ਪੜਚੋਲ ਕਰੋ

ਖਤਰਨਾਕ ਬਿਮਾਰੀ ਤੋਂ ਬਚਣਾ ਤਾਂ ਵਿਆਹ ਜ਼ਰੂਰੀ !

ਵਾਸ਼ਿੰਗਟਨ: ਵਿਆਹ ਬਾਰੇ ਲੋਕਾਂ ਦੀ ਵੱਖ-ਵੱਖ ਖਿਆਲ ਹਨ। ਕੁਝ ਲੋਕ ਵਿਆਹ ਨੂੰ ਮੁਸੀਬਤਾਂ ਦੀ ਜੜ੍ਹ ਦੱਸਦੇ ਹਨ ਤੇ ਕਈ ਵਿਆਹ ਨੂੰ ਜੀਵਨ ਦਾ ਅਹਿਮ ਹਿੱਸਾ ਮੰਨਦੇ ਹਨ। ਅਜਿਹੇ ਵਿੱਚ ਵਿਆਹ ਬਾਰੇ ਨਵਾਂ ਖੁਲਾਸਾ ਹੋਇਆ ਹੈ। ਇੱਕ ਅਧਿਐਨ ਵਿੱਚ ਪਤਾ ਲੱਗਾ ਹੈ ਕਿ ਘੱਟ ਆਮਦਨ ਵਾਲੇ ਲੋਕ ਵਿਆਹ ਕਰਵਾ ਕੇ ਡਿਪਰੈਸ਼ਨ ਤੋਂ ਬਚ ਸਕਦੇ ਹਨ।   ਇਸ ਅਧਿਐਨ ਮੁਤਾਬਕ ਸਾਲਾਨਾ 60 ਹਜ਼ਾਰ ਡਾਲਰ ਤੋਂ ਘੱਟ ਆਮਦਨ ਵਾਲੇ ਵਿਆਹੇ-ਵਰ੍ਹੇ ਲੋਕਾਂ ਵਿੱਚ ਇੰਨੀ ਹੀ ਆਮਦਨ ਵਾਲੇ ਅਣਵਿਆਹਿਆਂ ਨਾਲੋਂ ਡਿਪਰੈਸ਼ਨ ਦੀਆਂ ਅਲਾਮਤਾਂ ਘੱਟ ਪਾਈਆਂ ਗਈਆਂ। ਦੂਜੇ ਪਾਸੇ ਵੱਧ ਆਮਦਨ ਵਾਲੇ ਜੋੜਿਆਂ ਵਿੱਚ ਵਿਆਹ ਦਾ ਅਜਿਹਾ ਹਾਂ-ਪੱਖੀ ਅਸਰ ਦੇਖਣ ਨੂੰ ਨਹੀਂ ਮਿਲਿਆ। ਅਮਰੀਕਾ ਦੀ ਜੌਰਜੀਆ ਸਟੇਟ ਯੂਨੀਵਰਸਿਟੀ ਦੇ ਖੋਜਕਾਰਾਂ ਵੱਲੋਂ ਕੀਤੇ ਇਸ ਅਧਿਐਨ ਦੀਆਂ ਲੱਭਤਾਂ ‘ਸੋਸ਼ਲ ਸਾਇੰਸ ਰਿਸਰਚ’ ਨਾਮੀ ਪਰਚੇ ਵਿੱਚ ਛਪੀਆਂ ਹਨ। ਦੂਜੇ ਪਾਸੇ 60 ਹਜ਼ਾਰ ਸਾਲਾਨਾ ਤੋਂ ਵੱਧ ਕਮਾਈ ਵਾਲੇ ਵਿਆਹਿਆਂ ਵਿੱਚ ਅਣਵਿਆਹਿਆਂ ਨਾਲੋਂ ਡਿਪਰੈਸ਼ਨ ਦੇ ਲੱਛਣ ਵੱਧ ਪਾਏ ਗਏ। ਇਹ ਅਧਿਐਨ ਅਮਰੀਕਾ ਭਰ ਵਿੱਚ ਕਈ ਸਾਲਾਂ ਦੌਰਾਨ 24 ਤੋਂ 89 ਸਾਲ ਉਮਰ ਦੇ 3617 ਬਾਲਗ਼ਾਂ ਦੀਆਂ ਇੰਟਰਵਿਊਜ਼ ਉਤੇ ਆਧਾਰਤ ਹਨ। ਅਧਿਐਨ ਵਿੱਚ ਸਮਾਜਿਕ, ਮਨੋਵਿਗਿਆਨਿਕ, ਮਾਨਸਿਕ ਤੇ ਜਿਸਮਾਨੀ ਸਿਹਤ ਦੇ ਵੱਖੋ-ਵੱਖ ਪੱਖਾਂ ਨੂੰ ਘੋਖਿਆ ਗਿਆ। ਇਸ ਵਿੱਚ ਅਣਵਿਆਹੇ, ਵਿਆਹੇ ਤੇ ਸੱਜ-ਵਿਆਹੇ ਲੋਕਾਂ ਦੇ ਜਵਾਬਾਂ ਨੂੰ ਸ਼ਾਮਲ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਅਸਿਸਟੈਂਟ ਪ੍ਰੋਫ਼ੈਸਰ ਬੈੱਨ ਲਿਨੌਕਸ ਕਾਇਲ ਨੇ ਕਿਹਾ, ‘‘ਅਸੀਂ ਅਧਿਐਨ ਦੌਰਾਨ ਵਿਆਹ, ਆਮਦਨ ਤੇ ਡਿਪਰੈਸ਼ਨ ਦੇ ਆਪਸੀ ਸਬੰਧ ਲੱਭਣ ਦੀ ਕੋਸ਼ਿਸ਼ ਕੀਤੀ। ਅਸੀਂ ਪਾਇਆ ਕਿ ਔਸਤ ਜਾਂ ਘੱਟ ਕਮਾਈ ਵਾਲਿਆਂ ਲਈ ਡਿਪਰੈਸ਼ਨ ਪੱਖੋਂ ਵਿਆਹ ਫ਼ਾਇਦੇਮੰਦ ਰਹਿੰਦਾ ਹੈ।’’

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget