ਪੜਚੋਲ ਕਰੋ

ਕੋਰੋਨਾ ਮਗਰੋਂ ਚੀਨ 'ਚ ਇੱਕ ਹੋਰ ਵਾਇਰਸ, ਇੱਕ ਵਿਅਕਤੀ ਦੀ ਮੌਤ

ਕੋਰੋਨਾਵਾਇਰਸ ਦਾ ਕਹਿਰ ਹਾਲੇ ਮੁੱਕਿਆ ਹੀ ਨਹੀਂ ਕਿ ਇੱਕ ਹੋਰ ਵਾਇਰਸ ਨੇ ਚੀਨ 'ਤੇ ਹਮਲਾ ਕਰ ਦਿੱਤਾ ਹੈ। ਚੀਨ 'ਚ ਇੱਕ ਵਿਅਕਤੀ ਹੰਤਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਹਾਲੇ ਮੁੱਕਿਆ ਹੀ ਨਹੀਂ ਕਿ ਇੱਕ ਹੋਰ ਵਾਇਰਸ ਨੇ ਚੀਨ 'ਤੇ ਹਮਲਾ ਕਰ ਦਿੱਤਾ ਹੈ। ਚੀਨ 'ਚ ਇੱਕ ਵਿਅਕਤੀ  ਹੰਤਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਯੁਨਾਨ ਪ੍ਰਾਂਤ ਦਾ ਇੱਕ ਵਿਅਕਤੀ ਸੋਮਵਾਰ ਨੂੰ ਇੱਕ ਬੱਸ ਵਿੱਚ ਕੰਮ ਲਈ ਸ਼ੈਂਡਾਂਗ ਪ੍ਰਾਂਤ ਵਾਪਸ ਆ ਰਿਹਾ ਸੀ ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਬੱਸ ਵਿੱਚ ਸਵਾਰ 32 ਹੋਰ ਲੋਕਾਂ ਨੇ ਵੀ ਹੰਤਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤਾ ਹੈ। ਰੋਗ ਨਿਯੰਤਰਣ ਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਅਨੁਸਾਰ, ਹੰਤਾਵਾਇਰਸ ਵਿਸ਼ਾਣੂਆਂ ਦਾ ਇੱਕ ਪਰਿਵਾਰ ਹੈ ਜੋ ਮੁੱਖ ਤੌਰ ਤੇ ਚੂਹਿਆਂ ਰਾਹੀਂ ਫੈਲਦਾ ਹੈ ਤੇ ਲੋਕਾਂ ਵਿੱਚ ਭਾਂਤ ਭਾਂਤ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਹ ਹੰਤਾਵਾਇਰਸ ਪਲਮਨਰੀ ਸਿੰਡਰੋਮ (HPS) ਤੇ ਹੰਤਾਵਾਇਰਸ ਰੀਨਲ ਸਿੰਡਰੋਮ ਦੇ ਨਾਲ ਹੈਮੋਰਹੈਜਿਕ ਬੁਖਾਰ (HFRS)ਦਾ ਕਾਰਨ ਬਣ ਸਕਦਾ ਹੈ। ਇਹ ਬਿਮਾਰੀ ਹਵਾ ਰਾਹੀਂ ਨਹੀਂ ਫੈਲਦੀ ਤੇ ਸਿਰਫ ਲੋਕਾਂ ਵਿੱਚ ਪਿਸ਼ਾਬ, ਮਲ, ਚੂਹੇ ਦੇ ਥੁੱਕ ਦੇ ਸੰਪਰਕ ਵਿੱਚ ਆਉਣ ਤੇ ਕਿਸੇ ਲਾਗ ਵਾਲੇ ਮੇਜ਼ਬਾਨ ਵੱਲੋਂ ਵੱਢੇ ਜਾਣ ਤੇ ਫੈਲ ਸਕਦੀ ਹੈ। ਕੀ ਨੇ ਹੰਤਾਵਾਇਰਸ ਦੇ ਲੱਛਣ ਹੰਤਾਵਾਇਰਸ (HPS) ਦੇ ਮੁਢਲੇ ਲੱਛਣਾਂ ਵਿੱਚ ਥਕਾਵਟ, ਬੁਖਾਰ ਤੇ ਮਾਸਪੇਸ਼ੀ ਦੇ ਦਰਦ ਦੇ ਨਾਲ-ਨਾਲ ਸਿਰ ਦਰਦ, ਚੱਕਰ ਆਉਣੇ, ਠੰਢ ਲੱਗਣਾ ਤੇ ਪੇਟ ਦੀਆਂ ਸਮੱਸਿਆਵਾਂ ਸ਼ਾਮਲ ਹਨ। ਸੀਡੀਸੀ ਅਨੁਸਾਰ ਜੇ ਇਲਾਜ ਨਾ ਕੀਤਾ ਗਿਆ ਤਾਂ ਇਹ ਖੰਘ ਤੇ ਸਾਹ ਦੀ ਕਮੀ ਦਾ ਕਾਰਨ ਬਣ ਸਕਦਾ ਹੈ ਤੇ ਮੌਤ ਹੋ ਸਕਦੀ ਹੈ। ਇਸ ਨਾਲ ਮੌਤ ਦੀ ਦਰ 38 ਫੀਸਦ ਹੈ। ਹਾਲਾਂਕਿ ਹੰਤਾਵਾਇਰਸ (HFRS) ਦੇ ਮੁਢਲੇ ਲੱਛਣ ਵੀ (HPS) ਜਿਹੇ ਰਹਿੰਦੇ ਹਨ, ਇਹ ਘੱਟ ਬਲੱਡ ਪ੍ਰੈਸ਼ਰ, ਗੰਭੀਰ ਸਦਮਾ, ਨਾੜੀ ਲੀਕ ਹੋਣਾ ਤੇ ਗੁਰਦੇ ਦੀ ਗੰਭੀਰ ਅਸਫਲਤਾ ਦਾ ਕਾਰਨ ਬਣ ਸਕਦਾ ਹੈ। HPS ਵਿਅਕਤੀ ਤੋਂ ਦੂਸਰੇ ਵਿਅਕਤੀ ਨੂੰ ਨਹੀਂ ਹੋ ਸਕਦਾ, ਜਦੋਂ ਕਿ ਲੋਕਾਂ ਵਿੱਚ HFRS ਦਾ ਸੰਚਾਰ ਬਹੁਤ ਘੱਟ ਹੁੰਦਾ ਹੈ। ਸੀਡੀਸੀ ਦੇ ਅਨੁਸਾਰ, ਚੂਹਿਆਂ ਦੀ ਆਬਾਦੀ ਨੂੰ ਨਿਯੰਤਰਣ ਕਰਨਾ ਹੰਤਾਵਾਇਰਸ ਦੀ ਲਾਗ ਨੂੰ ਰੋਕਣ ਲਈ ਮੁਢਲੀ ਰਣਨੀਤੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget