ਪੜਚੋਲ ਕਰੋ

ਦਿੱਲੀ 'ਚ ਦੁੱਧ ਦੇ ਨਾਂ 'ਤੇ ਗੋਰਖਧੰਦਾ, 477 ਨਮੂਨੇ ਫੇਲ੍ਹ

ਦਿੱਲੀ ਵਿੱਚ ਦੁੱਧ ਤੇ ਦੁੱਧ ਤੋਂ ਬਣੀ ਖੁਰਾਕ ਸਮਗਰੀ ਸਿਹਤ ਲਈ ਸੁਰੱਖਿਅਤ ਨਹੀਂ। ਰਾਜ ਖੁਰਾਕ ਵਿਭਾਗ ਦੇ ਟੈਸਟ ਮਗਰੋਂ ਸਾਹਮਣੇ ਆਈ ਰਿਪੋਰਟ ਵਿੱਚ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਜਨਵਰੀ 2018 ਤੋਂ ਅਪਰੈਲ 2019 ਵਿਚਾਲੇ ਦਿੱਲੀ ਦੇ ਖੁਰਾਕ ਸੁਰੱਖਿਆ ਵਿਭਾਗ ਨੇ 2,880 ਨਮੂਨਿਆਂ ਨੂੰ ਜਮ੍ਹਾ ਕੀਤਾ ਸੀ ਜਿਨ੍ਹਾਂ ਵਿੱਚੋਂ 477 ਨਮੂਨੇ ਫੇਲ੍ਹ ਪਾਏ ਗਏ ਹਨ।

ਨਵੀਂ ਦਿੱਲੀ: ਦਿੱਲੀ ਵਿੱਚ ਦੁੱਧ ਤੇ ਦੁੱਧ ਤੋਂ ਬਣੀ ਖੁਰਾਕ ਸਮਗਰੀ ਸਿਹਤ ਲਈ ਸੁਰੱਖਿਅਤ ਨਹੀਂ। ਰਾਜ ਖੁਰਾਕ ਵਿਭਾਗ ਦੇ ਟੈਸਟ ਮਗਰੋਂ ਸਾਹਮਣੇ ਆਈ ਰਿਪੋਰਟ ਵਿੱਚ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਜਨਵਰੀ 2018 ਤੋਂ ਅਪਰੈਲ 2019 ਵਿਚਾਲੇ ਦਿੱਲੀ ਦੇ ਖੁਰਾਕ ਸੁਰੱਖਿਆ ਵਿਭਾਗ ਨੇ 2,880 ਨਮੂਨਿਆਂ ਨੂੰ ਜਮ੍ਹਾ ਕੀਤਾ ਸੀ ਜਿਨ੍ਹਾਂ ਵਿੱਚੋਂ 477 ਨਮੂਨੇ ਫੇਲ੍ਹ ਪਾਏ ਗਏ ਹਨ। ਰਾਜ ਸਰਕਾਰ ਦੇ ਡੇਟਾ ਮੁਤਾਬਕ ਜਾਂਚ ਦੌਰਾਨ ਦੁੱਧ ਤੇ ਦੁੱਧ ਤੋਂ ਬਣੇ 161 ਨਮੂਨੇ ਪੂਰੀ ਤਰ੍ਹਾਂ ਫੇਲ੍ਹ ਰਹੇ। 21 ਨਮੂਨੇ ਮਿਸਬ੍ਰਾਂਡਿਡ ਰਹੇ। ਇਸ ਦੇ ਨਾਲ ਹੀ 125 ਨਮੂਨੇ ਮਾਣਕਾਂ 'ਤੇ ਖਰੇ ਨਹੀਂ ਉੱਤਰੇ ਜਦਕਿ 15 ਹੋਰ ਪੂਰੀ ਤਰ੍ਹਾਂ ਅਸੁਰੱਖਿਅਤ ਰਹੇ। ਇੱਕ ਅਧਿਕਾਰੀ ਨੇ ਦੱਸਿਆ ਕਿ ਆਮ ਤੌਰ 'ਤੇ ਦੁੱਧ ਵਿੱਚ ਚੀਨੀ ਜਾਂ ਗਲੂਕੋਜ਼ ਵਰਗਾ ਸਾਮਾਨ ਮਿਲਾ ਦਿੱਤਾ ਜਾਂਦਾ ਹੈ ਜੋ ਖਾਣ ਵਿੱਚ ਹਾਨੀਕਾਰਕ ਤਾਂ ਨਹੀਂ ਹੁੰਦਾ ਪਰ ਟੈਸਟ ਦੌਰਾਨ ਪਤਾ ਚੱਲ ਜਾਂਦਾ ਹੈ ਕਿ ਕੁਝ ਤਾਂ ਮਿਲਾਵਟ ਕੀਤੀ ਗਈ ਹੈ। ਹਾਲਾਂਕਿ ਕੁਝ ਲੋਕ ਦੁੱਧ ਵਿੱਚ ਸੋਡਾ ਤੇ ਹਾਈਡ੍ਰੋਜਨ ਪਰਆਕਸਾਈਡ ਵਰਗੇ ਰਸਾਇਣ ਵੀ ਮਿਲਾ ਦਿੰਦੇ ਹਨ ਜੋ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਕਾਨੂੰਨ ਦੇ ਹਿਸਾਬ ਨਾਲ ਅਜਿਹੇ ਖੁਰਾਕ ਪਦਾਰਥ, ਜਿਸ ਦੀ ਕੁਆਲਟੀ ਖਰਾਬ ਹੈ ਪਰ ਜਿਸ ਨਾਲ ਕਿਸੇ ਵਿਅਕਤੀ ਨੂੰ ਨੁਕਸਾਨ ਨਹੀਂ ਹੋਇਆ ਹੈ, ਦੀ ਮਿਲਾਵਟ ਨਾਲ ਛੇ ਮਹੀਨੇ ਤਕ ਦੀ ਜੇਲ੍ਹ ਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਜਾ ਸਕਦਾ ਹੈ। ਜੇ ਇਸ ਨਾਲ ਕਿਸੇ ਨੂੰ ਨੁਕਸਾਨ ਹੋਇਆ ਹੈ ਤਾਂ ਛੇ ਸਾਲ ਦੀ ਜੇਲ੍ਹ ਤੇ 5 ਲੱਖ ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ। ਮੌਤ ਹੋਣ ਦੀ ਸਥਿਤੀ ਵਿੱਚ ਘੱਟੋ-ਘੱਟ 7 ਸਾਲ ਜੇਲ੍ਹ ਤੇ 10 ਲੱਖ ਤੋਂ ਵੱਧ ਜ਼ੁਰਮਾਨਾ ਲਾਇਆ ਜਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget