ਪੜਚੋਲ ਕਰੋ

Milk Bath Benefits: ਦੁੱਧ ਨਾਲ ਇਸ਼ਨਾਨ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ, ਰੰਗ ਵੀ ਹੁੰਦਾ ਗੋਰਾ

ਦੁੱਧ ਤੋਂ ਇਸ਼ਨਾਨ ਕਰਨ ਲਈ ਕੋਸਾ ਪਾਣੀ ਲਓ ਅਤੇ ਇਸ 'ਚ 1 ਕੱਪ ਦੁੱਧ ਮਿਲਾਓ। ਹੁਣ ਤੁਹਾਨੂੰ ਇਸ ਪਾਣੀ ਨਾਲ ਇਸ਼ਨਾਨ ਕਰਨਾ ਹੋਵੇਗਾ। ਦੁੱਧ ਮਿਲਾ ਕੇ ਨਹਾਉਣ ਨਾਲ ਤੁਹਾਡੀ ਚਮੜੀ ਨੂੰ ਨਮੀ ਮਿਲਦੀ ਹੈ, ਜਿਸ ਨਾਲ ਚਮੜੀ ਦੀ ਖੁਸ਼ਕੀ ਦੂਰ ਹੁੰਦੀ ਹੈ।

Milk Bath Benefits : ਨਹਾਉਣਾ ਚਮੜੀ ਲਈ ਬਹੁਤ ਜ਼ਰੂਰੀ ਹੈ। ਜਿਸ ਨਾਲ ਚਮੜੀ ਦੀ ਗੰਦਗੀ, ਧੂੜ ਅਤੇ ਡੈੱਡ ਸਕਿਨ ਸੈੱਲਾਂ ਨੂੰ ਹਟਾ ਕੇ ਚਮੜੀ ਨੂੰ ਬੇਦਾਗ ਤੇ ਸੁੰਦਰ ਬਣਾਇਆ ਜਾਂਦਾ ਹੈ। ਪਰ ਕੀ ਤੁਸੀਂ ਨਹਾਉਣ ਵਾਲੇ ਪਾਣੀ 'ਚ ਦੁੱਧ ਮਿਲਾ ਕੇ ਇਸ਼ਨਾਨ ਕਰਦੇ ਹੋ? ਕਿਉਂਕਿ ਇਹ ਸਨਬਰਨ ਕਾਰਨ ਹੋਣ ਵਾਲੇ ਕਾਲੇ ਰੰਗ ਨੂੰ ਦੂਰ ਕਰ ਸਕਦਾ ਹੈ। ਪਰ ਹਰ ਕੋਈ ਇਸ ਸਕਿਨ ਕੇਅਰ ਟਿਪ ਨੂੰ ਨਹੀਂ ਅਪਣਾ ਸਕਦਾ। ਆਓ ਜਾਣਦੇ ਹਾਂ ਨਹਾਉਣ ਵਾਲੇ ਪਾਣੀ 'ਚ ਦੁੱਧ ਮਿਲਾ ਕੇ ਪੀਣ ਦੀ ਵਿਧੀ ਅਤੇ ਸਾਵਧਾਨੀਆਂ।

How to take milk bath: ਨਹਾਉਣ ਦੇ ਪਾਣੀ 'ਚ ਦੁੱਧ ਕਿਵੇਂ ਮਿਲਾਉਣਾ ਹੈ?

ਨਹਾਉਣ ਵਾਲੇ ਪਾਣੀ 'ਚ ਦੁੱਧ ਮਿਲਾ ਕੇ ਨਹਾਉਣ ਨੂੰ ਮਿਲਕ ਬਾਥ ਕਿਹਾ ਜਾਂਦਾ ਹੈ। ਦੁੱਧ ਤੋਂ ਇਸ਼ਨਾਨ ਕਰਨ ਲਈ ਕੋਸਾ ਪਾਣੀ ਲਓ ਅਤੇ ਇਸ 'ਚ 1 ਕੱਪ ਦੁੱਧ ਮਿਲਾਓ। ਹੁਣ ਤੁਹਾਨੂੰ ਇਸ ਪਾਣੀ ਨਾਲ ਇਸ਼ਨਾਨ ਕਰਨਾ ਹੋਵੇਗਾ। ਆਓ ਲੇਖ 'ਚ ਅੱਗੇ ਜਾਣੋ ਕਿ ਨਹਾਉਣ ਵਾਲੇ ਪਾਣੀ 'ਚ ਦੁੱਧ ਮਿਲਾਉਣ ਦੇ ਕੀ ਫਾਇਦੇ ਹੁੰਦੇ ਹਨ ਅਤੇ ਇਹ ਉਪਾਅ ਕਿਸ ਨੂੰ ਨਹੀਂ ਕਰਨਾ ਚਾਹੀਦਾ?

Milk Bath Benefits: ਦੁੱਧ ਨਾਲ ਨਹਾਉਣ ਦੇ ਕੀ ਹਨ ਫ਼ਾਇਦੇ?

ਦੁੱਧ ਮਿਲਾ ਕੇ ਨਹਾਉਣ ਨਾਲ ਤੁਹਾਡੀ ਚਮੜੀ ਨੂੰ ਨਮੀ ਮਿਲਦੀ ਹੈ, ਜਿਸ ਨਾਲ ਚਮੜੀ ਦੀ ਖੁਸ਼ਕੀ ਦੂਰ ਹੁੰਦੀ ਹੈ।

ਜੇਕਰ ਤੁਹਾਨੂੰ ਐਕਜ਼ਿਮਾ ਕਾਰਨ ਚਮੜੀ 'ਤੇ ਧੱਫੜ, ਖਾਰਸ਼ ਅਤੇ ਦਾਣੇ ਪੈ ਰਹੇ ਹਨ ਤਾਂ ਤੁਸੀਂ ਮਿਲਕ ਬਾਥ ਲੈ ਸਕਦੇ ਹੋ।

ਐਕਜ਼ਿਮਾ ਦੀ ਤਰ੍ਹਾਂ ਸੋਰਾਈਸਿਸ ਤੋਂ ਛੁਟਕਾਰਾ ਪਾਉਣ ਲਈ ਨਹਾਉਣ ਦੇ ਪਾਣੀ 'ਚ ਦੁੱਧ ਵੀ ਮਿਲਾ ਸਕਦੇ ਹੋ। ਇਹ ਐਕਜ਼ਿਮਾ ਦੇ ਲੱਛਣਾਂ ਜਿਵੇਂ ਕਿ ਖਾਰਸ਼, ਫਲੈਕੀ ਅਤੇ ਪੈਚੀ ਚਮੜੀ ਤੋਂ ਰਾਹਤ ਪ੍ਰਦਾਨ ਕਰਦਾ ਹੈ।

ਹੁਣ ਅਸੀਂ ਜਾਣਦੇ ਹਾਂ ਪਾਣੀ 'ਚ ਦੁੱਧ ਮਿਲਾ ਕੇ ਨਹਾਉਣ ਦੇ ਸਭ ਤੋਂ ਜ਼ਰੂਰੀ ਫ਼ਾਇਦੇ :

ਦੁੱਧ 'ਚ ਵਿਟਾਮਿਨ ਏ, ਡੀ, ਪ੍ਰੋਟੀਨ, ਅਮੀਨੋ ਐਸਿਡ ਹੁੰਦੇ ਹਨ, ਜੋ ਧੁੱਪ ਕਾਰਨ ਕਾਲੀ ਹੋਈ ਚਮੜੀ ਨੂੰ ਮੁੜ ਨਿਖਾਰਨ 'ਚ ਮਦਦ ਕਰਦੇ ਹਨ।

Milk Bath Safety : ਇਨ੍ਹਾਂ ਲੋਕਾਂ ਲਈ ਦੁੱਧ ਨਾਲ ਨਹਾਉਣਾ ਹਾਨੀਕਾਰਕ

ਮਿਲਕ ਬਾਥ ਦੇ ਫ਼ਾਇਦਿਆਂ ਬਾਰੇ ਅਜੇ ਰਿਸਰਚ ਹੋਣੀ ਬਾਕੀ ਹੈ। ਇਸੇ ਲਈ ਮਾਹਿਰ ਸੰਵੇਦਨਸ਼ੀਲ ਚਮੜੀ ਵਾਲੇ ਲੋਕਾਂ ਨੂੰ ਪਾਣੀ 'ਚ ਦੁੱਧ ਮਿਲਾ ਕੇ ਨਹਾਉਣ ਤੋਂ ਰੋਕਦੇ ਹਨ, ਕਿਉਂਕਿ ਦੁੱਧ 'ਚ ਮੌਜੂਦ ਲੈਕਟਿਕ ਐਸਿਡ ਸੰਵੇਦਨਸ਼ੀਲ ਚਮੜੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਦੇ ਨਾਲ ਹੀ ਤੁਹਾਨੂੰ ਬੁਖਾਰ ਜਾਂ ਗਰਭ ਅਵਸਥਾ 'ਚ ਮਿਲਕ ਬਾਥ ਲੈਣ ਤੋਂ ਬਚਣਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget