ਪੜਚੋਲ ਕਰੋ

1000 ਤੋਂ ਵੱਧ ਲੋਕਾਂ ਨੂੰ ਚੜ੍ਹਾ ਦਿੱਤਾ HIV ਵਾਲਾ ਖ਼ੂਨ, ਸਾਰਿਆਂ ਨੂੰ ਏਡਜ਼ ਦਾ ਖਤਰਾ!

ਅਧਿਕਾਰੀ ਨੇ ਦੱਸਿਆ ਕਿ ਖ਼ੂਨ ਜ਼ਰੀਏ ਫੈਲਣ ਵਾਲੇ ਐਚਆਈਵੀ ਦਾ ਮਾਮਲੇ ਨੂੰ ਸਾਬਤ ਕਰਨਾ ਥੋੜ੍ਹਾ ਮੁਸ਼ਕਲ ਹੈ। ਜੋ ਕੋਈ ਵਿਅਕਤੀ HIV ਪਾਜ਼ੇਟਿਵ ਹੁੰਦਾ ਹੈ ਤਾਂ ਕਾਊਂਸਲਿੰਗ ਦੌਰਾਨ ਉਸ ਨੂੰ ਸਵਾਲ ਪੁੱਛੇ ਜਾਂਦੇ ਹਨ। ਅਜਿਹੇ ਵਿੱਚ ਪੀੜਤ ਵਿਅਕਤੀ ਬਲੱਡ ਟ੍ਰਾਂਸਫਿਊਜ਼ਨ ਨੂੰ ਚੁਣਦਾ ਹੈ।

ਨਵੀਂ ਦਿੱਲੀ: ਇੱਕ ਪਾਸੇ ਤਾਂ ਸਰਕਾਰ ਐਚਆਈਵੀ ਫੈਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਡਾਕਟਰਾਂ ਦੀ ਅਣਗਹਿਲੀ ਕਰਕੇ ਜੇ ਹਜ਼ਾਰ ਤੋਂ ਵੱਧ ਲੋਕਾਂ ਨੂੰ ਇਹ ਬਿਮਾਰੀ ਚਿੰਬੜ ਜਾਏ ਤਾਂ ਕੀ ਕਿਹਾ ਜਾ ਸਕਦਾ ਹੈ। ਸਰਕਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਤਰੀਕੇ ਅਪਣਾ ਰਹੀ ਹੈ ਪਰ ਡਾਕਟਰਾਂ ਤੇ ਹਸਪਤਾਲ ਮੁਲਾਜ਼ਮਾਂ ਦੀ ਵਜ੍ਹਾ ਕਰਕੇ ਕਈ ਲੋਕ ਇਸ ਲਾਇਲਾਜ ਬਿਮਾਰੀ ਦਾ ਸ਼ਿਕਾਰ ਹੋ ਗਏ। ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਛਪੀ ਖ਼ਬਰ ਮੁਤਾਬਕ ਆਰਟੀਆਈ ਵਿੱਚ ਖ਼ੁਲਾਸਾ ਹੋਇਆ ਹੈ ਕਿ ਦੇਸ਼ ਭਰ ਵਿੱਚ ਕਰੀਬ 1,342 ਲੋਕਾਂ ਨੂੰ HIV ਵਾਇਰਸ ਨਾਲ ਪ੍ਰਭਾਵਿਤ ਖ਼ੂਨ ਚੜ੍ਹਾ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਭ ਤੋਂ ਮੋਹਰੀ ਹੈ। ਇਕੱਲੇ ਯੂਪੀ ਵਿੱਚ 241 ਮਾਮਲੇ ਸਾਹਮਣੇ ਆਏ ਹਨ। ਪੱਛਮ ਬੰਗਾਲ ਵਿੱਚ 176 ਤੇ ਦਿੱਲੀ ਵਿੱਚ 172 ਲੋਕਾਂ ਨੂੰ ਪ੍ਰਭਾਵਿਤ ਖ਼ੂਨ ਚੜ੍ਹਾਇਆ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਖ਼ੂਨ ਜ਼ਰੀਏ ਫੈਲਣ ਵਾਲੇ ਐਚਆਈਵੀ ਦਾ ਮਾਮਲੇ ਨੂੰ ਸਾਬਤ ਕਰਨਾ ਥੋੜ੍ਹਾ ਮੁਸ਼ਕਲ ਹੈ। ਜੋ ਕੋਈ ਵਿਅਕਤੀ HIV ਪਾਜ਼ੇਟਿਵ ਹੁੰਦਾ ਹੈ ਤਾਂ ਕਾਊਂਸਲਿੰਗ ਦੌਰਾਨ ਉਸ ਨੂੰ ਸਵਾਲ ਪੁੱਛੇ ਜਾਂਦੇ ਹਨ। ਅਜਿਹੇ ਵਿੱਚ ਪੀੜਤ ਵਿਅਕਤੀ ਬਲੱਡ ਟ੍ਰਾਂਸਫਿਊਜ਼ਨ ਨੂੰ ਚੁਣਦਾ ਹੈ। ਪਿਛਲੇ ਪੰਜ ਸਾਲਾਂ ਵਿੱਚ 85 ਹਜ਼ਾਰ ਤੋਂ ਲੈ ਕੇ ਇੱਕ ਲੱਖ ਲੋਕ ਸਾਲਾਨਾ HIV ਨਾਲ ਪ੍ਰਭਾਵਿਤ ਹੁੰਦੇ ਹਨ। ਜੇ ਮਹਾਂਰਾਸ਼ਟਰ ਦੀ ਗੱਲ ਕੀਤੀ ਜਾਏ ਤਾਂ ਇੱਥੇ ਹਰ ਸਾਲ 21 ਹਜ਼ਾਰ ਲੋਕ HIV ਨਾਲ ਪ੍ਰਭਾਵਿਤ ਹੁੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾਦਿਲਜੀਤ ਨੇ ਰੂਹ ਨਾਲ ਗਾਇਆ ਚਮਕੀਲਾ , ਪੱਟੇ ਬੋਤਲਾਂ ਦੇ ਡੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget