ਪੜਚੋਲ ਕਰੋ

Men Diseases: ਮਰਦ ਹੋ ਜਾਣ ਸਾਵਧਾਨ! ਕਿਸੇ ਵੇਲੇ ਵੀ ਹੱਲਾ ਬੋਲ ਸਕਦੀਆਂ 5 ਖਤਰਨਾਕ ਬਿਮਾਰੀਆਂ

Health News: ਤੁਹਾਡੀ ਲਾਪ੍ਰਵਾਹੀ ਕਾਰਨ ਕਈ ਗੰਭੀਰ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਮਰਦਾਂ ਨੂੰ ਕਿਹੜੀਆਂ ਬੀਮਾਰੀਆਂ ਹੁੰਦੀਆਂ ਹਨ?

Men Diseases: ਮਰਦਾਂ ਦੇ ਸਰੀਰ ਨੂੰ ਅਜਿਹੇ ਕਈ ਵਿਟਾਮਿਨ ਤੇ ਪੌਸ਼ਟਿਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਸਿਹਤਮੰਦ ਰੱਖਦੇ ਹਨ। ਜੇਕਰ ਸਰੀਰ 'ਚ ਪ੍ਰੋਟੀਨ, ਵਿਟਾਮਿਨ ਤੇ ਮਿਨਰਲਸ ਦੀ ਕਮੀ ਹੋ ਜਾਏ ਤਾਂ ਤੁਸੀਂ ਘਰ ਜਾਂ ਦਫ਼ਤਰ ਦਾ ਕੋਈ ਵੀ ਕੰਮ ਸਹੀ ਢੰਗ ਨਾਲ ਨਹੀਂ ਕਰ ਪਾਓਗੇ। ਬਹੁਤ ਸਾਰੇ ਮਾਮਲਿਆਂ 'ਚ ਮਰਦ ਔਰਤਾਂ ਨਾਲੋਂ ਜ਼ਿਆਦਾ ਤਣਾਅਗ੍ਰਸਤ ਤੇ ਚਿੰਤਤ ਰਹਿੰਦੇ ਹਨ। ਅਜਿਹੇ 'ਚ ਲੰਬੇ ਸਮੇਂ ਤੱਕ ਸਿਹਤਮੰਦ ਰਹਿਣ ਲਈ ਮਰਦਾਂ ਨੂੰ ਆਪਣੀ ਖੁਰਾਕ ਤੇ ਜੀਵਨ ਦੋਵਾਂ ਦੀ ਪਲਾਨਿੰਗ ਬਣਾਉਣੀ ਚਾਹੀਦੀ ਹੈ। ਤੁਹਾਡੀ ਲਾਪ੍ਰਵਾਹੀ ਕਾਰਨ ਕਈ ਗੰਭੀਰ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਮਰਦਾਂ ਨੂੰ ਕਿਹੜੀਆਂ ਬੀਮਾਰੀਆਂ ਹੁੰਦੀਆਂ ਹਨ?

1. ਪ੍ਰੋਸਟੇਟ ਕੈਂਸਰ
ਵਧਦੀ ਉਮਰ ਦੇ ਨਾਲ ਹੀ ਮਰਦਾਂ 'ਚ ਪ੍ਰੋਸਟੇਟ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਕਈ ਵਾਰ ਮਰਦਾਂ 'ਚ ਪ੍ਰੋਸਟੇਟ ਵਧਣ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਮਰਦਾਂ 'ਚ ਪ੍ਰੋਸਟੇਟ ਕੈਂਸਰ ਦਾ ਖ਼ਤਰਾ ਬਹੁਤ ਜ਼ਿਆਦਾ ਹੁੰਦਾ ਹੈ। ਇਸ ਤੋਂ ਬਚਣ ਲਈ ਤੁਹਾਨੂੰ ਨਿਯਮਿਤ ਤੌਰ 'ਤੇ ਡਾਕਟਰ ਤੋਂ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ।

2. ਇਰੈਕਟਾਈਲ ਡਿਸਫੰਕਸ਼ਨ
ਮਰਦਾਂ 'ਚ ਉਮਰ ਵਧਣ ਨਾਲ ਇਰੈਕਟਾਈਲ ਡਿਸਫੰਕਸ਼ਨ ਵੀ ਹੋਣ ਲੱਗਦਾ ਹੈ। ਭਾਵੇਂ ਇਹ ਕੋਈ ਖ਼ਤਰਨਾਕ ਬਿਮਾਰੀ ਨਹੀਂ ਪਰ ਇਸ ਕਾਰਨ ਮਰਦ ਆਪਣੀ ਜ਼ਿੰਦਗੀ ਦਾ ਸਹੀ ਢੰਗ ਨਾਲ ਆਨੰਦ ਨਹੀਂ ਮਾਣ ਪਾਉਂਦੇ। ਅਜਿਹੇ 'ਚ ਕਈ ਵਾਰ ਮਰਦਾਂ 'ਚ ਡਿਪ੍ਰੈਸ਼ਨ ਵੱਧ ਸਕਦਾ ਹੈ।

3. ਟੈਸਟੋਸਟ੍ਰੋਨ ਹਾਰਮੋਨ 'ਚ ਅਸੰਤੁਲਨ
ਟੈਸਟੋਸਟ੍ਰੋਨ ਹਾਰਮੋਨ ਵਧਣ ਜਾਂ ਘਟਣ ਨਾਲ ਮਰਦਾਂ 'ਚ ਕਈ ਸਮੱਸਿਆਵਾਂ ਹੋਣ ਲੱਗਦੀਆਂ ਹਨ। ਟੈਸਟੋਸਟ੍ਰੀਨ ਦੇ ਘੱਟ ਪੱਧਰ ਕਾਰਨ ਮਰਦਾਂ ਦਾ ਜਿਨਸੀ ਵਿਕਾਸ ਤੇ ਦਿੱਖ ਵੀ ਪ੍ਰਭਾਵਿਤ ਹੁੰਦੀ ਹੈ। ਇਹ ਮਰਦਾਂ ਦੇ ਸ਼ੁਕਰਾਣੂ ਦੇ ਉਤਪਾਦਨ ਤੇ ਗ੍ਰਹਿਸਤ ਜੀਵਨ ਨੂੰ ਵੀ ਪ੍ਰਭਾਵਿਤ ਕਰਦੇ ਹਨ।

4. ਦਿਲ ਦੀ ਸਮੱਸਿਆ
ਮਰਦਾਂ 'ਚ ਦਿਲ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਮਰਦਾਂ ਨੂੰ ਔਰਤਾਂ ਦੇ ਮੁਕਾਬਲੇ ਦਿਲ ਦੇ ਦੌਰੇ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਦਿਲ ਦਾ ਦੌਰਾ ਦੁਨੀਆਂ 'ਚ ਸਭ ਤੋਂ ਵੱਧ ਮਰਦਾਂ ਦੀ ਜਾਨ ਲੈਂਦਾ ਹੈ। ਕੋਲੈਸਟ੍ਰੋਲ ਵਧਣ ਨਾਲ ਦਿਲ ਦੀਆਂ ਸਮੱਸਿਆਵਾਂ ਹੋਰ ਗੰਭੀਰ ਹੋ ਜਾਂਦੀਆਂ ਹਨ। ਇਸ ਲਈ ਮਰਦਾਂ ਨੂੰ ਵੀ ਆਪਣਾ ਬਲੱਡ ਪ੍ਰੈਸ਼ਰ ਕੰਟਰੋਲ 'ਚ ਰੱਖਣਾ ਚਾਹੀਦਾ ਹੈ।

5. ਫੇਫੜਿਆਂ ਦਾ ਕੈਂਸਰ
ਸਿਗਰਟਨੋਸ਼ੀ ਦੇ ਮਾਮਲੇ 'ਚ ਮਰਦ ਔਰਤਾਂ ਤੋਂ ਅੱਗੇ ਹਨ। ਬਹੁਤ ਜ਼ਿਆਦਾ ਸਿਗਰਟ ਪੀਣ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਫੇਫੜਿਆਂ ਦੇ ਕੈਂਸਰ ਦੇ 90 ਫ਼ੀਸਦੀ ਮਾਮਲੇ ਸਿਗਰਟਨੋਸ਼ੀ ਕਾਰਨ ਹੁੰਦੇ ਹਨ। ਇਸ ਲਈ ਮਰਦਾਂ ਨੂੰ ਵੀ ਆਪਣੇ ਫੇਫੜਿਆਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget