ਪੜਚੋਲ ਕਰੋ

Men Health: ਮਰਦ ਅਕਸਰ ਹੋ ਜਾਂਦੇ ਇਨ੍ਹਾਂ ਬਿਮਾਰੀਆਂ ਦੇ ਸ਼ਿਕਾਰ, ਸਿਹਤ ਦਾ ਰੱਖੋ ਪੂਰਾ ਖਿਆਲ

ਮਰਦਾਂ ਦੇ ਸਰੀਰ ਨੂੰ ਬਹੁਤ ਸਾਰੇ ਅਜਿਹੇ ਵਿਟਾਮਿਨ ਤੇ ਪੌਸ਼ਟਿਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਜੋ ਉਨ੍ਹਾਂ ਨੂੰ ਲੰਮੇ ਸਮੇਂ ਤਕ ਸਿਹਤਮੰਦ ਤੇ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ।

Men Health: ਮਰਦਾਂ ਨੂੰ ਔਰਤਾਂ ਦੇ ਮੁਕਾਬਲੇ ਛੋਟੀਆਂ-ਮੋਟੀਆਂ ਬਿਮਾਰੀਆਂ ਦਾ ਘੱਟ ਖਤਰਾ ਹੁੰਦਾ ਹੈ, ਪਰ ਮਰਦਾਂ ਦੇ ਸਰੀਰ ਨੂੰ ਬਹੁਤ ਸਾਰੇ ਅਜਿਹੇ ਵਿਟਾਮਿਨ ਤੇ ਪੌਸ਼ਟਿਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਜੋ ਉਨ੍ਹਾਂ ਨੂੰ ਲੰਮੇ ਸਮੇਂ ਤਕ ਸਿਹਤਮੰਦ ਤੇ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਔਰਤਾਂ ਦੇ ਮੁਕਾਬਲੇ ਮਰਦ ਵਧੇਰੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਹਨ। ਜੇ ਸਰੀਰ 'ਚ ਪ੍ਰੋਟੀਨ, ਵਿਟਾਮਿਨ ਤੇ ਖਣਿਜਾਂ ਦੀ ਕਮੀ ਹੈ ਤਾਂ ਤੁਸੀਂ ਘਰ ਜਾਂ ਦਫ਼ਤਰ 'ਚ ਬਹੁਤ ਸਾਰੇ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਸਕੋਗੇ।

ਬਹੁਤ ਸਾਰੇ ਮਾਮਲਿਆਂ 'ਚ ਮਰਦਾਂ ਨੂੰ ਔਰਤਾਂ ਨਾਲੋਂ ਵੱਧ ਤਣਾਅ ਤੇ ਪ੍ਰੇਸ਼ਾਨੀ ਰਹਿੰਦੀ ਹੈ। ਇਸ ਲਈ ਤੁਹਾਨੂੰ ਸਮੇਂ-ਸਮੇਂ 'ਤੇ ਆਪਣੀ ਸਿਹਤ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ। ਲੰਮੇ ਸਮੇਂ ਤਕ ਸਿਹਤਮੰਦ ਰਹਿਣ ਲਈ ਮਰਦਾਂ ਨੂੰ ਆਪਣੀ ਖੁਰਾਕ ਤੇ ਜ਼ਿੰਦਗੀ ਦੋਵਾਂ ਲਈ ਯੋਜਨਾ ਬਣਾਉਣੀ ਚਾਹੀਦੀ ਹੈ। ਜੇ ਤੁਸੀਂ ਤੰਦਰੁਸਤ ਤੇ ਸਿਹਤਮੰਦ ਹੋ ਤਾਂ ਤੁਹਾਡਾ ਪੂਰਾ ਪਰਿਵਾਰ ਠੀਕ ਰਹੇਗਾ। ਕੀ ਤੁਸੀਂ ਜਾਣਦੇ ਹੋ ਮਰਦ ਨੂੰ ਕਿਹੜੀਆਂ ਬਿਮਾਰੀਆਂ ਦਾ ਜ਼ਿਆਦਾ ਖਤਰਾ ਰਹਿੰਦਾ ਹੈ?

ਮਰਦਾਂ ਨੂੰ ਹੋਣ ਵਾਲੀਆਂ ਬਿਮਾਰੀਆਂ

1. ਵਧਦੀ ਉਮਰ ਦੇ ਨਾਲ ਮਰਦਾਂ 'ਚ ਪ੍ਰੋਸਟੇਟ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਕਈ ਵਾਰ ਵਧੇ ਹੋਏ ਪ੍ਰੋਸਟੇਟ ਦੀ ਸਮੱਸਿਆ ਮਰਦਾਂ 'ਚ ਸ਼ੁਰੂ ਹੁੰਦੀ ਹੈ। ਮਰਦਾਂ 'ਚ ਪ੍ਰੋਸਟੇਟ ਕੈਂਸਰ ਦਾ ਖਤਰਾ ਬਹੁਤ ਜ਼ਿਆਦਾ ਹੁੰਦਾ ਹੈ। ਇਸ ਤੋਂ ਬਚਣ ਲਈ ਤੁਹਾਨੂੰ ਬਾਕਾਇਦਾ ਡਾਕਟਰ ਨਾਲ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।

2. ਮਰਦਾਂ 'ਚ ਬੁਢਾਪੇ ਦੇ ਨਾਲ-ਨਾਲ ਇਰੈਕਟਾਈਲ ਡਿਸਫੰਕਸ਼ਨ ਵੀ ਹੋਣਾ ਸ਼ੁਰੂ ਹੋ ਜਾਂਦਾ ਹੈ। ਭਾਵੇਂ ਇਹ ਕੋਈ ਖਤਰਨਾਕ ਬਿਮਾਰੀ ਨਹੀਂ ਹੈ, ਪਰ ਇਸ ਕਾਰਨ ਮਰਦ ਆਪਣੀ ਜ਼ਿੰਦਗੀ ਦਾ ਸਹੀ ਤਰੀਕੇ ਨਾਲ ਅਨੰਦ ਨਹੀਂ ਲੈ ਪਾਉਂਦੇ ਹਨ। ਅਜਿਹੀ ਸਥਿਤੀ 'ਚ ਕਈ ਵਾਰ ਮਰਦਾਂ 'ਚ ਨਿਰਾਸ਼ਾ ਤੇ ਡਿਪ੍ਰੈਸ਼ਨ ਵੱਧ ਸਕਦਾ ਹੈ।

3. ਟੈਸਟੋਸਟੀਰੋਨ ਹਾਰਮੋਨ ਦੇ ਕਾਰਨ ਮਰਦਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਆਉਣ ਲੱਗਦੀਆਂ ਹਨ। ਟੈਸਟੋਸਟੀਰੋਨ ਦੇ ਘੱਟ ਪੱਧਰ ਦੇ ਕਾਰਨ ਮਰਦਾਂ ਦਾ ਜਿਨਸੀ ਵਿਕਾਸ ਅਤੇ ਰੰਗ-ਰੂਪ ਵੀ ਪ੍ਰਭਾਵਿਤ ਹੁੰਦਾ ਹੈ। ਇਹ ਸ਼ੁਕਰਾਣੂਆਂ ਦੇ ਉਤਪਾਦਨ ਤੇ ਮਰਦਾਂ ਦੇ ਸੈਕਸ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ।

4. ਦਿਲ ਦੀਆਂ ਸਮੱਸਿਆਵਾਂ ਮਰਦਾਂ 'ਚ ਜ਼ਿਆਦਾ ਹੁੰਦੀਆਂ ਹਨ। ਔਰਤਾਂ ਦੇ ਮੁਕਾਬਲੇ ਮਰਦਾਂ ਨੂੰ ਵੀ ਦਿਲ ਦੇ ਦੌਰੇ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਦਿਲ ਦਾ ਦੌਰਾ ਦੁਨੀਆਂ ਦੇ ਸਭ ਤੋਂ ਵੱਧ ਮਰਦਾਂ ਨੂੰ ਮਾਰਦਾ ਹੈ। ਕੋਲੈਸਟ੍ਰੋਲ ਵਧਣ ਕਾਰਨ ਦਿਲ ਦੀਆਂ ਸਮੱਸਿਆਵਾਂ ਵਧੇਰੇ ਗੰਭੀਰ ਹੋ ਜਾਂਦੀਆਂ ਹਨ। ਇਸ ਲਈ ਮਰਦਾਂ ਨੂੰ ਵੀ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣਾ ਚਾਹੀਦਾ ਹੈ।

5. ਸਿਗਰਟਨੋਸ਼ੀ ਦੇ ਮਾਮਲੇ 'ਚ ਮਰਦ ਔਰਤਾਂ ਤੋਂ ਅੱਗੇ ਹਨ। ਬਹੁਤ ਜ਼ਿਆਦਾ ਸਿਗਰਟ ਪੀਣ ਨਾਲ ਫੇਫੜਿਆਂ ਦੇ ਕੈਂਸਰ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ। ਫੇਫੜਿਆਂ ਦੇ ਕੈਂਸਰ ਦੇ 90 ਫ਼ੀਸਦੀ ਮਾਮਲੇ ਸਿਗਰਟਨੋਸ਼ੀ ਦੇ ਕਾਰਨ ਹੁੰਦੇ ਹਨ। ਇਸ ਲਈ ਮਰਦਾਂ ਨੂੰ ਵੀ ਆਪਣੇ ਫੇਫੜਿਆਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।

Disclaimer: ਏਬੀਪੀ ਨਿਊਜ਼ ਇਸ ਲੇਖ 'ਚ ਦੱਸੇ ਗਏ ਤਰੀਕਿਆਂ, ਇਲਾਜ ਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਅ ਵਜੋਂ ਲਓ। ਕਿਸੇ ਵੀ ਅਜਿਹੇ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਕਿਰਪਾ ਕਰਕੇ ਡਾਕਟਰ ਨਾਲ ਸਲਾਹ ਕਰੋ।

ਇਹ ਵੀ ਪੜ੍ਹੋ: Coronavirus Update: ਪਿਛਲੇ 24 ਘੰਟਿਆਂ 'ਚ 27176 ਨਵੇਂ ਕੋਵਿਡ ਕੇਸ, ਕੱਲ੍ਹ ਨਾਲੋਂ ਲਗਪਗ 7 ਪ੍ਰਤੀਸ਼ਤ ਵੱਧ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget