੋਧਕ ਸ਼ਕਤੀ ਨੂੰ ਵਧਾ ਸਕਦਾ ਹੈ।
 
ਸ਼ੂਗਰ ਨੂੰ ਕੰਟਰੋਲ ਕਰੇ
 
ਨਿੰਬੂ ਪਾਣੀ ਸ਼ੂਗਰ ਦੇ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਨੂੰ ਘੱਟ ਕਰ ਸਕਦਾ ਹੈ। ਇਹ ਬਲੱਡ ਸ਼ੂਗਰ (Blood sugar)ਨੂੰ ਸੁਧਾਰ ਸਕਦਾ ਹੈ। ਜੇਕਰ ਤੁਹਾਡੇ ਖੂਨ 'ਚ ਸ਼ੂਗਰ ਦਾ ਪੱਧਰ ਵਧਦਾ ਹੈ ਤਾਂ ਨਿੰਬੂ ਪਾਣੀ ਪੀਓ।
 
ਚਮੜੀ (Skin) ਲਈ ਫਾਇਦੇਮੰਦ
 
ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਕੋਸਾ ਨਿੰਬੂ ਪਾਣੀ ਪੀਓ। ਇਹ ਚਮੜੀ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦਾ ਹੈ। ਇਹ ਮੁਹਾਸਿਆਂ (Pimples) ਦੀ ਸਮੱਸਿਆ ਨੂੰ ਘੱਟ ਕਰ ਸਕਦਾ ਹੈ। ਖਾਸ ਕਰਕੇ ਚਮੜੀ 'ਤੇ।
 
ਬਲੱਡ ਪ੍ਰੈਸ਼ਰ ਕਰੇ ਘੱਟ 
 
ਨਿੰਬੂ ਪਾਣੀ ਪੀਣ ਨਾਲ ਸਰੀਰ 'ਚ ਬਲੱਡ ਪ੍ਰੈਸ਼ਰ (Blood Pressure) ਘੱਟ ਹੋ ਸਕਦਾ ਹੈ। ਨਿੰਬੂ ਵਿੱਚ ਮੌਜੂਦ ਕੈਲਸ਼ੀਅਮ ਅਤੇ ਪੋਟਾਸ਼ੀਅਮ (Calcium and Potassium) ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਇਸ ਨਾਲ ਤੁਹਾਨੂੰ ਕਾਫੀ ਫਾਇਦਾ ਮਿਲੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget