ਪੜਚੋਲ ਕਰੋ

ਜਾਣੋ ਮਹਾਵਾਰੀ ਨਾਲ ਜੁੜੀਆਂ ਮਿੱਥਾਂ ‘ਚ ਕਿੰਨੀ ਸੱਚਾਈ ?

ਭਾਰਤ ਦੇ ਕਈ ਹਿੱਸਿਆਂ ‘ਚ ਔਰਤਾਂ ਦੀ ਮਹਾਵਾਰੀ ਨੂੰ ਅੱਜ ਵੀ ਅਪਵਿੱਤਰ ਮੰਨਿਆ ਜਾਂਦਾ ਹੈ। ਪੀਰੀਅਡਸ ਨੂੰ ਲੈ ਕੇ ਕਈ ਤਰ੍ਹਾਂ ਦੇ ਮਿੱਥ ਪ੍ਰਚਲਿਤ ਹਨ, ਜਿਨ੍ਹਾਂ ‘ਚ ਬਿਲਕੁਲ ਵੀ ਸੱਚਾਈ ਨਹੀਂ। ਲੜਕੀਆਂ ਨੂੰ ਠੰਢੇ ਪਾਣੀ ਨਾਲ ਨਹਾਉਣ ਤੋਂ ਮਨ੍ਹਾਂ ਕੀਤਾ ਜਾਂਦਾ ਹੈ।

ਭਾਰਤ ਦੇ ਕਈ ਹਿੱਸਿਆਂ ‘ਚ ਔਰਤਾਂ ਦੀ ਮਹਾਵਾਰੀ ਨੂੰ ਅੱਜ ਵੀ ਅਪਵਿੱਤਰ ਮੰਨਿਆ ਜਾਂਦਾ ਹੈ। ਪੀਰੀਅਡਸ ਨੂੰ ਲੈ ਕੇ ਕਈ ਤਰ੍ਹਾਂ ਦੇ ਮਿੱਥ ਪ੍ਰਚਲਿਤ ਹਨ, ਜਿਨ੍ਹਾਂ ‘ਚ ਬਿਲਕੁਲ ਵੀ ਸੱਚਾਈ ਨਹੀਂ। ਲੜਕੀਆਂ ਨੂੰ ਠੰਢੇ ਪਾਣੀ ਨਾਲ ਨਹਾਉਣ ਤੋਂ ਮਨ੍ਹਾਂ ਕੀਤਾ ਜਾਂਦਾ ਹੈ। ਭੱਜ-ਦੌੜ, ਕਸਰਤ ਜਾਂ ਖੇਡਣ ਤੋਂ ਰੋਕਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਦਰਦ ਘੱਟ ਹੋਵੇ ਪਰ ਇਹ ਬਿਲਕੁਲ ਗਲਤ ਹੈ। ਇਸ ਨਾਲ ਦਰਦ ਹੋਰ ਵਧਦਾ ਹੈ। ਜੇਕਰ ਤੁਸੀਂ ਪੀਰੀਅਡਸ ‘ਚ ਕਸਰਤ, ਸੈਰ ਜਾਂ ਖੇਡਦੇ ਹੋ ਇਸ ਨਾਲ ਸਰੀਰ ‘ਚ ਖੂਨ ਤੇ ਆਕਸੀਜ਼ਨ ਦਾ ਵਹਾਅ ਸਹੀ ਢੰਗ ਨਾਲ ਹੁੰਦਾ ਹੈ, ਜਿਸ ਨਾਲ ਦਰਦ ਘੱਟਦਾ ਹੈ। ਅਕਸਰ ਪੀਰੀਅਡਸ ‘ਚ ਘਰ ਦੀਆਂ ਬਜ਼ੁਰਗ ਮਹਿਲਾਵਾਂ ਕਹਿੰਦੀਆਂ ਹਨ ਕਿ ਅਚਾਰ ਨੂੰ ਹੱਥ ਲਾਉਣ ਨਾਲ ਅਚਾਰ ਖ਼ਰਾਬ ਹੋ ਜਾਵੇਗਾ। ਜਦਕਿ ਇਨ੍ਹਾਂ ਦੋਹਾਂ ਚੀਜ਼ਾਂ ਦਾ ਆਪਸ ‘ਚ ਕੋਈ ਤਾਲਮੇਲ ਨਹੀਂ ਕਿਉਂਕਿ ਜੇਕਰ ਪੀਰੀਅਡਸ ‘ਚ ਸਫਾਈ ਰੱਖੀ ਜਾਵੇ ਤਾਂ ਸਾਰੇ ਬੈਕਟੀਰੀਆ ਮਰ ਜਾਂਦੇ ਹਨ ਤੇ ਅਚਾਰ ਖਰਾਬ ਨਹੀਂ ਹੋ ਸਕਦਾ। ਇਹ ਵੀ ਪੜ੍ਹੋ : ਕੋਰੋਨਾ ਖ਼ਿਲਾਫ਼ ਜੰਗ ‘ਚ ਮਿਲੀ ਕਾਮਯਾਬੀ, ਬਿਨ੍ਹਾਂ ਬੇਹੋਸ਼ ਕੀਤੇ ਆਕਸੀਜਨ ਭਰੇਗੀ ਸੀ-ਪੈਪ ਮਸ਼ੀਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget