ਪੜਚੋਲ ਕਰੋ

ਹਮਉਮਰ ਬੰਦਿਆਂ ਨਾਲ ਔਰਤਾਂ ਰਹਿੰਦੀਆਂ ਤਿੰਨ ਸਾਲ ਜਵਾਨ, ਨਵੀਂ ਖੋਜ 'ਚ ਖੁਲਾਸਾ

ਵਾਸ਼ਿੰਗਟਨ: ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਮਹਿਲਾਵਾਂ ਦਾ ਦਿਮਾਗ ਉਨ੍ਹਾਂ ਦੇ ਹਮਉਮਰ ਪੁਰਸ਼ਾਂ ਦੇ ਮੁਕਾਬਲੇ ਤਿੰਨ ਸਾਲ ਵੱਧ ਜਵਾਨ ਰਹਿੰਦਾ ਹੈ। ਇਸ ਵਜ੍ਹਾ ਕਰਕੇ ਮਹਿਲਾਵਾਂ ਦਾ ਦਿਮਾਗ ਲੰਮੇ ਸਮੇਂ ਤਕ ਚੱਲਦਾ ਹੈ। ਜਿਨ੍ਹਾਂ ਵਿਗਿਆਨੀਆਂ ਦੀ ਟੀਮ ਨੇ ਇਹ ਦਾਅਵਾ ਕੀਤਾ ਹੈ, ਉਨ੍ਹਾਂ ਵਿੱਚੋਂ ਇੱਕ ਮੈਂਬਰ ਭਾਰਤੀ ਮੂਲ ਨਾਲ ਸਬੰਧ ਰੱਖਦਾ ਹੈ। ਅਮਰੀਕਾ ਦੀ ਵਾਸ਼ਿੰਗਟਨ ਯੂਨੀਵਰਸਿਟੀ ਵਿੱਚ ਸਹਾਇਕ ਪ੍ਰੋਫੈਸਰ ਮਨੂ ਗੋਇਲ ਨੇ ਕਿਹਾ ਕਿ ਹਾਲੇ ਉਨ੍ਹਾਂ ਇਹ ਸਮਝਣਾ ਸ਼ੁਰੂ ਕੀਤਾ ਹੈ ਕਿ ਵੱਖ-ਵੱਖ ਲਿੰਗਿਕ ਕਾਰਕ ਕਿਸ ਤਰ੍ਹਾਂ ਦਿਮਾਗ ਦੇ ਬੁੱਢੇ ਹੋਣ ਦੀ ਪ੍ਰਕਿਰਿਆ ’ਤੇ ਅਸਰ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਦਿਮਾਗ ਦੀਆਂ ਮੈਟਾਬੌਲਿਜ਼ਮ ਸਬੰਧੀ ਕ੍ਰਿਆਵਾਂ ਮਹਿਲਾਵਾਂ ਤੇ ਪੁਰਸ਼ਾਂ ਦੀ ਉਮਰ ਵਧਣ ’ਤੇ ਉਨ੍ਹਾਂ ਦੇ ਦਿਮਾਗ ਸਬੰਧੀ ਫਰਕ ਨੂੰ ਸਮਝਣ ਵਿੱਚ ਮਦਦ ਕਰ ਸਕਦੀਆਂ ਹਨ। ਦਿਮਾਗ ਗਲੂਕੋਜ਼ ਨਾਲ ਚੱਲਦਾ ਹੈ ਪਰ ਦਿਮਾਗ ਗਲੂਕੋਜ਼ ਦਾ ਇਸਤੇਮਾਲ ਕਿਸ ਤਰ੍ਹਾਂ ਕਰਦਾ ਹੈ, ਇਸ ਵਿੱਚ ਉਮਰ ਵਧਣ ਨਾਲ ਪਰਿਵਰਤਨ ਹੁੰਦਾ ਹੈ। ਇਹ ਖੋਜ ‘ਪ੍ਰੋਸੀਡਿੰਗਜ਼ ਆਫ ਨੈਸ਼ਨਲ ਅਕੈਡਮੀ ਆਫ ਸਾਇੰਸਿਜ਼’ ਜਰਨਲ ਵਿੱਚ ਛਪੀ ਹੈ। ਖੋਜ ਕਰਨ ਸਮੇਂ 205 ਲੋਕਾਂ ’ਤੇ ਅਧਿਐਨ ਕੀਤਾ ਗਿਆ। ਇਸ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਲੋਕਾਂ ਦਾ ਦਿਮਾਗ ਕਿਸ ਤਰ੍ਹਾਂ ਗਲੂਕੋਜ਼ ਦਾ ਇਸਤੇਮਾਲ ਕਰਦਾ ਹੈ। ਖੋਜ ਵਿੱਚ 121 ਮਹਿਲਾਵਾਂ ਤੇ 84 ਪੁਰਸ਼ਾਂ ਨੇ ਹਿੱਸਾ ਲਿਆ। ਵਿਗਿਆਨੀਆਂ ਨੇ ਉਮਰ ਤੇ ਦਿਮਾਗ ਦੀਆਂ ਕਿਰਿਆਵਾਂ ਵਿਚਾਲੇ ਸਬੰਧ ਪਤਾ ਕਰਨ ਲਈ ਮਸ਼ੀਨ ਵਿੱਚ ਪੁਰਸ਼ਾਂ ਦੀ ਉਮਰ ਤੇ ਦਿਮਾਗ ਦੀਆਂ ਕਿਰਿਆਵਾਂ ਦਾ ਡੇਟਾ ਰਿਕਾਕਡ ਕੀਤਾ। ਇਸੇ ਤਰ੍ਹਾਂ ਮਹਿਲਾਵਾਂ ਦੇ ਦਿਮਾਗ ਦੀ ਡੇਟਾ ਵੀ ਕੱਢਿਆ ਗਿਆ। ਦੋਵਾਂ ਅੰਕੜਿਆਂ ਦੀ ਤੁਲਨਾ ਕਰਨ ’ਤੇ ਪਤਾ ਲੱਗਾ ਕਿ ਮਹਿਲਾਵਾਂ ਦੀ ਵਾਸਤਵਿਕ ਉਮਰ ਨਾਲੋਂ ਉਨ੍ਹਾਂ ਦੇ ਦਿਮਾਗ ਦੀ ਉਮਰ 3.8 ਸਾਲ ਵੱਧ ਦੱਸੀ ਗਈ ਜਦਕਿ ਪੁਰਸ਼ਾਂ ਦੀ ਉਮਰ ਵਾਸਤਵਿਕ ਉਮਰ ਨਾਲੋਂ ਸਿਰਫ 2.4 ਸਾਲ ਜ਼ਿਆਦਾ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Advertisement
ABP Premium

ਵੀਡੀਓਜ਼

SUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHAAttacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾਕੈਨੇਡਾ 'ਚ ਵਸਦੇ ਪੰਜਾਬੀਆਂ ਦਾ ਹਾਲ , ਕਮਾਈ ਜਾਂ ਬੁਰਾ ਸਮਾਂ : ਰਾਣਾ ਰਣਬੀਰਦਿਲਜੀਤ ਦੋਸਾਂਝ ਹੈ ਜਾਦੂਗਰ , ਵੇਖੋ ਕਿਵੇਂ ਕਰਦਾ ਹੈ Fans ਤੇ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 

Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?

Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Embed widget