ਪੜਚੋਲ ਕਰੋ

National Doctors Day 2022: ਜਾਣੋ 1 ਜੁਲਾਈ ਨੂੰ ਕਿਉਂ ਮਨਾਇਆ ਜਾਂਦਾ ਹੈ ਡਾਕਟਰ ਦਿਵਸ?, ਕੀ ਹੈ ਇਸ ਦਾ ਇਤਿਹਾਸ?

ਡਾਕਟਰ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ। ਡਾਕਟਰ ਲੋਕਾਂ ਨੂੰ ਜੀਵਨ ਦਿੰਦੇ ਹਨ। ਅਜਿਹੀ ਸਥਿਤੀ 'ਚ ਲੋਕ ਡਾਕਟਰਾਂ ਨੂੰ ਧਰਤੀ ਉੱਤੇ ਰੱਬ ਸਮਝ ਕੇ ਪੂਜਦੇ ਹਨ। ਭਾਰਤ 'ਚ 1 ਜੁਲਾਈ ਨੂੰ ਡਾਕਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਡਾਕਟਰਾਂ ਨੂੰ

National Doctors Day 2022 Wishes: ਡਾਕਟਰ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ। ਡਾਕਟਰ ਲੋਕਾਂ ਨੂੰ ਜੀਵਨ ਦਿੰਦੇ ਹਨ। ਅਜਿਹੀ ਸਥਿਤੀ 'ਚ ਲੋਕ ਡਾਕਟਰਾਂ ਨੂੰ ਧਰਤੀ ਉੱਤੇ ਰੱਬ ਸਮਝ ਕੇ ਪੂਜਦੇ ਹਨ। ਭਾਰਤ 'ਚ 1 ਜੁਲਾਈ ਨੂੰ ਡਾਕਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਡਾਕਟਰਾਂ ਨੂੰ ਉਨ੍ਹਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਕੰਮ ਨੂੰ ਸਲਾਮ ਕਰਦੇ ਹਨ। ਉਨ੍ਹਾਂ ਦੀ ਸੇਵਾ ਲਈ ਧੰਨਵਾਦ ਦਿੰਦੇ ਹਨ। ਜਿਸ ਤਰ੍ਹਾਂ ਡਾਕਟਰਾਂ ਨੇ ਕੋਰੋਨਾ ਦੇ ਸਮੇਂ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਲੱਖਾਂ ਲੋਕਾਂ ਦੀ ਜਾਨ ਬਚਾਈ, ਉਹ ਸੱਚਮੁੱਚ ਬਹੁਤ ਵਧੀਆ ਕੰਮ ਹੈ। ਇਤਿਹਾਸ 'ਚ ਕਈ ਅਜਿਹੇ ਡਾਕਟਰ ਹੋਏ ਹਨ, ਜਿਨ੍ਹਾਂ ਨੂੰ ਇਸ ਦਿਨ ਯਾਦ ਕੀਤਾ ਜਾਂਦਾ ਹੈ।

Koo App
ਅੱਜ ਰਾਸ਼ਟਰੀ ਡਾਕਟਰ ਦਿਵਸ ਤੇ ਮੇਰੇ ਵੱਲੋਂ ਦੇਸ਼ ਦੇ ਸਾਰੇ ਡਾਕਟਰਾਂ ਨੂੰ ਬਹੁਤ ਬਹੁਤ ਮੁਬਾਰਕਾਂ l ਜ਼ਿੰਦਗੀ ਵਿਚ ਡਾਕਟਰਾਂ ਦੀ ਮਹੱਤਤਾ ਬਾਰੇ ਹਰ ਕੋਈ ਜਾਣਦਾ ਹੈ। ਡਾਕਟਰ ਮਨੁੱਖੀ ਰੂਪ ਵਿਚ ਰੱਬ ਦਾ ਰੂਪ ਮੰਨੇ ਜਾਂਦੇ ਹਨ। ਦੇਸ਼ ਨੂੰ ਸਿਹਤਮੰਦ ਬਣਾਉਣ ਲਈ ਯਤਨ ਕਰਨ ਵਾਲੇ ਹਰ ਡਾਕਟਰ ਨੂੰ ਮੇਰਾ ਸਲਾਮ l #worlddoctorday #worlddoctors #doctor #doctors #doctorlife #lifeline #lifelines - MLA Rajinderpal Kaur Chhina (@mlarajinderpalkaurchhina) 1 July 2022

National Doctors Day 2022: ਜਾਣੋ 1 ਜੁਲਾਈ ਨੂੰ ਕਿਉਂ ਮਨਾਇਆ ਜਾਂਦਾ ਹੈ ਡਾਕਟਰ ਦਿਵਸ?, ਕੀ ਹੈ ਇਸ ਦਾ ਇਤਿਹਾਸ?

ਰਾਸ਼ਟਰੀ ਡਾਕਟਰ ਦਿਵਸ ਦਾ ਇਤਿਹਾਸ

ਕੇਂਦਰ ਸਰਕਾਰ ਨੇ ਸਾਲ 1991 'ਚ ਰਾਸ਼ਟਰੀ ਡਾਕਟਰ ਦਿਵਸ ਮਨਾਉਣਾ ਸ਼ੁਰੂ ਕੀਤਾ ਸੀ। ਇਹ ਦਿਨ ਇੱਕ ਮਹਾਨ ਡਾਕਟਰ ਦੀ ਬਰਸੀ ਵੀ ਹੈ। ਉਨ੍ਹਾਂ ਨੂੰ ਯਾਦ ਕਰਦਿਆਂ ਅਤੇ ਡਾਕਟਰਾਂ ਦਾ ਧੰਨਵਾਦ ਕਰਦੇ ਹੋਏ ਇਹ ਵਿਸ਼ੇਸ਼ ਦਿਨ ਮਨਾਇਆ ਜਾਂਦਾ ਹੈ।

ਦਰਅਸਲ, 1 ਜੁਲਾਈ ਨੂੰ ਮਹਾਨ ਭਾਰਤੀ ਡਾਕਟਰ ਬਿਧਾਨ ਚੰਦਰ ਰਾਏ ਦਾ ਜਨਮ ਹੋਇਆ ਸੀ। ਉਨ੍ਹਾਂ ਦੀ ਯਾਦ 'ਚ ਇਸ ਦਿਨ ਨੂੰ ਡਾਕਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਡਾ. ਬਿਧਾਨ ਚੰਦਰ ਰਾਏ ਇੱਕ ਮਹਾਨ ਡਾਕਟਰ ਸਨ। ਉਹ ਪੱਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਵੀ ਸਨ।

ਡਾ. ਬਿਧਾਨ ਚੰਦਰ ਰਾਏ ਨੇ ਮਹਾਤਮਾ ਗਾਂਧੀ ਦੇ ਕਹਿਣ 'ਤੇ ਰਾਜਨੀਤੀ 'ਚ ਪ੍ਰਵੇਸ਼ ਕੀਤਾ ਸੀ। ਉਹ ਇੱਕ ਮਹਾਨ ਸਮਾਜ ਸੇਵਕ, ਅੰਦੋਲਨਕਾਰੀ ਅਤੇ ਇੱਕ ਚੰਗੇ ਸਿਆਸਤਦਾਨ ਵੀ ਸਨ। ਉਨ੍ਹਾਂ ਨੇ ਆਜ਼ਾਦੀ ਸਮੇਂ ਅਸਹਿਯੋਗ ਅੰਦੋਲਨ 'ਚ ਹਿੱਸਾ ਲਿਆ ਸੀ। ਕੁਝ ਲੋਕ ਉਨ੍ਹਾਂ ਨੂੰ ਮਹਾਤਮਾ ਗਾਂਧੀ ਅਤੇ ਚਾਚਾ ਨਹਿਰੂ ਦੇ ਡਾਕਟਰ ਵਜੋਂ ਜਾਣਦੇ ਸਨ।

ਇੱਕ ਮਹਾਨ ਡਾਕਟਰ ਸਨ ਬਿਧਾਨ ਚੰਦਰ ਰਾਏ

ਡਾ. ਬਿਧਾਨ ਚੰਦਰ ਰਾਏ ਦਾ ਜਨਮ 1 ਜੁਲਾਈ 1882 ਨੂੰ ਬਿਹਾਰ ਦੇ ਪਟਨਾ ਵਿਖੇ ਪੈਂਦੇ ਖਜਾਂਚੀ 'ਚ ਹੋਇਆ ਸੀ। ਬਿਧਾਨ ਚੰਦਰ ਇੱਕ ਹੁਸ਼ਿਆਰ ਵਿਦਿਆਰਥੀ ਸਨ। ਉਨ੍ਹਾਂ ਨੇ ਆਪਣੀ ਮੁਢਲੀ ਸਿੱਖਿਆ ਭਾਰਤ ਤੋਂ ਅਤੇ ਉੱਚ ਸਿੱਖਿਆ ਇੰਗਲੈਂਡ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਸਿਆਲਦਾਹ ਤੋਂ ਇੱਕ ਡਾਕਟਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸਰਕਾਰੀ ਹਸਪਤਾਲ 'ਚ ਇੱਕ ਮਿਹਨਤੀ ਅਤੇ ਹੁਸ਼ਿਆਰ ਡਾਕਟਰ ਦੀ ਜ਼ਿੰਮੇਵਾਰੀ ਨਿਭਾਈ।

ਸਮਾਜਸੇਵੀ ਬਿਧਾਨ ਚੰਦਰ ਰਾਏ

ਬਿਧਾਨ ਚੰਦਰ ਰਾਏ ਇੱਕ ਮਹਾਨ ਸਮਾਜ ਸੇਵਕ ਵੀ ਸਨ। ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਆਪਣੀ ਸਾਰੀ ਕਮਾਈ ਚੈਰਿਟੀ ਲਈ ਦਾਨ ਕਰ ਦਿੱਤੀ। ਉਨ੍ਹਾਂ ਨੇ ਆਜ਼ਾਦੀ ਦੌਰਾਨ ਲੱਖਾਂ ਜ਼ਖ਼ਮੀਆਂ ਦੀ ਸੇਵਾ ਕੀਤੀ। ਇਹੀ ਕਾਰਨ ਹੈ ਕਿ ਅੱਜ ਵੀ ਡਾ. ਬਿਧਾਨ ਚੰਦਰ ਲੋਕਾਂ ਲਈ ਰੋਲ ਮਾਡਲ ਹਨ। ਲੋਕ ਉਨ੍ਹਾਂ ਵਾਂਗ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।

ਡਾਕਟਰ ਦਿਵਸ 'ਤੇ ਸ਼ੁਭਕਾਮਨਾ ਸੰਦੇਸ਼

ਰਾਸ਼ਟਰੀ ਡਾਕਟਰ ਦਿਵਸ ਦੇ ਵਿਸ਼ੇਸ਼ ਮੌਕੇ 'ਤੇ ਤੁਸੀਂ ਡਾਕਟਰਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਕੰਮ ਲਈ ਸ਼ੁਭਕਾਮਨਾਵਾਂ ਵੀ ਦੇ ਸਕਦੇ ਹੋ। ਇੱਥੇ ਅਸੀਂ ਤੁਹਾਡੇ ਲਈ ਕੁਝ ਖ਼ਾਸ ਸੰਦੇਸ਼ ਲੈ ਕੇ ਆਏ ਹਾਂ।
1. "ਪਰਮਾਤਮਾ ਸਾਰਿਆਂ ਦੀ ਜ਼ਿੰਦਗੀ ਦੀ ਰੱਖਿਆ ਖੁਦ ਨਹੀਂ ਕਰ ਸਕਦੇ। ਇਸ ਲਈ ਇਸ ਦੁਨੀਆਂ 'ਚ ਆਪਣੇ ਰੂਪ 'ਚ ਡਾਕਟਰ ਭੇਜਿਆ। ਹੈਪੀ ਡਾਕਟਰਜ਼ ਡੇਅ!"
2. "ਹੈਪੀ ਡਾਕਟਰਜ਼ ਡੇਅ! ਤੁਸੀਂ ਸਾਡੇ ਬ੍ਰਹਿਮੰਡ ਦੇ ਸੱਚੇ ਹੀਰੋ ਹੋ।"
3. "ਦੁਨੀਆਂ ਭਰ ਦੇ ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ ਦੀਆਂ ਮੁਬਾਰਕਾਂ! ਤੁਹਾਨੂੰ ਉਹ ਖੁਸ਼ੀ ਤੇ ਪਿਆਰ ਮਿਲੇ ਜੋ ਤੁਸੀਂ ਸਮਾਜ ਨੂੰ ਦਿੱਤਾ ਹੈ!"
4. "ਉਨ੍ਹਾਂ ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ ਦੀਆਂ ਮੁਬਾਰਕਾਂ, ਜੋ ਕਿਸੇ ਦੀ ਜਾਨ ਬਚਾਉਣ ਲਈ ਹਰ ਰੋਜ਼ ਸਖ਼ਤ ਮਿਹਨਤ ਕਰਨ ਵਾਲੇ। ਹੈੱਪੀ ਡਾਕਟਰਜ਼ ਡੇਅ।"
5. "ਦਵਾਈਆਂ ਬਿਮਾਰੀਆਂ ਦਾ ਇਲਾਜ ਕਰਦੀਆਂ ਹਨ, ਪਰ ਸਿਰਫ਼ ਡਾਕਟਰ ਹੀ ਮਰੀਜ਼ਾਂ ਨੂੰ ਠੀਕ ਕਰ ਸਕਦੇ ਹਨ।" - ਕਾਰਲ ਜੰਗ
6. "ਇੱਕ ਸਫ਼ਲ ਡਾਕਟਰ ਬਣਨ ਲਈ ਬਹੁਤ ਸਾਰੀਆਂ ਕੁਰਬਾਨੀਆਂ ਅਤੇ ਸਖ਼ਤ ਮਿਹਨਤ ਦੀ ਲੋੜ ਹੁੰਦੀ ਹੈ। ਅਜਿਹੇ ਸ਼ਾਨਦਾਰ ਡਾਕਟਰ ਨੂੰ ਡਾਕਟਰ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।"
7. "ਡਾਕਟਰ ਅਜਿਹਾ ਵਿਅਕਤੀ ਹੁੰਦਾ ਹੈ ਜੋ ਧਰਤੀ 'ਤੇ ਰੋਂਦੋ ਹੋਏ ਵਿਅਕਤੀ ਨੂੰ ਹਸਾਉਣ ਲਈ ਭੇਜਿਆ ਜਾਂਦਾ ਹੈ। ਵਾਲੇ ਨੂੰ ਹੱਸਦਾ ਹੈ। ਹੈੱਪੀ ਡਾਕਟਰਜ਼ ਡੇਅ!"
8. "ਕੋਈ ਡਾਕਟਰ ਕਦੇ ਵੀ ਜਾਤ ਜਾਂ ਧਰਮ ਦੇ ਅਧਾਰ 'ਤੇ ਤੁਹਾਡਾ ਇਲਾਜ ਨਹੀਂ ਕਰਦਾ। ਉਸ ਦੀਆਂ ਨਜ਼ਰਾਂ 'ਚ ਸਾਰੇ ਬਰਾਬਰ ਹਨ। ਹੈੱਪੀ ਡਾਕਟਰਜ਼ ਡੇਅ!"

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
Saif Ali Khan Attacked: ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
Saif Ali Khan Attacked: ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
Advertisement
ABP Premium

ਵੀਡੀਓਜ਼

Batala 'ਚ Encounter, ਗੈਂਗਸਟਰ ਦੀ ਇਲਾਜ ਦੋਰਾਨ ਮੌਤਡੱਲੇਵਾਲ ਦੀ ਸਿਹਤ ਵਿਗੜੀ, 111 ਕਿਸਾਨਾਂ ਦਾ ਮਰਨ ਵਰਤ ਦੁਜੇ ਵੀ ਜਾਰੀ| JAGJIT SINGH DHALLEWAL|Granade Attack| ਵੱਡਾ ਗ੍ਰੇਨੇਡ ਹਮਲਾ, ਅੱਤਵਾਦੀ ਗਰੁੱਪ ਨੇ ਲਈ ਜਿੰਮੇਦਾਰੀ |Babbar Khalsa International |Saif Ali Khan Attacked | ਸੈਫ ਅਲੀ ਖਾਨ 'ਤੇ ਹੋਇਆ ਹਮਲਾ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
Saif Ali Khan Attacked: ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
Saif Ali Khan Attacked: ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਗਾਜ਼ਾ-ਇਜ਼ਰਾਈਲ ਵਿਚਾਲੇ ਹੋਇਆ ਸਮਝੌਤਾ, 19 ਤਰੀਕ ਤੋਂ ਹੋਵੇਗਾ ਲਾਗੂ
15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਗਾਜ਼ਾ-ਇਜ਼ਰਾਈਲ ਵਿਚਾਲੇ ਹੋਇਆ ਸਮਝੌਤਾ, 19 ਤਰੀਕ ਤੋਂ ਹੋਵੇਗਾ ਲਾਗੂ
Holiday: ਸਰਕਾਰੀ ਅਤੇ ਨਿੱਜੀ ਸੈਕਟਰ ਅੱਜ ਰਹਿਣਗੇ ਬੰਦ, ਜਾਣੋ 16 ਜਨਵਰੀ ਦੀ ਕਿਉਂ ਹੋਈ ਛੁੱਟੀ ?
Holiday: ਸਰਕਾਰੀ ਅਤੇ ਨਿੱਜੀ ਸੈਕਟਰ ਅੱਜ ਰਹਿਣਗੇ ਬੰਦ, ਜਾਣੋ 16 ਜਨਵਰੀ ਦੀ ਕਿਉਂ ਹੋਈ ਛੁੱਟੀ ?
Online Task ਤੋਂ ਪੈਸੇ ਕਮਾਉਣ ਦੇ ਲਾਲਚ 'ਚ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, Telegram 'ਤੇ ਮਿਲਿਆ ਸੀ ਕੰਮ, ਉੱਡ ਗਏ ਲੱਖਾਂ ਰੁਪਏੌ
Online Task ਤੋਂ ਪੈਸੇ ਕਮਾਉਣ ਦੇ ਲਾਲਚ 'ਚ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, Telegram 'ਤੇ ਮਿਲਿਆ ਸੀ ਕੰਮ, ਉੱਡ ਗਏ ਲੱਖਾਂ ਰੁਪਏ
Embed widget