ਪੜਚੋਲ ਕਰੋ

Overeating in Depression: ਤੁਹਾਨੂੰ ਵੀ ਲੱਗ ਰਹੀ ਜ਼ਿਆਦਾ ਭੁੱਖ? ਤਾਂ ਤੁਸੀਂ ਹੋ ਸਕਦੇ ਡਿਪਰੈਸ਼ਨ ਦਾ ਸ਼ਿਕਾਰ, ਜਾਣੋ ਲੱਛਣ

Overeating:ਕਈ ਵਾਰ ਕੁੱਝ ਲੋਕ ਹੱਦ ਨਾਲ ਜ਼ਿਆਦਾ ਖਾਣਾ ਸ਼ੁਰੂ ਕਰ ਦਿੰਦੇ ਹਨ, ਪਰ ਉਨ੍ਹਾਂ ਨੂੰ ਖੁਦ ਹੀ ਪਤਾ ਨਹੀਂ ਚੱਲਦਾ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ। ਦੱਸ ਦਈਏ ਇਸ ਦੇ ਪਿੱਛੇ ਡਿਪਰੈਸ਼ਨ ਵਜ੍ਹਾ ਹੋ ਸਕਦੀ ਹੈ। ਆਓ ਜਾਣਦੇ ਹਾਂ ਇਸ ਤੋਂ

Mental Health: ਚੰਗੀ ਸਿਹਤ ਦੇ ਲਈ ਚੰਗੀ ਖੁਰਾਕ ਖਾਣਾ ਬਹੁਤ ਹੀ ਅਹਿਮ ਹੁੰਦਾ ਹੈ। ਕਈ ਵਾਰ ਕੁੱਝ ਲੋਕ ਪਹਿਲਾਂ ਨਾਲ ਕੁੱਝ ਵੱਧ ਖਾਣ ਲੱਗ ਪੈਂਦੇ ਹਨ ਤਾਂ ਪਰਿਵਾਰ ਵਾਲੇ ਸੋਚਦੇ ਹਨ ਚਲੋ ਚੰਗੀ ਗੱਲ ਹੈ ਕਿ ਜ਼ਿਆਦਾ ਭੋਜਨ ਖਾ ਰਿਹਾ ਹੈ ਇਸ ਨਾਲ ਸਰੀਰ ਨੂੰ ਫਾਇਦਿਆਂ ਮਿਲੇਗਾ। ਪਰ ਸਾਵਧਾਨ ਰਹੋ, ਜੇਕਰ ਤੁਹਾਡੇ ਪਰਿਵਾਰ ਦਾ ਕੋਈ ਮੈਂਬਰ ਜਾਂ ਫਿਰ ਤੁਹਾਡਾ ਕੋਈ ਦੋਸਤ ਜ਼ਿਆਦਾ ਖਾ ਰਿਹਾ ਹੈ ਤਾਂ ਇਹ ਚੰਗਾ ਸੰਕੇਤ ਨਹੀਂ ਹੈ। ਜੀ ਹਾਂ ਉਹ ਕਿਸੇ ਖਾਸ ਬਿਮਾਰੀ ਤੋਂ ਪੀੜਤ ਹੋ ਸਕਦਾ ਹੈ। ਉਸਦੇ ਜ਼ਿਆਦਾ ਖਾਣ ਦੀ ਵਜ੍ਹਾ ਡਿਪਰੈਸ਼ਨ (depression) ਵੀ ਹੋ ਸਕਦਾ ਹੈ। ਇਸ ਵਿੱਚੋਂ ਲੰਘਣਾ ਇੱਕ ਬਹੁਤ ਮੁਸ਼ਕਲ ਦੌਰ ਹੈ। ਇਸ ਸਮੇਂ ਦੌਰਾਨ ਵਿਅਕਤੀ ਅਜਿਹੇ ਕੰਮ ਕਰਨ ਲੱਗ ਜਾਂਦਾ ਹੈ ਜੋ ਉਸ ਦੀ ਸਿਹਤ ਲਈ ਹਾਨੀਕਾਰਕ ਅਤੇ ਨੁਕਸਾਨਦੇਹ ਹੁੰਦੇ ਹਨ। ਬਹੁਤ ਸਾਰੇ ਲੋਕ ਜਦੋਂ ਡਿਪਰੈਸ਼ਨ ਦਾ ਪ੍ਰਭਾਵ ਹੁੰਦਾ ਹੈ ਤਾਂ ਬਹੁਤ ਜ਼ਿਆਦਾ ਖਾਣਾ ਸ਼ੁਰੂ ਕਰ ਦਿੰਦੇ ਹਨ। ਜਿਸ ਦਾ ਉਨ੍ਹਾਂ ਦੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਦਰਅਸਲ, ਭੁੱਖ ਡਿਪਰੈਸ਼ਨ ਨਾਲ ਪ੍ਰਭਾਵਿਤ ਹੁੰਦੀ ਹੈ। ਜਿਸ ਕਾਰਨ ਕੁਝ ਲੋਕ ਖਾਣਾ ਬੰਦ ਕਰ ਦਿੰਦੇ ਹਨ ਅਤੇ ਕੁਝ ਜ਼ਰੂਰਤ ਤੋਂ ਜ਼ਿਆਦਾ ਖਾਣਾ ਸ਼ੁਰੂ ਕਰ ਦਿੰਦੇ ਹਨ। ਡਿਪਰੈਸ਼ਨ ਵਿਚ ਦਿਮਾਗ ਵਿਚ ਨਿਊਰੋਟ੍ਰਾਂਸਮੀਟਰ ਅਸੰਤੁਲਿਤ ਹੋ ਜਾਂਦੇ ਹਨ, ਜਿਸ ਨਾਲ ਜ਼ਿਆਦਾ ਕੈਲੋਰੀ ਵਾਲਾ ਭੋਜਨ ਖਾਣ ਦੀ ਇੱਛਾ ਵਧ ਜਾਂਦੀ ਹੈ।

ਆਪਣੀ ਭਾਵਨਾਵਾਂ ਨੂੰ ਛੁਪਾਉਂਦੇ ਹਨ

ਕੁੱਝ ਲੋਕ ਆਪਣੇ ਭਾਵਨਾਤਮਕ ਦਰਦ ਨੂੰ ਛੁਪਾਉਣ ਲਈ ਬਹੁਤ ਜ਼ਿਆਦਾ ਖਾਣਾ ਇੱਕ ਵਿਕਲਪ ਮੰਨਦੇ ਹਨ। ਇਹ ਆਦਤ ਉਨ੍ਹਾਂ ਨੂੰ ਕੁੱਝ ਸਮੇਂ ਲਈ ਰਾਹਤ ਦਿੰਦੀ ਹੈ ਪਰ ਬਾਅਦ ਵਿੱਚ ਕਈ ਸਰੀਰਕ ਸਮੱਸਿਆਵਾਂ ਦਾ ਕਾਰਨ ਬਣ ਜਾਂਦੀ ਹੈ। ਜਾਣੋ ਇਸ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ...
 
ਡਿਪਰੈਸ਼ਨ ਵਿੱਚ ਬਹੁਤ ਜ਼ਿਆਦਾ ਖਾਣ ਤੋਂ ਛੁਟਕਾਰਾ ਪਾਉਣ ਦੇ 7 ਤਰੀਕੇ (7 Ways to Get Rid of Overeating in Depression)

  • ਜਦੋਂ ਵੀ ਤੁਸੀਂ ਖਾਣਾ ਖਾਂਦੇ ਹੋ, ਇਸ ਦਾ ਸੁਆਦ ਚੱਖੋ ਅਤੇ ਆਰਾਮ ਨਾਲ ਖਾਓ। ਜਲਦੀ ਵਿਚ ਖਾਣਾ ਖਾਣ ਨਾਲ ਭੁੱਖ ਵਧਦੀ ਹੈ। ਇਸ ਲਈ ਭੋਜਨ ਨੂੰ ਚੰਗੀ ਤਰ੍ਹਾਂ ਚਬਾਓ ਅਤੇ ਪੂਰੇ ਦਿਲ ਨਾਲ ਖਾਓ।
  • ਭੋਜਨ ਦੀ ਯੋਜਨਾ ਬਣਾਓ ਅਤੇ ਉਸ ਅਨੁਸਾਰ ਖਾਓ। ਇਹ ਤੁਹਾਨੂੰ ਬੇਲੋੜੀ ਖਾਣ ਦੀ ਇੱਛਾ ਤੋਂ ਬਚਾਏਗਾ।
  • ਜ਼ਿਆਦਾ ਖਾਣ ਤੋਂ ਬਚਣ ਲਈ ਆਪਣਾ ਧਿਆਨ ਹੋਰ ਚੀਜ਼ਾਂ ਵੱਲ ਮੋੜੋ। ਜਿਵੇਂ ਆਪਣੇ ਸ਼ੌਕ ਦਾ ਕੋਈ ਕੰਮ ਕਰੋ, ਸੈਰ ਲਈ ਜਾਓ, ਸਿਮਰਨ ਕਰੋ।
  • ਉਦਾਸ ਹੋਣ 'ਤੇ ਲੋਕ ਅਕਸਰ ਜੰਕ ਫੂਡ ਖਾਣਾ ਸ਼ੁਰੂ ਕਰ ਦਿੰਦੇ ਹਨ। ਅਜਿਹਾ ਕਰਨ ਦੀ ਬਜਾਏ ਕੁਝ ਸਿਹਤਮੰਦ ਖਾਓ। ਉਦਾਹਰਣ ਵਜੋਂ, ਤਲੇ ਹੋਏ ਚਿਪਸ ਦੀ ਬਜਾਏ ਪੌਪਕਾਰਨ, ਕੇਕ ਦੀ ਬਜਾਏ ਫਲ ਖਾਓ। ਇਸ ਨਾਲ ਸਿਹਤ ਨੂੰ ਫਾਇਦਾ ਹੋਵੇਗਾ।
  • ਜ਼ਿਆਦਾ ਖਾਣ ਪੀਣ ਤੋਂ ਛੁਟਕਾਰਾ ਪਾਉਣ ਲਈ, ਮਾਨਸਿਕ ਅਤੇ ਸਰੀਰਕ ਸਿਹਤ ਦਾ ਧਿਆਨ ਰੱਖੋ। ਰੋਜ਼ਾਨਾ ਕਸਰਤ ਕਰੋ। ਇਹ ਦਿਮਾਗ ਵਿੱਚ ਐਂਡੋਰਫਿਨ ਛੱਡਦਾ ਹੈ, ਜਿਸ ਨਾਲ ਤੁਹਾਨੂੰ ਚੰਗਾ ਮਹਿਸੂਸ ਹੁੰਦਾ ਹੈ।
  • ਤਣਾਅ ਦੇ ਕਾਰਨ ਦਿਮਾਗ 'ਚ ਜ਼ਿਆਦਾ ਖਾਣ ਦੀ ਆਦਤ ਪੈਦਾ ਹੋ ਜਾਂਦੀ ਹੈ। ਇਸ ਲਈ ਤਣਾਅ ਦੀ ਸਥਿਤੀ ਵਿਚ ਡੂੰਘੇ ਸਾਹ ਲੈਣ ਦੀ ਕਸਰਤ ਕਰਨੀ ਚਾਹੀਦੀ ਹੈ। ਇਸ ਨਾਲ ਮਾਸਪੇਸ਼ੀਆਂ ਨੂੰ ਆਰਾਮ ਮਿਲੇਗਾ ਅਤੇ ਤਣਾਅ ਦਾ ਪੱਧਰ ਵੀ ਘੱਟ ਹੋਵੇਗਾ।
  •  ਜ਼ਿਆਦਾ ਖਾਣ ਤੋਂ ਬਚਣ ਲਈ, ਆਪਣੀਆਂ ਭਾਵਨਾਵਾਂ ਨੂੰ ਆਪਣੇ ਨਜ਼ਦੀਕੀਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਸਾਂਝਾ ਕਰੋ। ਜਿੰਨਾ ਹੋ ਸਕੇ ਉਨ੍ਹਾਂ ਨਾਲ ਸਮਾਂ ਬਿਤਾਓ। ਇਸ ਨਾਲ ਤੁਸੀਂ ਇਕੱਲੇਪਨ ਤੋਂ ਬਚੋਗੇ ਅਤੇ ਡਿਪ੍ਰੈਸ਼ਨ ਵੀ ਦੂਰ ਹੋ ਜਾਵੇਗਾ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget