ਪੜਚੋਲ ਕਰੋ

ਟਰੇਨ 'ਚ ਲੱਭੀ ਡਿਗਰੀ ਵਰਤ 'ਮਾਨ' ਲੱਗਿਆ ਡਾਕਟਰ ਤੇ ਤਨਖ਼ਾਹ ਮਿਲੀ ਇੱਕ ਲੱਖ

ਮਾਨ ਸਿੰਘ ਝੋਲਾ ਛਾਪ ਡਾਕਟਰ ਵੀ ਰਹਿ ਚੁੱਕਾ ਹੈ, ਪਰ ਉਸ ਦੀ ਜ਼ਿੰਦਗੀ ਸਾਲ 2014 ਵਿੱਚ ਬਦਲ ਗਈ। ਇੱਕ ਪੁਲਿਸ ਅਧਿਕਾਰੀ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਸਾਲ 2014 ਵਿੱਚ ਮਾਨ ਸਿੰਘ ਟਰੇਨ ਵਿੱਚ ਕਿਤੇ ਜਾ ਰਿਹਾ ਸੀ ਕਿ ਉਸ ਨੂੰ ਮਨੋਜ ਕੁਮਾਰ ਨਾਂਅ ਦੇ ਡਾਕਟਰ ਦੀ ਡਿਗਰੀ ਸੀਟ 'ਤੇ ਪਈ ਹੋਈ ਮਿਲੀ।

ਜੈਪੁਰ: ਰਾਜਸਥਾਨ ਦੇ ਸੀਕਰ ਵਿੱਚ ਪੁਲਿਸ ਨੇ 44 ਸਾਲਾ ਵਿਅਕਤੀ ਨੂੰ ਜਾਅਲੀ ਡਾਕਟਰ ਬਣਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਜਾਅਲੀ ਡਿਗਰੀ ਵਰਤ ਕੇ ਵੱਡੇ ਹਸਪਤਾਲ ਵਿੱਚ ਚੰਗੀ ਤਨਖ਼ਾਹ 'ਤੇ ਨੌਕਰੀ ਵੀ ਲੈ ਲਈ ਸੀ। ਇੰਨਾ ਹੀ ਨਹੀਂ ਉਹ ਰੋਜ਼ਾਨਾ ਤਕਰੀਬਨ 25 ਮਰੀਜ਼ਾਂ ਨੂੰ ਵੀ ਦਵਾਈ ਦਿੰਦਾ ਸੀ। ਇਸ ਜਾਅਲੀ ਡਾਕਟਰ ਦੀ ਪਛਾਣ ਮਾਨ ਸਿੰਘ ਬਘੇਲ ਵਜੋਂ ਹੋਈ ਹੈ। ਉਹ ਖ਼ੁਦ ਆਗਰਾ ਦਾ ਰਹਿਣ ਵਾਲਾ ਹੈ ਅਤੇ 12ਵੀਂ ਪਾਸ ਹੈ। ਮਾਨ ਸਿੰਘ ਝੋਲਾ ਛਾਪ ਡਾਕਟਰ ਵੀ ਰਹਿ ਚੁੱਕਾ ਹੈ, ਪਰ ਉਸ ਦੀ ਜ਼ਿੰਦਗੀ ਸਾਲ 2014 ਵਿੱਚ ਬਦਲ ਗਈ। ਇੱਕ ਪੁਲਿਸ ਅਧਿਕਾਰੀ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਸਾਲ 2014 ਵਿੱਚ ਮਾਨ ਸਿੰਘ ਟਰੇਨ ਵਿੱਚ ਕਿਤੇ ਜਾ ਰਿਹਾ ਸੀ ਕਿ ਉਸ ਨੂੰ ਮਨੋਜ ਕੁਮਾਰ ਨਾਂਅ ਦੇ ਡਾਕਟਰ ਦੀ ਡਿਗਰੀ ਸੀਟ 'ਤੇ ਪਈ ਹੋਈ ਮਿਲੀ। ਉਸ ਨੇ ਡਿਗਰੀ ਚੁੱਕੀ ਅਤੇ ਕੰਪਿਊਟਰ ਦੀ ਸਹਾਇਤਾ ਨਾਲ ਉਸ 'ਤੇ ਛੇੜਖਾਨੀ ਕਰਕੇ ਆਪਣੀ ਬਣਾ ਲਿਆ। ਮਾਨ ਸਿੰਘ ਬਘੇਲ ਨੇ ਇਸ ਡਿਗਰੀ ਦੀ ਮਦਦ ਨਾਲ ਆਗਰਾ ਅਤੇ ਯੂਪੀ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਡਾਕਟਰ ਦੀ ਨੌਕਰੀ ਲੈਣੀ ਚਾਹੀ, ਪਰ ਸਫਲ ਨਾ ਹੋਇਆ। ਫਿਰ ਦਸੰਬਰ 2018 ਨੂੰ ਉਹ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਇੱਕ ਹਸਪਤਾਲ ਅੰਦਰ ਡਾ. ਮਨੋਜ ਕੁਮਾਰ ਬਣ ਕੇ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋ ਗਿਆ। ਉਸ ਨੂੰ ਤਕਰੀਬਨ ਇੱਕ ਲੱਖ ਰੁਪਏ ਮਿਹਨਤਾਨਾ ਹਰ ਮਹੀਨੇ ਮਿਲਣ ਲੱਗਾ। ਪਰ ਉਸ ਦੇ ਨੌਕਰੀ ਲੱਗਣ ਤੋਂ ਕੁਝ ਮਹੀਨੇ ਬਾਅਦ ਉਸ ਦੀਆਂ ਸ਼ਿਕਾਇਤਾਂ ਮਿਲਣ ਲੱਗੀਆਂ। ਪਰ ਜੂਨ ਮਹੀਨੇ ਵਿੱਚ ਦਿਲ ਦੀ ਰੋਗੀ ਔਰਤ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਹਸਪਤਾਲ ਪ੍ਰਸ਼ਾਸਨ ਨੂੰ ਸ਼ੱਕ ਹੋ ਗਿਆ। ਉਨ੍ਹਾਂ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਪੁਸ਼ਟੀ ਕੀਤੀ ਤਾਂ ਉਸ ਦੀ ਗ਼ਲਤ ਪਛਾਣ ਦਾ ਖੁਲਾਸਾ ਹੋਇਆ। ਇਸ ਤੋਂ ਬਾਅਦ ਉਸ ਦੀ ਡਿਗਰੀ ਦੀ ਪੁਣਛਾਣ ਹੋਈ ਅਤੇ ਅੰਤ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget