ਪੜਚੋਲ ਕਰੋ

6 ਰੁਪਏ 'ਚ ਤਿਆਰ ਹੁੰਦੈ 40 ਰੁਪਏ 'ਚ ਵਿਕਣ ਵਾਲੇ ਸਿੰਥੈਟਿਕ ਦੁੱਧ ਨਾਲ ਖੜ੍ਹਾ ਕੀਤਾ ਕਰੋੜਾਂ ਦਾ ਕਾਰੋਬਾਰ

ਇੰਝ ਕਰੋ ਨਕਲੀ ਦੁੱਧ ਦੀ ਪਛਾਣ- ਦੁੱਧ ਨੂੰ ਭਾਂਡੇ ਵਿੱਚ ਤੇਜ਼ੀ ਨਾਲ ਚਮਚੇ ਨਾਲ ਹਿਲਾਓ। ਨਕਲੀ ਦੁੱਧ ਹੋਵੇਗਾ ਤਾਂ ਬਰਤਨ ਵਿੱਚ ਬਣੀ ਝੱਗ ਕੁਝ ਸਮੇਂ ਬਾਅਦ ਖ਼ਤਮ ਹੋਵੇਗੀ, ਯਕਦਮ ਨਹੀਂ।

ਭੁਪਾਲ: ਮਿਲਾਵਟ ਖ਼ਤਮ ਕਰਨ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ ਨੇ ਭਿੰਡ-ਮੁਰੈਨਾ ਵਿੱਚ ਸਿੰਥੈਟਕ ਦੁੱਧ ਦਾ ਕਾਰੋਬਾਰ ਕਰਨ ਵਾਲੇ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਤਿੰਨੇ ਜਣੇ ਰੋਜ਼ਾਨਾ 15,000 ਲੀਟਰ ਸਿੰਥੈਟਿਕ ਦੁੱਧ ਸਪਲਾਈ ਕਰਦੇ ਸਨ। ਐਸਟੀਐਫ ਅਤੇ ਖਾਧ ਤੇ ਔਸ਼ਧੀ ਪ੍ਰਸ਼ਾਸਨ ਦੇ ਅਫਸਰਾਂ ਨੇ ਦੱਸਿਆ ਕਿ 40 ਰੁਪਏ ਪ੍ਰਤੀ ਲੀਟਰ ਦੇ ਭਾਅ ਨਾਲ ਇਹ ਮੁਲਜ਼ਮ ਦੁੱਧ ਵੇਚਦੇ ਸਨ। ਜਾਅਲੀ ਦੁੱਧ ਨੂੰ ਬਣਾਉਣ ਵਿੱਚ ਛੇ ਤੋਂ ਅੱਠ ਰੁਪਏ ਤਕ ਪ੍ਰਤੀ ਲੀਟਰ ਦੀ ਲਾਗਤ ਆਉਂਦੀ ਸੀ। ਸਿੰਥੈਟਿਕ ਦੁੱਧ ਵੇਟ ਕੇ ਡੇਅਰੀ ਵਾਲੇ ਰੋਜ਼ਾਨਾ ਤਕਰੀਬਨ ਪੰਜ ਲੱਖ ਰੁਪਏ ਦਾ ਵਾਧੂ ਮੁਨਾਫਾ ਕਰਮਾਉਂਦੇ ਸਨ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਜ਼ਹਿਰੀਲਾ ਦੁੱਧ ਵੇਚ ਕੇ 1.80 ਕਰੋੜ ਰੁਪਏ ਤਕ ਦਾ ਕਾਰੋਬਾਰ ਕਰਦੇ ਸਨ। ਜਾਂਚ ਟੀਮ ਨੇ ਦੱਸਿਆ ਕਿ ਸਿੰਥੈਟਿਕ ਦੁੱਧ ਸਿੱਧਿਆਂ ਹੀ ਨਾ ਫੜਿਆ ਜਾਵੇ, ਇਸ ਲਈ ਅਸਲੀ ਦੁੱਧ ਵਿੱਚ ਨਕਲੀ ਦੁੱਧ ਦੀ ਮਿਲਾਵਟ ਕੀਤੀ ਜਾਂਦੀ ਸੀ। ਇੰਝ ਕਰੋ ਨਕਲੀ ਦੁੱਧ ਦੀ ਪਛਾਣ- ਦੁੱਧ ਨੂੰ ਭਾਂਡੇ ਵਿੱਚ ਤੇਜ਼ੀ ਨਾਲ ਚਮਚੇ ਨਾਲ ਹਿਲਾਓ। ਨਕਲੀ ਦੁੱਧ ਹੋਵੇਗਾ ਤਾਂ ਬਰਤਨ ਵਿੱਚ ਬਣੀ ਝੱਗ ਕੁਝ ਸਮੇਂ ਬਾਅਦ ਖ਼ਤਮ ਹੋਵੇਗੀ, ਯਕਦਮ ਨਹੀਂ। ਸਿੰਥੈਟਿਕ ਦੁੱਧ ਵਿੱਚ ਉਂਗਲੀ ਘੁੰਮਾ ਕੇ ਬਾਹਰ ਕੱਢੋ। ਜੇਕਰ ਉਂਗਲੀ 'ਤੇ ਸਾਬਣ ਜਿਹੀ ਚਿਕਨਾਹਟ ਮਹਿਸੂਸ ਹੋਈ ਤਾਂ ਦੁੱਧ ਨਕਲੀ ਹੋ ਸਕਦਾ ਹੈ। ਨਕਲੀ ਦੁੱਧ, ਅਸਲੀ ਦੁੱਧ ਦੇ ਮੁਕਾਬਲੇ ਕੌੜਾ ਹੁੰਦਾ ਹੈ। ਅਸਲੀ ਦੁੱਧ ਵਿੱਚ ਮਿਠਾਸ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget