ਪੜਚੋਲ ਕਰੋ

Monkeypox alert- ਨਵੇਂ ਵਾਇਰਸ ਬਾਰੇ WHO ਨੇ ਕੀਤਾ ਚੌਕਸ, ਕਈ ਦੇਸ਼ਾਂ ਵਿਚ ਫੈਲਿਆ, ਸਾਵਧਾਨੀ ਵਰਤਣ ਦੀ ਸਲਾਹ...

Monkeypox alert- ਮੰਕੀਪੌਕਸ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇਸ ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਐਲਾਨਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਿਮਾਰੀ ਅਫਰੀਕਾ ਤੋਂ ਬਾਹਰ ਫੈਲ ਗਈ ਹੈ। 

ਇਸ ਦਾ ਪਹਿਲਾ ਮਰੀਜ਼ ਸਵੀਡਨ ਵਿੱਚ ਪਾਇਆ ਗਿਆ ਹੈ। ਹੁਣ ਤੱਕ ਇਸ ਬਿਮਾਰੀ ਕਾਰਨ ਅਫਰੀਕੀ ਦੇਸ਼ਾਂ ਦੇ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਵੀਡਨ ਦੀ ਪਬਲਿਕ ਹੈਲਥ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਵਿਅਕਤੀ ਵਿੱਚ ਮੰਕੀਪੌਕਸ ਦੀ ਇਨਪੈਕਸ਼ਨ ਦੀ ਪੁਸ਼ਟੀ ਹੋਈ ਹੈ, ਉਹ ਕੁਝ ਦਿਨ ਪਹਿਲਾਂ ਹੀ ਅਫਰੀਕਾ ਤੋਂ ਆਇਆ ਸੀ।

ਵਰਤਮਾਨ ਵਿਚ ਉਹ ਐਮਪੀਓਐਕਸ ਕਲੇਡ 1 ਵੇਰੀਐਂਟ ਨਾਲ ਇਨਫੈਕਟਿਡ ਹੈ। ਉਨ੍ਹਾਂ ਦਾ ਸਟਾਕਹੋਮ ‘ਚ ਇਲਾਜ ਚੱਲ ਰਿਹਾ ਹੈ। ਮਹਾਂਮਾਰੀ ਵਿਗਿਆਨੀ ਮੈਗਨਸ ਗਿਸਲੇਨ ਦੇ ਅਨੁਸਾਰ, ਇਹ ਮੰਨਿਆ ਜਾ ਰਿਹਾ ਹੈ ਕਿ ਇਹ ਮਰੀਜ਼ ਅਫਰੀਕਾ ਦੇ ਇੱਕ ਖੇਤਰ ਦੀ ਯਾਤਰਾ ਕਰਨ ਤੋਂ ਬਾਅਦ ਵਾਪਸ ਆਇਆ ਹੈ ਜਿੱਥੇ Mpox Clade I ਵੇਰੀਐਂਟ ਦਾ ਪ੍ਰਕੋਪ ਹੈ। ਇਸ ਤੋਂ ਪਹਿਲਾਂ ਵੀ ਐਮਪੀਓਐਕਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਰਿਹਾ ਹੈ ਪਰ ਇਸ ਵਾਰ ਏਜੰਸੀ ਜ਼ਿਆਦਾ ਸੁਚੇਤ ਹੈ।

ਵਿਸ਼ਵਵਿਆਪੀ ਸਿਹਤ ਐਮਰਜੈਂਸੀ ਦਾ ਐਲਾਨ
ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਦੋ ਸਾਲਾਂ ਵਿਚ ਇਹ ਦੂਜੀ ਵਾਰ ਹੈ ਜਦੋਂ ਇਸ ਕਾਰਨ WHO ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਦਾ ਐਲਾਨ ਕਰਨਾ ਪਿਆ ਹੈ। ਇਸ ਤੋਂ ਪਹਿਲਾਂ Democratic Republic of the Congo ਵਿਚ ਨਵੇਂ ਵੇਰੀਐਂਟ ਦਾ ਪ੍ਰਕੋਪ ਦੇਖਿਆ ਗਿਆ ਸੀ। 

15 ਤੋਂ ਵੱਧ ਦੇਸ਼ ਫੈਲ ਰਹੇ ਸੰਕਰਮਣ ਤੋਂ ਪ੍ਰਭਾਵਿਤ
ਉਸ ਸਮੇਂ ਇਸ ਇਨਫੈਕਸ਼ਨ ਕਾਰਨ ਘੱਟੋ-ਘੱਟ 450 ਲੋਕਾਂ ਦੀ ਮੌਤ ਹੋ ਚੁੱਕੀ ਸੀ। ਇਹ ਮੱਧ ਅਤੇ ਪੂਰਬੀ ਅਫਰੀਕਾ ਦੇ ਖੇਤਰਾਂ ਵਿੱਚ ਤੇਜ਼ੀ ਨਾਲ ਫੈਲਿਆ। ਪਰ ਹੁਣ 15 ਤੋਂ ਵੱਧ ਦੇਸ਼ ਫੈਲ ਰਹੇ ਸੰਕਰਮਣ ਤੋਂ ਪ੍ਰਭਾਵਿਤ ਹਨ। Africa Centers for Disease Control and Prevention ਨੇ ਇਸ ਹਫਤੇ ਦੇ ਸ਼ੁਰੂ ਵਿਚ ਕਿਹਾ ਸੀ ਕਿ ਮੰਕੀਪੌਕਸ ਕਾਰਨ ਹੁਣ ਤੱਕ 500 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਦੁਨੀਆ ਨੂੰ ਸੁਚੇਤ ਹੋ ਜਾਣਾ ਚਾਹੀਦਾ ਹੈ।

ਸਵੀਡਨ ਦੇ ਸਮਾਜਿਕ ਮਾਮਲਿਆਂ ਬਾਰੇ ਮੰਤਰੀ ਜੈਕਬ ਫੋਰਮੇਡ ਨੇ ਕਿਹਾ ਕਿ ਐਮਪੀਓਐਕਸ ਦੀਆਂ ਦੋ ਕਿਸਮਾਂ ਹਨ। Clade 1 ਅਤੇ Clade 2। Clade 2 ਦਾ ਪ੍ਰਕੋਪ 2022 ਵਿੱਚ ਜ਼ਿਆਦਾ ਸੀ। ਇਸ ਦਾ ਮਰੀਜ਼ ਸਵੀਡਨ ਵਿੱਚ ਵੀ ਪਾਇਆ ਗਿਆ ਸੀ। ਪਰ ਬਾਅਦ ਵਿੱਚ ਇਸ ਨੂੰ ਬਹੁਤ ਹਲਕਾ ਸਮਝਿਆ ਗਿਆ। ਪਰ ਜਿਸ ਤਰ੍ਹਾਂ ਕਲੇਡ 1 ਵੇਰੀਐਂਟ ਕਾਰਨ ਇਨਫੈਕਸ਼ਨ ਫੈਲ ਰਹੀ ਹੈ, ਉਹ ਚਿੰਤਾ ਦਾ ਵਿਸ਼ਾ ਹੈ। 

Mpox ਸਰੀਰਕ ਸੰਪਰਕ ਦੁਆਰਾ ਫੈਲਦਾ ਹੈ
Mpox ਸਰੀਰਕ ਸੰਪਰਕ ਦੁਆਰਾ ਫੈਲਦਾ ਹੈ। ਇਸ ਕਾਰਨ ਸਰੀਰ ‘ਤੇ ਗੰਢ ਵਰਗੇ ਧੱਫੜ ਬਣ ਜਾਂਦੇ ਹਨ। ਤੇਜ਼ ਬੁਖਾਰ ਹੁੰਜਾ ਹੈ। ਅਸਹਿ ਦਰਦ ਕਾਰਨ ਸਰੀਰ ਕੰਬਣ ਲੱਗਦਾ ਹੈ। ਅਜੇ ਤੱਕ ਇਸ ਦੇ ਇਲਾਜ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Embed widget