ਪੜਚੋਲ ਕਰੋ

ਚਾਲੀ ਸਾਲ ਤੋਂ ਟੱਪ ਚੁੱਕੇ ਮਰਦ ਹੋ ਜਾਣ ਸਾਵਧਾਨ! ਆਪਣੀ ਖੁਰਾਕ 'ਚ ਸ਼ਾਮਲ ਕਰ ਲਵੋ ਇਹ ਚੀਜ਼ਾਂ ਨਹੀਂ ਤਾਂ...

ਮਰਦਾਂ ਨੂੰ 40 ਤੋਂ ਬਾਅਦ ਆਪਣੀ ਖੁਰਾਕ ਵਿੱਚ ਚੰਗੀ ਚਰਬੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਅਖਰੋਟ, ਬੀਜ, ਐਵੋਕਾਡੋ ਵਰਗੇ ਭੋਜਨ ਚੰਗੀ ਚਰਬੀ ਨਾਲ ਭਰਪੂਰ ਹੁੰਦੇ ਹਨ। ਇਸ ਦੇ ਸੇਵਨ ਨਾਲ ਦਿਲ ਦੀ ਸਿਹਤ ਠੀਕ ਰਹਿੰਦੀ ਹੈ।

Men after 40 should take care of diet: ਵੈਸੇ ਤਾਂ ਹਰ ਉਮਰ ਵਿੱਚ ਸਰੀਰ ਨੂੰ ਫਿੱਟ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਜ਼ਿੰਦਗੀ ਵਿੱਚ ਆਉਣ ਵਾਲੀਆਂ ਚੁਣੌਤੀਆਂ ਦਾ ਹਿੰਮਤ ਨਾਲ ਸਾਹਮਣਾ ਕੀਤਾ ਜਾ ਸਕੇ ਪਰ ਖਾਸ ਕਰਕੇ ਵਧਦੀ ਉਮਰ ਵਿੱਚ ਸਰੀਰ ਨੂੰ ਫਿੱਟ ਰੱਖਣਾ ਬਹੁਤ ਜ਼ਰੂਰੀ ਹੈ। ਇਸ ਦਾ ਕਾਰਨ ਇਹ ਹੈ ਕਿ ਉਮਰ ਵਧਣ ਨਾਲ ਸਾਡੇ ਸਰੀਰ ਵਿੱਚ ਕਈ ਤਬਦੀਲੀਆਂ ਆਉਂਦੀਆਂ ਹਨ ਜਿਸ ਮੁਤਾਬਕ ਖੁਰਾਕ ਵਿੱਚ ਵੀ ਉਸ ਹਿਸਾਬ ਨਾਲ ਤਬਦੀਲੀ ਜ਼ਰੂਰੀ ਹੈ।

ਦਰਅਸਲ ਵੇਖਿਆ ਗਿਆ ਹੈ ਕਿ ਬਹੁਤ ਸਾਰੇ ਮਰਦ ਤੇ ਔਰਤਾਂ ਵਧਦੀ ਉਮਰ ਦੇ ਨਾਲ ਸਿਹਤ ਵੱਲ ਧਿਆਨ ਦੇਣਾ ਬੰਦ ਕਰ ਦਿੰਦੇ ਹਨ। ਜੇਕਰ ਤੁਸੀਂ ਵੀ ਅਜਿਹੇ ਲੋਕਾਂ 'ਚ ਹੋ ਤਾਂ ਕਈ ਬਿਮਾਰੀਆਂ ਨੂੰ ਦਾਅਵਤ ਦੇ ਰਹੇ ਹੋ। ਵਧਦੀ ਉਮਰ ਦੇ ਨਾਲ ਮਰਦਾਂ ਨੂੰ ਹਾਈ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ, ਬਲੱਡ ਸ਼ੂਗਰ ਵਰਗੀਆਂ ਕਈ ਬੀਮਾਰੀਆਂ ਹੋਣ ਲੱਗਦੀਆਂ ਹਨ। ਇਨ੍ਹਾਂ ਬਿਮਾਰੀਆਂ ਨੂੰ ਘੱਟ ਕਰਨ ਲਈ ਮਰਦਾਂ ਨੂੰ ਸਿਹਤਮੰਦ ਖੁਰਾਕ ਲੈਣ ਦੀ ਲੋੜ ਹੁੰਦੀ ਹੈ। ਜੇਕਰ ਤੁਸੀਂ 40 ਨੂੰ ਪਾਰ ਕਰ ਚੁੱਕੇ ਹੋ, ਤਾਂ ਆਓ ਜਾਣਦੇ ਹਾਂ ਕਿ ਤੁਹਾਡਾ ਡਾਈਟ ਪਲਾਨ ਕੀ ਹੋਣਾ ਚਾਹੀਦਾ ਹੈ?

40 ਤੋਂ ਬਾਅਦ ਪੁਰਸ਼ਾਂ ਦਾ ਡਾਈਟ ਪਲਾਨ

ਫਾਈਬਰ ਭਰਪੂਰ ਆਹਾਰ ਦਾ ਸੇਵਨ
ਮਰਦਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਡਾਈਟ 'ਚ ਫਾਈਬਰ ਯੁਕਤ ਭੋਜਨਾਂ ਦਾ ਸੇਵਨ ਕਰਨ। ਅਜਿਹੀ ਖੁਰਾਕ ਦੇ ਸੇਵਨ ਨਾਲ ਕਬਜ਼, ਬਦਹਜ਼ਮੀ ਦੂਰ ਕੀਤੀ ਜਾ ਸਕਦੀ ਹੈ। ਅਖਰੋਟ, ਬਰੋਕਲੀ, ਸਪਰਾਉਟਸ ਵਰਗੀਆਂ ਚੀਜ਼ਾਂ ਫਾਈਬਰ ਨਾਲ ਭਰਪੂਰ ਖੁਰਾਕ ਹੈ, ਜੋ ਮਰਦਾਂ ਲਈ ਜ਼ਰੂਰੀ ਹੈ।

ਇਹ ਵੀ ਪੜ੍ਹੋ: Brain Exercise: ਕਿਸੇ ਵੀ ਚੀਜ਼ ਨੂੰ ਘੂਰ ਕੇ ਦੇਖਣ ਨਾਲ ਫਿੱਟ ਹੋ ਜਾਂਦਾ ਹੈ ਬ੍ਰੇਨ...ਰਿਸਰਚ ‘ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਪੁਰਸ਼ਾਂ ਲਈ ਗੁੱਡ ਫੈਟ ਜ਼ਰੂਰੀ
ਮਰਦਾਂ ਨੂੰ 40 ਤੋਂ ਬਾਅਦ ਆਪਣੀ ਖੁਰਾਕ ਵਿੱਚ ਚੰਗੀ ਚਰਬੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਅਖਰੋਟ, ਬੀਜ, ਐਵੋਕਾਡੋ ਵਰਗੇ ਭੋਜਨ ਚੰਗੀ ਚਰਬੀ ਨਾਲ ਭਰਪੂਰ ਹੁੰਦੇ ਹਨ। ਇਸ ਦੇ ਸੇਵਨ ਨਾਲ ਦਿਲ ਦੀ ਸਿਹਤ ਠੀਕ ਰਹਿੰਦੀ ਹੈ। ਨਾਲ ਹੀ ਤੁਸੀਂ ਕੋਲੈਸਟ੍ਰੋਲ ਵਰਗੀਆਂ ਬਿਮਾਰੀਆਂ ਤੋਂ ਵੀ ਦੂਰ ਰਹਿ ਸਕਦੇ ਹੋ।

ਸਾਾਬਤ ਅਨਾਜ ਦਾ ਕਰੋ ਸੇਵਨ
ਸਾਬਤ ਅਨਾਜ ਵਿੱਚ ਫਾਈਬਰ ਅਤੇ ਕਈ ਤਰ੍ਹਾਂ ਦੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ। ਇਨ੍ਹਾਂ ਭੋਜਨਾਂ ਦਾ ਸੇਵਨ ਕਰਨ ਨਾਲ ਤੁਸੀਂ ਮੋਟਾਪਾ, ਕਬਜ਼, ਹਾਈ ਬਲੱਡ ਪ੍ਰੈਸ਼ਰ ਤੋਂ ਦੂਰ ਰਹਿੰਦੇ ਹੋ। ਤੁਸੀਂ ਓਟਸ, ਲਾਲ ਚਾਵਲ ਅਤੇ ਓਟਮੀਲ ਨੂੰ ਸਾਬਤ ਅਨਾਜ ਦੇ ਰੂਪ ਵਿੱਚ ਖਾ ਸਕਦੇ ਹੋ।

ਪ੍ਰੋਟੀਨ ਭਰਪੂਰ ਖੁਰਾਕ ਖਾਓ
ਮਰਦਾਂ ਨੂੰ ਪ੍ਰੋਟੀਨ ਭਰਪੂਰ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ। ਪ੍ਰੋਟੀਨ ਨਾਲ ਭਰਪੂਰ ਖੁਰਾਕ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਦਾ ਵਿਕਾਸ ਬਿਹਤਰ ਹੁੰਦਾ ਹੈ। ਤੁਸੀਂ ਪ੍ਰੋਟੀਨ ਨਾਲ ਭਰਪੂਰ ਖੁਰਾਕ ਵਿੱਚ ਦੁੱਧ, ਟੋਫੂ, ਮੀਟ, ਅੰਡੇ ਤੇ ਚਿਕਨ ਨੂੰ ਸ਼ਾਮਲ ਕਰ ਸਕਦੇ ਹੋ।

ਇਹ ਵੀ ਪੜ੍ਹੋ: Chicken During Pregnancy: ਪ੍ਰੈਗਨੈਂਸੀ ‘ਚ ਵੀ ਖਾ ਰਹੇ ਹੋ ਚਿਕਨ? ਤਾਂ ਪਹਿਲਾਂ ਜਾਣ ਲਓ ਤੁਹਾਡਾ ਇਹ ਫੈਸਲਾ ਸਹੀ ਜਾਂ ਗਲਤ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget