ਪੜਚੋਲ ਕਰੋ

Mushroom Benefits For Health : ਖੁੰਬਾਂ ਦੇ ਫਾਇਦੇ ਜਾਣ ਕੇ ਰਹਿ ਜਾਵੋਗੇ ਹੈਰਾਨ, ਜਾਣੋ ਕਿਵੇਂ ਕਰੀਏ ਇਨ੍ਹਾਂ ਦੀ ਸਹੀ ਚੋਣ

ਅੱਜ ਕੱਲ੍ਹ ਜ਼ਿਆਦਾਤਰ ਪਕਵਾਨਾਂ ਵਿੱਚ ਮਸ਼ਰੂਮ ਦੀ ਵਰਤੋਂ ਕੀਤੀ ਜਾਂਦੀ ਹੈ। ਚਾਹੇ ਉਹ ਪੀਜ਼ਾ, ਸੂਪ ਜਾਂ ਮਸ਼ਰੂਮ ਦੀ ਕੋਈ ਵੱਖਰੀ ਡਿਸ਼ ਹੋਵੇ। ਅੱਜਕੱਲ੍ਹ ਹਰ ਕਿਸੇ ਵਿੱਚ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ।

Mushroom Benefits For Heart : ਲੋਕਾਂ ਵਿੱਚ ਮਸ਼ਰੂਮ (Mushroom) ਖਾਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਇਸ ਦੇ ਟੈਂਸ਼ੀ ਟੈਸਟ ਕਾਰਨ ਕਈ ਲੋਕ ਇਸ ਨੂੰ ਪਸੰਦ ਕਰਦੇ ਹਨ, ਜਦੋਂ ਕਿ ਚੰਗੀ ਸਿਹਤ ਲਈ ਕਈ ਲੋਕ ਇਸ ਨੂੰ ਪਸੰਦ ਕਰਦੇ ਹਨ, ਜਦਕਿ ਇਹ ਕਈ ਸ਼ਾਕਾਹਾਰੀ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਅੱਜ ਕੱਲ੍ਹ ਜ਼ਿਆਦਾਤਰ ਪਕਵਾਨਾਂ ਵਿੱਚ ਮਸ਼ਰੂਮ ਦੀ ਵਰਤੋਂ ਕੀਤੀ ਜਾਂਦੀ ਹੈ। ਚਾਹੇ ਉਹ ਪੀਜ਼ਾ, ਸੂਪ ਜਾਂ ਮਸ਼ਰੂਮ ਦੀ ਕੋਈ ਵੱਖਰੀ ਡਿਸ਼ ਹੋਵੇ। ਅੱਜਕੱਲ੍ਹ ਹਰ ਕਿਸੇ ਵਿੱਚ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ। ਆਓ ਅਸੀਂ ਤੁਹਾਨੂੰ ਅੱਗੇ ਦੱਸਦੇ ਹਾਂ ਕਿ ਇਹ ਸਿਹਤ ਲਈ ਕਿਵੇਂ ਫਾਇਦੇਮੰਦ ਹੈ ਅਤੇ ਨਾਲ ਹੀ ਇਸ ਨੂੰ ਖਰੀਦਣ ਵੇਲੇ ਸਹੀ ਚੋਣ ਕਿਵੇਂ ਕੀਤੀ ਜਾਵੇ।

ਦਿਲ ਦੀ ਬਿਮਾਰੀ ਲਈ ਚੰਗਾ

ਮਸ਼ਰੂਮ 'ਚ ਪਾਇਆ ਜਾਣ ਵਾਲਾ ਐਂਟੀਆਕਸੀਡੈਂਟ ਸਾਨੂੰ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਰੈਡੀਕਲਸ ਤੋਂ ਬਚਾਉਂਦਾ ਹੈ। ਇਹੀ ਕਾਰਨ ਹੈ ਕਿ ਅਸੀਂ ਦਿਲ ਦੇ ਰੋਗ ਅਤੇ ਕੈਂਸਰ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਬਚ ਸਕਦੇ ਹਾਂ।

ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਮਦਦਗਾਰ

ਮਸ਼ਰੂਮ ਵਿੱਚ ਮੌਜੂਦ ਬੀਟਾ ਗਲੂਕਨ ਇੱਕ ਕਿਸਮ ਦਾ ਖੁਰਾਕੀ ਫਾਈਬਰ ਹੈ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਅਤੇ ਦਿਲ ਦੀ ਸਿਹਤ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ।

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੈ

ਮਸ਼ਰੂਮ ਪੋਟਾਸ਼ੀਅਮ ਦਾ ਇੱਕ ਚੰਗਾ ਸਰੋਤ ਹੈ, ਜੋ ਸਰੀਰ ਵਿੱਚ ਸੋਡੀਅਮ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਹ ਖੂਨ ਦੀਆਂ ਨਾੜੀਆਂ ਨੂੰ ਵੀ ਆਰਾਮ ਦਿੰਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।

ਇਮਿਊਨਿਟੀ ਨੂੰ ਕਰਦਾ ਮਜ਼ਬੂਤ

ਮਸ਼ਰੂਮ ਵਿੱਚ ਮੌਜੂਦ ਐਂਟੀਆਕਸੀਡੈਂਟ ਇਮਿਊਨ ਸਿਸਟਮ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ।

ਚਮੜੀ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ

ਮਸ਼ਰੂਮ ਵਿੱਚ ਮੌਜੂਦ ਪੋਲੀਸੈਕਰਾਇਡ ਚਮੜੀ ਨੂੰ ਹਾਈਡਰੇਟ ਰੱਖਣ ਦਾ ਕੰਮ ਕਰਦੇ ਹਨ। ਇਸ ਦੇ ਨਾਲ ਹੀ ਇਹ ਚਮੜੀ ਨੂੰ ਇਨਫੈਕਸ਼ਨ ਤੋਂ ਵੀ ਬਚਾਉਂਦਾ ਹੈ।

ਇਸ ਤਰ੍ਹਾਂ ਕਰੋ ਸਹੀ ਮਸ਼ਰੂਮ ਦੀ ਚੋਣ

  • ਤਾਜ਼ੇ ਮਸ਼ਰੂਮ ਦੀ ਵਰਤੋਂ ਕਰੋ
  • ਸਤ੍ਹਾ ਮੁਲਾਇਮ ਹੋਵੇ
  • ਸਤਹ ਸੁੱਕੀ ਹੋਵੇ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ

ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Embed widget