ਪੜਚੋਲ ਕਰੋ

ਪੁਲਿਸ ਭਰਤੀ ਦੌਰਾਨ ਇੱਕੋ ਕਮਰੇ 'ਚ ਕੁੜੀਆਂ-ਮੁੰਡਿਆਂ ਦੀ ਮੈਡੀਕਲ ਜਾਂਚ

ਭਿੰਡ: ਪੁਲਿਸ ਭਰਤੀ ਵਿੱਚ ਉਮੀਦਵਾਰਾਂ ਦੀ ਛਾਤੀ 'ਤੇ ਜਾਤ ਲਿਖਣ ਦੇ ਮਾਮਲੇ ਤੋਂ ਬਾਅਦ ਮੱਧ ਪ੍ਰਦੇਸ਼ ਤੋਂ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਪੁਲਿਸ ਭਰਤੀ ਵਿੱਚ ਕੁੜੀਆਂ ਤੇ ਮੁੰਡਿਆਂ ਦਾ ਮੈਡੀਕਲ ਟੈਸਟ ਭਿੰਡ ਜ਼ਿਲ੍ਹਾ ਹਸਪਤਾਲ ਵਿੱਚ ਕਥਿਤ ਤੌਰ 'ਤੇ ਇੱਕ ਹੀ ਕਮਰੇ ਵਿੱਚ ਕੀਤਾ ਗਿਆ।   ਵੈਸੇ ਦੋਹਾਂ ਦਾ ਵੱਖ-ਵੱਖ ਕਮਰਿਆਂ ਵਿੱਚ ਟੈਸਟ ਹੋਣਾ ਸੀ। ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਫੌਰੀ ਤੌਰ 'ਤੇ ਇੱਕ ਡਾਕਟਰ ਤੇ ਇੱਕ ਕਲਰਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਭਿੰਡ ਜਿਲਾ ਹਸਪਤਾਲ ਦੇ ਇੰਚਾਰਜ ਡਾ. ਅਜੀਤ ਮਿਸ਼ਰਾ ਨੇ ਦੱਸਿਆ ਕਿ ਸਾਨੂੰ ਪਤਾ ਲੱਗਿਆ ਹੈ ਕਿ ਹੱਡੀ ਵਾਲੇ ਡਾਕਟਰ ਆਰਕੇ ਅੱਗਰਵਾਲ, ਸਰਜਨ ਡਾ. ਵਿਨੋਦ, ਅੱਖਾਂ ਦੇ ਡਾਕਟਰ ਆਰਐਸ ਕੁਸ਼ਵਾਹਾ ਤੇ ਈਐਨਟੀ ਡਾ. ਆਰਐਨ ਰਾਜੌਰੀਆ ਨੇ ਇੱਕੋ ਕਮਰੇ ਵਿੱਚ 39 ਉਮੀਦਵਾਰਾਂ ਦਾ ਮੈਡੀਕਲ ਕੀਤਾ। ਇਸ ਵਿੱਚ 21 ਮੁੰਡੇ ਤੇ 18 ਕੁੜੀਆਂ ਸ਼ਾਮਲ ਸਨ। ਲਾਪਰਵਾਹੀ ਦੇ ਮਾਮਲੇ ਵਿੱਚ ਡਾ. ਆਰਕੇ ਅਗਰਵਾਲ ਤੇ ਕਲਰਕ ਦੇਵੇਂਦਰ ਸ਼ਰਮਾ ਅੱਜ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੀ ਜਾਂਚ ਹੁਣ ਸੀਨੀਅਰ ਅਫਸਰ ਤੋਂ ਕਰਵਾਈ ਜਾ ਰਹੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget