ਪੜਚੋਲ ਕਰੋ

ਚਾਹ ਪੀਣ ਵਾਲੇ ਖ਼ਬਰਦਾਰ! ਤੁਹਾਡੇ ਅੰਦਰ ਜਾ ਰਹੇ ਅਰਬਾਂ ਪਲਾਸਟਿਕ ਦੇ ਕਣ

ਇੱਕ ਹਾਲ ਹੀ ‘ਚ ਹੋਈ ਖੋਜ ‘ਚ ਖੁਲਾਸਾ ਹੋਇਆ ਹੈ ਕਿ ਟੀ ਬੈਗ ਚਾਹ ਨਾਲ ਤੁਸੀਂ ਅਰਬਾਂ ਛੋਟੇ-ਛੋਟੇ ਪਲਾਸਟਿਕ ਦੇ ਕਣ ਪੀਂਦੇ ਹੋ ਜੋ ਤੁਹਾਡੀ ਸਿਹਤ ਲਈ ਨੁਕਸਾਨਦਾਇਕ ਹੈ। ਇਹ ਖੁਲਾਸਾ ਮੈਕਗਿਲ ਯੂਨੀਵਰਸਿਟੀ ‘ਚ ਕੈਨੇਡਾ ਦੇ ਖੋਜੀਆਂ ਦੇ ਇੱਕ ਗਰੁੱਪ ਨੇ ਕੀਤਾ।

ਓਟਾਵਾ: ਇੱਕ ਹਾਲ ਹੀ ‘ਚ ਹੋਈ ਖੋਜ ‘ਚ ਖੁਲਾਸਾ ਹੋਇਆ ਹੈ ਕਿ ਟੀ ਬੈਗ ਚਾਹ ਨਾਲ ਤੁਸੀਂ ਅਰਬਾਂ ਛੋਟੇ-ਛੋਟੇ ਪਲਾਸਟਿਕ ਦੇ ਕਣ ਪੀਂਦੇ ਹੋ ਜੋ ਤੁਹਾਡੀ ਸਿਹਤ ਲਈ ਨੁਕਸਾਨਦਾਇਕ ਹੈ। ਇਹ ਖੁਲਾਸਾ ਮੈਕਗਿਲ ਯੂਨੀਵਰਸਿਟੀ ‘ਚ ਕੈਨੇਡਾ ਦੇ ਖੋਜੀਆਂ ਦੇ ਇੱਕ ਗਰੁੱਪ ਨੇ ਕੀਤਾ। ਜਦਕਿ ਆਮ ਤੌਰ ‘ਤੇ ਟੀ-ਬੈਗ ਪੇਪਰ ਦੇ ਬਣੇ ਹੁੰਦੇ ਹਨ। ਕਈ ਚਾਹ ਦੇ ਬ੍ਰੈਂਡ ਪਲਾਸਟਿਕ ਦੇ ਬਣੇ ਟੀ-ਬੈਗ ਦਾ ਵੀ ਇਸਤੇਮਾਲ ਕਰਦੇ ਹਨ ਜੋ ਆਮ ਤੌਰ ‘ਤੇ ਸਾਡੇ ਲਈ ਬਿਲਕੁਲ ਸਹੀ ਨਹੀਂ। ਖੋਜਕਰਤਾ ਇਹ ਪਤਾ ਲਾਉਣਾ ਚਾਹੁੰਦੇ ਸੀ ਕਿ ਗਰਮ ਹੋਣ ‘ਤੇ ਟੀ-ਬੈਗ ਕਿੰਨਾ ਮਾਈਕ੍ਰੋ-ਪਲਾਸਟਿਕ ਛੱਡਦੇ ਹਨ। ਇਸ ਲਈ ਉਨ੍ਹਾਂ ਨੇ ਚਾਰ ਵੱਖ-ਵੱਖ ਟੀ-ਬੈਗ ਖਰੀਦੇ ਤੇ ਉਨ੍ਹਾਂ ਨੂੰ 95 ਡਿਗਰੀ ਸੈਲਸੀਅਸ ‘ਤੇ ਪਾਣੀ ਦੇ ਕੰਟੇਨਰ ‘ਚ ਗਰਮ ਕੀਤਾ। ਬਾਅਦ ‘ਚ ਇਨ੍ਹਾਂ ਨੂੰ ਇਲੈਕਟ੍ਰੋਨਿਕ ਮਾਈਕ੍ਰੋਸਕੋਪ ਨਾਲ ਵੇਖਿਆ ਤਾਂ ਇੱਕ ਟੀ ਬੈਗ 11.6 ਬਿਲੀਅਨ ਮਾਈਕ੍ਰੋਪਲਾਸਟਿਕ ਦੇ ਟੁਕੜੇ ਤੇ 3.1 ਬਿਲੀਅਨ ਨੈਨੋ ਪਲਾਸਟਿਕ ਦੇ ਕਣ ਛੱਡਦੇ ਹਨ। ਇਸ ਦੇ ਨਾਲ ਹੀ ਜਾਂਚਕਰਤਾ ਇਹ ਵੀ ਵੇਖਣਾ ਚਾਹੁੰਦੇ ਸੀ ਕਿ ਅਜਿਹੀ ਚਾਹ ਦਾ ਕੀ ਨੁਕਸਾਨ ਹੈ। ਜਦਕਿ ਜਾਂਚ ਤੋਂ ਬਾਅਦ ਖੋਜੀਆਂ ਨੇ ਕਿਹਾ ਕਿ ਇਸ ਜਾਂਚ ‘ਚ ਅਜਿਹੀ ਕੋਈ ਗੰਭੀਰ ਗੱਲ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਟੀਬੈਗ ਦਾ ਇਸਤੇਮਾਲ ਕਰਦੇ ਹੋ ਤਾਂ ਉਸ ਲਈ ਤੁਸੀਂ ਛਾਣਨੀ ਦਾ ਇਸਤੇਲਮਾਲ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget