ਪੜਚੋਲ ਕਰੋ

ਇਸ ਤੇਲ ਦੀਆਂ ਦੋ ਬੂੰਦਾ ਤੁਹਾਡੀ ਜ਼ਿੰਦਗੀ ਬਦਲ ਦੇਵਗੀ, ਜੀਵਨ ਸਾਥੀ ਨੂੰ ਦੇ ਸਕੋਗੇ ਪੂਰੀ ਖੂਸ਼ੀ, ਮਰਦਾਂ ਲਈ ਸਭ ਤੋਂ ਖਾਸ

ਤੁਸੀਂ ਕਦੇ ਸੋਚਿਆ ਵੀ ਨਹੀਂ ਹੋਵੇਗਾ ਪਰ ਤੇਲ ਦੀਆਂ ਦੋ ਬੂੰਦਾਂ ਤੁਹਾਨੂੰ ਇੰਨੀ ਤਾਕਤ ਦੇਣਗੀਆਂ। ਇਹ ਤੁਹਾਡੇ ਸਾਥੀ ਨੂੰ ਵੀ ਬਹੁਤ ਖੁਸ਼ੀ ਦੇਵੇਗੀ। ਖਾਸ ਤੌਰ 'ਤੇ ਸਰੀਰਕ ਸਬੰਧ ਅਜਿਹੇ ਨਿੱਜੀ ਮਾਮਲੇ ਹਨ, ਜਿਨ੍ਹਾਂ ਬਾਰੇ ਅਸੀਂ ਅਕਸਰ ਡਾਕਟਰ

ਤੇਲ ਦੀਆਂ ਸਿਰਫ਼ ਦੋ ਬੂੰਦਾਂ ਤੁਹਾਡੀ ਜ਼ਿੰਦਗੀ ਵਿੱਚ ਜੋਸ਼ fਲਿਆਉਣਗੀਆਂ। ਇਹ ਪ੍ਰਯੋਗ ਤੁਹਾਡੀ ਸੈਕ+ਸ ਲਾਈਫ ਨੂੰ ਬਹੁਤ ਆਰਾਮਦਾਇਕ ਬਣਾ ਦੇਵੇਗਾ। ਤੁਸੀਂ ਕਦੇ ਸੋਚਿਆ ਵੀ ਨਹੀਂ ਹੋਵੇਗਾ ਪਰ ਤੇਲ ਦੀਆਂ ਦੋ ਬੂੰਦਾਂ ਤੁਹਾਨੂੰ ਇੰਨੀ ਤਾਕਤ ਦੇਣਗੀਆਂ। ਇਹ ਤੁਹਾਡੇ ਸਾਥੀ ਨੂੰ ਵੀ ਬਹੁਤ ਖੁਸ਼ੀ ਦੇਵੇਗੀ।

ਖਾਸ ਤੌਰ 'ਤੇ ਸਰੀਰਕ ਸਬੰਧ ਅਤੇ ਸੈਕ+ਸ ਲਾਈਫ ਅਜਿਹੇ ਨਿੱਜੀ ਮਾਮਲੇ ਹਨ, ਜਿਨ੍ਹਾਂ ਬਾਰੇ ਅਸੀਂ ਅਕਸਰ ਡਾਕਟਰ ਨਾਲ ਵੀ ਖੁੱਲ੍ਹ ਕੇ ਗੱਲ ਨਹੀਂ ਕਰ ਪਾਉਂਦੇ। ਜਿਸ ਕਾਰਨ ਅਸੀਂ ਬਹੁਤ ਭੰਬਲਭੂਸੇ ਵਿੱਚ ਰਹਿੰਦੇ ਹਾਂ ਅਤੇ ਫਿਰ ਇਹ ਸਾਡੀ ਸਿਹਤ ਅਤੇ ਸਾਡੀ ਸੈਕ+ਸ ਲਾਈਫ, ਸਾਡੇ ਵਿਆਹੁਤਾ ਜੀਵਨ ਇਸ ਸਭ ਨੂੰ ਪ੍ਰਭਾਵਿਤ ਕਰਦਾ ਹੈ। ਤਾਂ ਜਾਣੋ ਇੱਥੇ ਦਿੱਤੀ ਗਈ ਖਾਸ ਜਾਣਕਾਰੀ ਜੋ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਵੇਗੀ।

ਧੁੰਨੀ 'ਚ ਤੇਲ ਲਗਾਉਣ ਦੇ  ਫਾਇਦੇ 

1- ਧੁੰਨੀ 'ਚ ਤੇਲ ਲਗਾਉਣ ਨਾਲ ਔਰਤਾਂ ਨੂੰ ਪੀਰੀਅਡ ਦੇ ਦਰਦ ਤੋਂ ਕੁਝ ਰਾਹਤ ਮਿਲਦੀ ਹੈ।

2- ਜੇਕਰ ਤੁਹਾਡੇ ਚਿਹਰੇ 'ਤੇ ਮੁਹਾਸੇ ਹਨ ਤਾਂ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੀ ਧੁੰਨੀ 'ਤੇ ਨਿੰਮ ਦਾ ਤੇਲ ਲਗਾਓ।

3- ਔਰਤਾਂ 'ਚ ਹਾਰਮੋਨਸ ਨੂੰ ਸੰਤੁਲਿਤ ਕਰਨ ਲਈ ਨਾਰੀਅਲ ਦਾ ਤੇਲ ਧੁੰਨੀ 'ਤੇ ਲਗਾਉਣਾ ਚਾਹੀਦਾ ਹੈ।

4- ਪੇਟ ਦਰਦ, ਬਦਹਜ਼ਮੀ, ਦਸਤ ਆਦਿ ਦੀ ਸਥਿਤੀ ਵਿੱਚ ਸਰ੍ਹੋਂ ਦਾ ਤੇਲ ਧੁੰਨੀ ਵਿੱਚ ਲਗਾਇਆ ਜਾ ਸਕਦਾ ਹੈ।

5- ਧੁੰਨੀ 'ਚ ਬਦਾਮ ਦਾ ਤੇਲ ਲਗਾਉਣ ਨਾਲ ਚਮੜੀ 'ਤੇ ਨਿਖਾਰ ਆਉਂਦਾ ਹੈ।

6- ਧੁੰਨੀ 'ਚ ਸਰ੍ਹੋਂ ਦਾ ਤੇਲ ਲਗਾਉਣ ਨਾਲ ਗੋਡਿਆਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਮਰਦਾਂ ਲਈ ਧੁੰਨੀ 'ਚ ਤੇਲ ਲਗਾਉਣ ਦੇ ਫਾਇਦੇ

ਧੁੰਨੀ ਦਾ ਸਬੰਧ ਸਾਡੀ ਪ੍ਰਜਨਨ ਪ੍ਰਣਾਲੀ ਨਾਲ ਹੈ। ਜੇਕਰ ਤੁਹਾਡੀ ਧੁੰਨੀ ਵਿੱਚ ਗੰਦਗੀ ਅਤੇ ਹਾਨੀਕਾਰਕ ਬੈਕਟੀਰੀਆ ਜਮ੍ਹਾਂ ਹੋ ਜਾਂਦੇ ਹਨ, ਤਾਂ ਮਰਦਾਂ ਦੀ ਜਿਨਸੀ ਸਿਹਤ ਵਿਗੜ ਸਕਦੀ ਹੈ। ਇਸ ਦੇ ਲਈ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਸਰ੍ਹੋਂ ਦੇ ਤੇਲ ਦੀਆਂ ਦੋ ਬੂੰਦਾਂ ਧੁੰਨੀ 'ਚ ਪਾਓ। ਸਰ੍ਹੋਂ ਦਾ ਤੇਲ ਤੁਹਾਡੀ ਨਾਭੀ ਨੂੰ ਸਾਫ਼ ਕਰੇਗਾ। ਇਸ ਲਈ ਤੁਹਾਡੀ ਪ੍ਰਜਨਨ ਸ਼ਕਤੀ ਵਧੇਗੀ ਅਤੇ ਸ਼ੁਕਰਾਣੂਆਂ ਦੀ ਗਿਣਤੀ ਵੀ ਵਧੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget