ਪੜਚੋਲ ਕਰੋ

ਇਹ ਦਵਾਈ ਖਾਣ ਨਾਲ ਲੰਬੇ ਸਮੇਂ ਤੱਕ ਨਹੀਂ ਹੁੰਦਾ ਮਲੇਰੀਆ

ਵਾਸ਼ਿੰਗਟਨ: ਵਿਗਿਆਨੀਆਂ ਨੇ ਮਲੇਰੀਆ ਅਤੇ ਕਈ ਹੋਰ ਰੋਗਾਂ ਦੇ ਪ੍ਰਭਾਵੀ ਇਲਾਜ ਲਈ ਇੱਕ ਅਜਿਹੀ ਦਵਾਈ ਦੇ ਕੈਪਸੂਲ ਦੀ ਖੋਜ ਕੀਤੀ ਹੈ, ਜੋ ਖਾਣ ਤੋਂ ਬਾਅਦ ਤਕਰੀਬਨ ਦੋ ਹਫ਼ਤੇ ਤੱਕ ਢਿੱਡ 'ਚ ਰਹਿੰਦੀ ਹੈ ਅਤੇ ਇਸ 'ਚੋਂ ਦਵਾਈ ਹੌਲੀ-ਹੌਲੀ ਨਿਕਲ ਕੇ ਅਸਰ ਕਰਦੀ ਹੈ। ਮਲੇਰੀਆ ਵਰਗੀ ਬਿਮਾਰੀ ਦੇ ਇਲਾਜ ਲਈ ਲਗਾਤਾਰ ਦਵਾਈ ਦੀ ਖ਼ੁਰਾਕ ਲੈਣ ਦੀ ਲੋੜ ਹੁੰਦੀ ਹੈ ਪਰ ਇਸ ਦਵਾਈ ਦੀ ਖੋਜ ਤੋਂ ਬਾਅਦ ਇਸ ਤਰ੍ਹਾਂ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ। ਇਸ ਦਵਾਈ ਤੋਂ ਇਸ ਤਰ੍ਹਾਂ ਦੇ ਰੋਗਾਂ ਨੂੰ ਖ਼ਤਮ ਕਰਨ 'ਚ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ 'ਚ ਮਦਦ ਮਿਲੇਗੀ। ਅਮਰੀਕਾ ਦੇ ਮੈਸਾਚੁਸੇਟਰਸ ਇੰਸਟੀਚਿਊਟ ਆਫ਼ ਤਕਨਾਲੋਜੀ (ਐੱਮ. ਆਈ. ਟੀ.) ਅਤੇ ਬਰਿਘਮ ਐਂਡ ਵਿਮੈਨ ਹਸਪਤਾਲ ਦੇ ਸ਼ੋਧਕਰਤਾਵਾਂ ਨੇ 'ਇਵੇਰਮੈਕਟਿਨ' ਨਾਂ ਦੀ ਇੱਕ ਦਵਾਈ ਦੀ ਖੋਜ ਕੀਤੀ ਹੈ ਅਤੇ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇਹ ਮਲੇਰੀਆ ਦੇ ਖ਼ਾਤਮੇ ਦੀ ਕੋਸ਼ਿਸ਼ 'ਚ ਮਦਦਗਾਰ ਸਾਬਤ ਹੋ ਸਕਦੀ ਹੈ। ਐੱਮ. ਆਈ. ਟੀ. ਦੇ ਪ੍ਰੋਫੈਸਰ ਸਾਰ ਰਾਬਰਟ ਲੈਂਗਰ ਨੇ ਕਿਹਾ ਕਿ ਇਹ ਖੋਜ ਹੋਰ ਬਿਮਾਰੀਆਂ ਦੇ ਇਲਾਜ 'ਚ ਵੀ ਸਹਾਇਕ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਖੋਜ ਨੇ ਅਲਜ਼ਾਈਮਰ ਜਾਂ ਮਾਨਸਿਕ ਵਿਕਾਰ ਨਾਲ ਸੰਬੰਧਿਤ ਸਾਰੇ ਤਰ੍ਹਾਂ ਦੇ ਰੋਗਾਂ ਦੇ ਪ੍ਰਭਾਵੀ ਇਲਾਜ ਦਾ ਰਾਹ ਖੋਲ੍ਹ ਦਿੱਤਾ ਹੈ। ਲੈਂਗਰ ਦੀ ਪ੍ਰਯੋਗਸ਼ਾਲਾ ਕਈ ਸਾਲਾਂ ਤੋਂ ਇਸ ਤਰ੍ਹਾਂ ਦੀ ਦਵਾਈ ਦੀ ਖੋਜ ਲਈ ਕੰਮ ਕਰ ਰਿਹਾ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Embed widget