ਪੜਚੋਲ ਕਰੋ

Monkeypox ਨੂੰ ਭੁੱਲ ਕੇ ਵੀ ਨਾਂ ਕਰਿਓ ਨਜ਼ਰਅੰਦਾਜ਼, ਇਹਨਾਂ 'ਚੋਂ ਇੱਕ ਵੀ ਲੱਛਣ ਨਜ਼ਰ ਆਉਣ 'ਤੇ ਤੁਰੰਤ ਕਰੋ ਡਾਕਟਰ ਨਾਲ ਸੰਪਰਕ

Monkeypox Symptoms: ਤੁਸੀਂ ਕਈ ਕਿਸਮਾਂ ਦੇ ਵਾਇਰਸਾਂ ਬਾਰੇ ਸੁਣਿਆ ਹੋਵੇਗਾ, ਜਿਨ੍ਹਾਂ ਵਿੱਚੋਂ ਇੱਕ ਸੀ ਕੋਵਿਡ -19 ਜਿਸ ਨੇ ਪੂਰੀ ਦੁਨੀਆ ਨੂੰ ਪਰੇਸ਼ਾਨ ਕੀਤਾ ਸੀ। ਇਸ ਵਾਇਰਸ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ।

Monkeypox Symptoms:  ਤੁਸੀਂ ਕਈ ਕਿਸਮਾਂ ਦੇ ਵਾਇਰਸਾਂ ਬਾਰੇ ਸੁਣਿਆ ਹੋਵੇਗਾ, ਜਿਨ੍ਹਾਂ ਵਿੱਚੋਂ ਇੱਕ ਸੀ ਕੋਵਿਡ -19 ਜਿਸ ਨੇ ਪੂਰੀ ਦੁਨੀਆ ਨੂੰ ਪਰੇਸ਼ਾਨ ਕੀਤਾ ਸੀ। ਇਸ ਵਾਇਰਸ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ। ਇਸ ਸਿਲਸਿਲੇ ਵਿੱਚ ਮੰਕੀਪੌਕਸ ਵਾਇਰਸ ਨੇ ਵੀ ਦੁਨੀਆ ਵਿੱਚ ਪੈਰ ਪਸਾਰ ਲਏ ਹਨ। ਹੁਣ ਤੱਕ ਇੱਕ ਦਰਜਨ ਤੋਂ ਵੱਧ ਦੇਸ਼ ਇਸ ਤੋਂ ਪ੍ਰਭਾਵਿਤ ਹਨ ਅਤੇ ਇੱਥੇ ਮੰਕੀਪੌਕਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹੀ ਸਥਿਤੀ ਵਿੱਚ, ਇਹ ਜ਼ਰੂਰੀ ਹੋ ਜਾਂਦਾ ਹੈ ਕਿ ਅਸੀਂ ਵੀ ਇਸ ਵਾਇਰਸ ਤੋਂ ਸੁਰੱਖਿਅਤ ਰਹੀਏ, ਜਿਸ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਇਸਦੇ ਨਾਲ ਹੀ, ਤੁਹਾਨੂੰ ਇਸਦੇ ਲੱਛਣਾਂ ਤੋਂ ਜਾਣੂ ਹੋਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਕੀ ਹਨ ਮੰਕੀਪੌਕਸ ਦੇ ਲੱਛਣ 

 ਮੰਕੀਪੌਕਸ ਤੋਂ ਬਚਾਅ

  • ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮੰਕੀਪੌਕਸ ਹੋ ਜਾਂਦਾ ਹੈ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਉਸ ਵਿਅਕਤੀ ਤੋਂ ਦੂਰ ਰਹਿਣਾ ਚਾਹੀਦਾ ਹੈ ਜੋ ਇਸ ਤੋਂ ਪੀੜਤ ਹੈ।
  • ਸੰਕਰਮਿਤ ਵਿਅਕਤੀ ਨੂੰ ਅਲੱਗ ਕਰੋ
  • ਸਫਾਈ ਦਾ ਖਾਸ ਧਿਆਨ ਰੱਖੋ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਵੋ
  • ਸਰੀਰਕ ਸਬੰਧਾਂ ਤੋਂ ਬਚੋ
  • ਡਾਕਟਰ ਨਾਲ ਸੰਪਰਕ ਕਰੋ ਅਤੇ ਵੈਕਸੀਨ ਲਗਵਾਓ।

ਇਨ੍ਹਾਂ ਲੱਛਣਾਂ ਨੂੰ ਨਾਂ ਕਰੋ ਨਜ਼ਰਅੰਦਾਜ਼ 

ਜੇਕਰ ਤੁਹਾਨੂੰ ਤੇਜ਼ ਬੁਖਾਰ ਹੈ ਤਾਂ ਇਹ ਮੰਕੀਪੌਕਸ ਦਾ ਲੱਛਣ ਹੋ ਸਕਦਾ ਹੈ। ਇਸ ਤੋਂ ਇਲਾਵਾ ਇਸ ਦੇ ਲੱਛਣਾਂ ਵਿੱਚ ਮਾਸਪੇਸ਼ੀਆਂ ਵਿੱਚ ਦਰਦ, ਪਿੱਠ ਦਰਦ, ਸੋਜ, ਲਾਲ ਧੱਫੜ ਅਤੇ ਇਨ੍ਹਾਂ ਧੱਫੜਾਂ 'ਤੇ ਖੁਜਲੀ, ਤੇਜ਼ ਸਿਰ ਦਰਦ ਆਦਿ ਸ਼ਾਮਲ ਹਨ।

ਧਿਆਨ ਰੱਖੋ ਕਿ ਜੇਕਰ ਉੱਪਰ ਦੱਸੇ ਗਏ ਲੱਛਣਾਂ ਵਿੱਚੋਂ ਕੋਈ ਵੀ ਤੁਹਾਡੇ 'ਚ ਨਜ਼ਰ ਆ ਰਿਹਾ ਹੈ ਤਾਂ ਉਸ ਨੂੰ ਨਜ਼ਰਅੰਦਾਜ਼ ਨਾ ਕਰੋ। ਤੁਹਾਡੀ ਇੱਕ ਛੋਟੀ ਜਿਹੀ ਗਲਤੀ ਕਾਰਨ ਇਹ ਵਾਇਰਸ ਤੁਹਾਨੂੰ ਲਪੇਟ 'ਚ ਲੈ ਸਕਦਾ ਹੈ। ਇਸ ਲਈ, ਲੱਛਣ ਨਜ਼ਰ ਆਉਂਦੇ ਹੀ ਆਪਣੇ ਡਾਕਟਰ ਨਾਲ ਸੰਪਰਕ ਕਰੋ।

ਡਾਕਟਰਾਂ  ਅਨੁਸਾਰ, ਮੰਕੀਪੌਕਸ ਇੱਕ ਛੂਤ ਵਾਲੀ ਬਿਮਾਰੀ ਹੈ, ਯਾਨੀ ਇਹ ਚਮੜੀ ਦੇ ਸੰਪਰਕ, ਜਿਨਸੀ ਸਬੰਧਾਂ ਆਦਿ ਰਾਹੀਂ ਫੈਲਦੀ ਹੈ।

ਇਹ ਵਾਇਰਸ ਤੁਹਾਡੇ ਨੱਕ, ਅੱਖਾਂ, ਕੰਨ ਅਤੇ ਮੂੰਹ ਰਾਹੀਂ ਤੁਹਾਡੇ ਸਰੀਰ ਵਿੱਚ ਦਾਖਲ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
ਚੌਲ ਜਾਂ ਰੋਟੀ... ਗਰਮੀਆਂ ਵਿੱਚ ਕਿਹੜਾ ਪਹਿਲਾਂ ਖਰਾਬ ਹੁੰਦਾ ਹੈ? ਖਾਣ ਤੋਂ ਪਹਿਲਾਂ ਤੁਹਾਨੂੰ ਇਹ ਜਾਣਨ ਦੀ ਲੋੜ ਹੈ।
ਚੌਲ ਜਾਂ ਰੋਟੀ... ਗਰਮੀਆਂ ਵਿੱਚ ਕਿਹੜਾ ਪਹਿਲਾਂ ਖਰਾਬ ਹੁੰਦਾ ਹੈ? ਖਾਣ ਤੋਂ ਪਹਿਲਾਂ ਤੁਹਾਨੂੰ ਇਹ ਜਾਣਨ ਦੀ ਲੋੜ ਹੈ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget