ਪੜਚੋਲ ਕਰੋ

ਜ਼ਰਾ ਸੰਭਲ ਕੇ ਕਰੋ ਪਾਣੀ ਦੀ ਵਰਤੋਂ, ਵਧੇਰੇ ਪਾਣੀ ਪੀਣ ਨਾਲ ਇਹ ਸਖ਼ਸ਼ ਪਹੁੰਚਿਆ ICU

ਪਾਣੀ ਕਿਸੇ ਵੀ ਜਿਉਂਦੇ ਜੀਅ ਲਈ ਬੇਹੱਦ ਜ਼ਰੂਰੀ ਹੈ, ਇਸ ਬਾਰੇ ਤਾਂ ਸਭ ਜਾਣਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕੀ ਪਾਣੀ ਦੀ ਲੋੜ ਤੋਂ ਜ਼ਿਆਦਾ ਵਰਤੋਂ ਵੀ ਤੁਹਾਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੇਕਰ ਨਹੀਂ ਪਤਾ ਤਾਂ ਪੜ੍ਹੋ ਇਹ ਖ਼ਬਰ।

ਕਿਸੇ ਵੀ ਚੀਜ਼ ਦੀ ਵਧੇਰੇ ਵਰਤੋਂ ਖਤਰਨਾਕ ਹੋ ਸਕਦੀ ਹੈ, ਇਹੀ ਪਾਣੀ 'ਤੇ ਵੀ ਲਈ ਲਾਗੂ ਹੁੰਦਾ ਹੈ। ਹਾਲ ਹੀ ਵਿੱਚ ਅਜਿਹੀ ਹੀ ਸਥਿਤੀ ਵੇਖਣ ਨੂੰ ਮਿਲੀ ਜਦੋਂ ਇੰਗਲੈਂਡ ਵਿੱਚ ਇੱਕ ਵਿਅਕਤੀ ਦੀ ਹਾਲਤ ਜ਼ਿਆਦਾ ਪਾਣੀ ਪੀਣ ਕਾਰਨ ਬੇਹੱਦ ਗੰਭੀਰ ਹੋ ਗਈ। 34 ਸਾਲਾ ਸਿਵਲ ਸਰਵੈਂਟ ਲਿਊਕ ਵਿਲੀਅਮਸਨ ਆਪਣੇ ਪਰਿਵਾਰ ਨਾਲ ਇੰਗਲੈਂਡ ਦੇ ਬ੍ਰਿਸਟਲ ਵਿੱਚ ਰਹਿੰਦਾ ਹੈ। ਬ੍ਰਿਟੇਨ ਵਿੱਚ ਪਹਿਲੇ ਵੌਕਡਾਉਨ ਸਮੇਂ ਲੂਕ ਨੇ ਮਹਿਸੂਸ ਕੀਤਾ ਕਿ ਉਹ ਕੋਰੋਨਾ ਪੌਜ਼ੇਟਿਵ ਹੋ ਗਿਆ ਹੈ ਤੇ ਮਹਿਸੂਸ ਕੀਤਾ ਕਿ ਜੇ ਉਹ ਆਪਣੀ ਪਾਣੀ ਦੀ ਮਾਤਰਾ ਦੁੱਗਣੀ ਕਰਦਾ ਹੈ, ਤਾਂ ਉਹ ਬਿਮਾਰੀ ਨੂੰ ਹਰਾਉਣ ਦੇ ਯੋਗ ਹੋ ਜਾਵੇਗਾ। ਇਸ ਕਾਰਨ ਉਸ ਦੇ ਸਰੀਰ ਵਿਚ ਸੋਡੀਅਮ ਦਾ ਪੱਧਰ ਖ਼ਤਰਨਾਕ ਢੰਗ ਨਾਲ ਘਟ ਗਿਆ। ਇਸੇ ਕਰਕੇ ਲਿਊਕ ਇੱਕ ਦਿਨ ਬੇਹੋਸ਼ ਹੋ ਗਿਆ। ਇਸ ਬਾਰੇ ਗੱਲ ਕਰਦਿਆਂ ਲਿਊਕ ਦੀ ਪਤਨੀ ਨੇ ਕਿਹਾ ਕਿ "ਉਹ ਸ਼ਾਮ ਨੂੰ ਨਹਾਉਣ ਗਏ ਤੇ ਅਚਾਨਕ ਬਾਥਰੂਮ ਵਿੱਚ ਡਿੱਗ ਗਏ। ਕਿਉਂਕਿ ਇੱਥੇ ਲੌਕਡਾਉਨ ਲੱਗਿਆ ਹੋਇਆ ਸੀ, ਮੈਂ ਆਪਣੇ ਕਿਸੇ ਵੀ ਗੁਆਂਢੀ ਦੀ ਮਦਦ ਨਹੀਂ ਲੈ ਸਕਦੀ ਸੀ। ਜਦੋਂ ਮੈਂ ਐਂਬੂਲੈਂਸ ਨੂੰ ਬੁਲਾਇਆ ਤਾਂ ਇਹ 45 ਮਿੰਟਾਂ ਬਾਅਦ ਆਈ ਪਰ ਐਂਬੂਲੈਂਸ ਦੇ ਆਉਣ ਤੋਂ 20 ਮਿੰਟ ਪਹਿਲਾਂ ਤੱਕ ਲਿਊਕ ਬੇਹੋਸ਼ ਸੀ ਤੇ ਕਿਸੇ ਕਿਸਮ ਦਾ ਜਵਾਬ ਨਹੀਂ ਦੇ ਰਿਹਾ ਸੀ, ਜਿਸ ਕਾਰਨ ਮੈਂ ਬਹੁਤ ਤਣਾਅ ਵਿਚ ਸੀ।" ਉਸ ਨੇ ਅੱਗੇ ਕਿਹਾ ਕਿ ਜਦੋਂ ਅਖੀਰ ਵਿੱਚ ਅਸੀਂ ਡਾਕਟਰਾਂ ਕੋਲ ਪਹੁੰਚੇ ਤਾਂ ਉਸ ਨੇ ਦੱਸਿਆ ਕਿ ਉਹ ਕਈ ਦਿਨਾਂ ਤੋਂ ਬਹੁਤ ਜ਼ਿਆਦਾ ਪਾਣੀ ਪੀ ਰਿਹਾ ਸੀ, ਜਿਸ ਕਾਰਨ ਉਸ ਦੇ ਸਰੀਰ ਵਿੱਚ ਲੂਣ ਦਾ ਪੱਧਰ ਬਹੁਤ ਘੱਟ ਗਿਆ ਅਤੇ ਇਸ ਕਾਰਨ ਲਿਊਕ ਦੇ ਹਾਲਾਤ ਇੰਨੇ ਖ਼ਰਾਬ ਹੋ ਗਏ ਸੀ। ਉਸ ਨੂੰ ਦੋ ਤਿੰਨ ਦਿਨਾਂ ਲਈ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖੀਆ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget